Advertisment

ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਵਿਖੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

author-image
Shanker Badra
Updated On
New Update
ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਵਿਖੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
Advertisment
ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਵਿਖੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ:ਅੰਮ੍ਰਿਤਸਰ : ਜਲ੍ਹਿਆਂਵਾਲਾ ਬਾਗ ਗੋਲੀਕਾਂਡ 'ਚ ਸ਼ਹੀਦ ਹੋਏ ਭਾਰਤੀਆਂ ਦੇ 100 ਸਾਲ ਪੂਰੇ ਹੋਣ 'ਤੇ ਸ਼ਤਾਬਦੀ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਜਲ੍ਹਿਆਂਵਾਲਾ ਬਾਗ ਖੂਨੀ ਸਾਕੇ ਦੇ ਅੱਜ 100 ਸਾਲ ਪੂਰੇ ਹੋਣ 'ਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਜਲ੍ਹਿਆਂਵਾਲਾ ਬਾਗ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। Rahul Gandhi Jallianwala Bagh massacre martyrs tribute

ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਵਿਖੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਇਸ ਮੌਕੇ ਉਨ੍ਹਾਂ ਨੇ ਸ਼ਹੀਦ ਸਮਾਰਕ ਉਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।ਇਸ ਮੌਕੇ ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਦੀ ਵਿਜ਼ਟਰ ਬੁੱਕ ਉਤੇ ਵੀ ਲਿਖਿਆ ਹੈ।ਇਸ ਤੋਂ ਪਹਿਲਾਂ ਬੀੜੀ ਰਾਤ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਨ।
Advertisment
Rahul Gandhi Jallianwala Bagh massacre martyrs tribute

ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਵਿਖੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਸਮੇਤ ਹੋਰ ਲੀਡਰ ਮੌਜੂਦ ਸਨ। publive-image ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਵਿਖੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਜਲ੍ਹਿਆਂਵਾਲਾ ਬਾਗ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਬੀਤੇ ਕੱਲ੍ਹ ਸ਼ਾਮ ਨੂੰ ਵਿਸ਼ੇਸ਼ ਕੈਂਡਲ ਲਾਈਟ ਮਾਰਚ ਕੱਢਿਆ ਗਿਆ।ਇਸ ਸ਼ਰਧਾਂਜਲੀ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਕਾਂਗਰਸੀ ਆਗੂ ਆਸ਼ਾ ਕੁਮਾਰੀ ਇਸ ਮੌਕੇ ਹਾਜ਼ਰ ਸਨ। publive-image

ਰਾਹੁਲ ਗਾਂਧੀ ਨੇ ਜਲ੍ਹਿਆਂਵਾਲਾ ਬਾਗ ਵਿਖੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ ਜ਼ਿਕਰਯੋਗ ਹੈ ਕਿ ਭਾਰਤ ਦੇ ਆਜ਼ਾਦੀ ਸੰਗਰਾਮ ਵਿਚ ਜਲ੍ਹਿਆਂਵਾਲਾ ਬਾਗ ਵਿਚ ਵਿਸਾਖੀ ਵਾਲੇ ਦਿਨ 13 ਅਪ੍ਰੈਲ 1919 ਨੂੰ ਹੋਏ ਖੂਨੀ ਸਾਕੇ ਦੀ ਬੜੀ ਵੱਡੀ ਭੂਮਿਕਾ ਹੈ।ਸ੍ਰੀ ਅੰਮ੍ਰਿਤਸਰ ਵਿਖੇ ਸਥਿਤ ਸਿੱਖਾਂ ਦੇ ਰੂਹਾਨੀ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਇਕ ਛੋਟੀ ਜਿਹੀ ਜਗ੍ਹਾ ਵਿਚ ਜਲ੍ਹਿਆਂਵਾਲਾ ਬਾਗ ਸਥਿਤ ਹੈ।ਜਿਥੇ 13 ਅਪ੍ਰੈਲ 1919 ਨੂੰ ਵਾਪਰੀ ਇਸ ਘਟਨਾ ਵਿਚ ਅੰਗਰੇਜ਼ ਸਰਕਾਰ ਵੱਲੋਂ ਨਿਹੱਥੇ ਭਾਰਤੀਆਂ ਉਪਰ ਅੰਨ੍ਹੇਵਾਹ ਗੋਲੀ ਚਲਾਉਣ ਨਾਲ ਸੈਂਕੜੇ ਲੋਕ ਮੌਤ ਦੇ ਘਾਟ ਉਤਾਰ ਦਿੱਤੇ ਗਏ ਸਨ। -PTCNews-
latest-news india-latest-news news-in-punjabi news-in-punjab rahulgandhi jallianwalabaghmassacre
Advertisment

Stay updated with the latest news headlines.

Follow us:
Advertisment