Thu, Apr 25, 2024
Whatsapp

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ

Written by  Shanker Badra -- April 06th 2019 09:58 AM -- Updated: April 06th 2019 10:05 AM
ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ:ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਲਈ ਦਿੱਲੀ ਪਹੁੰਚੇ ਹਨ।ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੀ ਇੰਚਾਰਜ ਆਸ਼ਾ ਕੁਮਾਰੀ ਤੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਮੌਜੂਦ ਹਨ। [caption id="attachment_279078" align="aligncenter" width="300"]Rahul Gandhi Meet Capt Amarinder Singh , Asha Kumari and Sunil Jakhar ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ[/caption] ਦੱਸ ਦੇਈਏ ਕਿ ਬੀਤੇ ਕੱਲ ਲੋਕ ਸਭਾ ਚੋਣਾਂ ਲਈ ਦਿੱਲੀ ਦੇ ਕਾਂਗਰਸ ਦਫ਼ਤਰ 'ਚ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਮੀਟਿੰਗ ਹੋਈ ਸੀ।ਜਿਸ ਵਿੱਚ ਪੰਜਾਬ ਦੇ ਬਾਕੀ ਉਮੀਦਵਾਰਾਂ ਬਾਰੇ ਵੀ ਵਿਚਾਰ ਚਰਚਾ ਕਰਨੀ ਸੀ ਪਰ ਹੋਈ ਨਹੀਂ। [caption id="attachment_279079" align="aligncenter" width="300"]Rahul Gandhi Meet Capt Amarinder Singh , Asha Kumari and Sunil Jakhar ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ[/caption] ਜਿਸ ਦੇ ਲਈ ਕੈਪਟਨ ਅਮਰਿੰਦਰ ਸਿੰਘ, ਆਸ਼ਾ ਕੁਮਾਰੀ ਤੇ ਸੁਨੀਲ ਜਾਖੜ ਅੱਜ ਮੁੜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲ ਰਹੇ ਹਨ।ਇਸ ਮੀਟਿੰਗ 'ਚ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਵੱਲੋਂ ਰਣਨੀਤੀ ਬਣਾਈ ਜਾ ਰਹੀ ਹੈ।ਕਾਂਗਰਸ ਵੱਲੋਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਬਾਕੀ ਉਮੀਦਵਾਰਾਂ ਬਾਰੇ ਵੀ ਵਿਚਾਰ ਚਰਚਾ ਕੀਤੀ ਜਾ ਸਕਦੀ ਹੈ। -PTCNews


Top News view more...

Latest News view more...