Thu, Apr 25, 2024
Whatsapp

ਰਾਹੁਲ ਗਾਂਧੀ ਦੀ ਨਾਗਰਿਕਤਾ 'ਤੇ ਉੱਠੇ ਸਵਾਲ , ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ

Written by  Shanker Badra -- April 30th 2019 04:04 PM -- Updated: April 30th 2019 04:19 PM
ਰਾਹੁਲ ਗਾਂਧੀ ਦੀ ਨਾਗਰਿਕਤਾ 'ਤੇ ਉੱਠੇ ਸਵਾਲ , ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ

ਰਾਹੁਲ ਗਾਂਧੀ ਦੀ ਨਾਗਰਿਕਤਾ 'ਤੇ ਉੱਠੇ ਸਵਾਲ , ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ

ਰਾਹੁਲ ਗਾਂਧੀ ਦੀ ਨਾਗਰਿਕਤਾ 'ਤੇ ਉੱਠੇ ਸਵਾਲ , ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ:ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਨਾਗਰਿਕਤਾ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ ਖੜ੍ਹਾ ਹੋ ਗਿਆ ਹੈ।ਇਸ ਸਬੰਧੀ ਗ੍ਰਹਿ ਮੰਤਰਾਲੇ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਨਾਗਰਿਕਤਾ ਦੇ ਸੰਬੰਧ 'ਚ ਸਥਿਤੀ ਸਪੱਸ਼ਟ ਕਰਨ ਲਈ ਨੋਟਿਸ ਭੇਜਿਆ ਹੈ। [caption id="attachment_289414" align="aligncenter" width="300"]Rahul Gandhi over his citizenship Ministry of home affairs notice issues
ਰਾਹੁਲ ਗਾਂਧੀ ਦੀ ਨਾਗਰਿਕਤਾ 'ਤੇ ਉੱਠੇ
ਰਾਹੁਲ ਗਾਂਧੀ ਦੀ ਨਾਗਰਿਕਤਾ 'ਤੇ ਉੱਠੇ ਸਵਾਲ , ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ ਸਵਾਲ , ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ[/caption] ਸੂਤਰਾਂ ਮੁਤਾਬਕ ਭਾਜਪਾ ਦੇ ਸੰਸਦ ਮੈਂਬਰ ਸੁਬਰਾਮਣੀਅਨ ਸਵਾਮੀ ਨੇ ਮੰਤਰਾਲੇ ਨੂੰ ਚਿੱਠੀ ਲਿਖ ਕੇ ਰਾਹੁਲ ਗਾਂਧੀ ਦੀ ਨਾਗਰਿਕਤਾ ਦੇ ਬਾਰੇ 'ਚ ਸ਼ਿਕਾਇਤ ਕੀਤੀ ਸੀ।ਜਿਸ ਤੋਂ ਬਾਅਦ ਮੰਤਰਾਲੇ ਨੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਗਾਂਧੀ ਨੂੰ ਉਨ੍ਹਾਂ ਦੀ ਨਾਗਰਿਕਤਾ ਦੇ ਬਾਰੇ 'ਚ 15 ਦਿਨਾਂ ਦੇ ਅੰਦਰ ਸਥਿਤੀ ਸਪਸ਼ਟ ਕਰਨ ਲਈ ਕਿਹਾ ਹੈ।ਇਸ ਨੋਟਿਸ 'ਚ ਗਾਂਧੀ ਨੂੰ ਉਨ੍ਹਾਂ ਦੀ ਨਾਗਰਿਕਤਾ ਸੰਬੰਧੀ ਅਸਲੀ ਤੱਥ ਦੱਸਣ ਲਈ ਕਿਹਾ ਗਿਆ ਹੈ। [caption id="attachment_289413" align="aligncenter" width="300"]Rahul Gandhi over his citizenship Ministry of home affairs notice issues
ਰਾਹੁਲ ਗਾਂਧੀ ਦੀ ਨਾਗਰਿਕਤਾ 'ਤੇ ਉੱਠੇ ਸਵਾਲ , ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ[/caption] ਦੱਸਿਆ ਜਾਂਦਾ ਹੈ ਕਿ ਸਵਾਮੀ ਨੇ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ ਗਾਂਧੀ ਸਾਲ 2003 'ਚ ਬ੍ਰਿਟੇਨ ਦੇ ਹੈਂਪਸ਼ਾਇਰ ਸਥਿਤ ਇੱਕ ਕੰਪਨੀ ਦੇ ਨਿਰਦੇਸ਼ਕ ਮੰਡਲ 'ਚ ਸ਼ਾਮਿਲ ਸਨ।ਕੰਪਨੀ ਦੀ 2005-06 'ਚ ਦਾਇਰ ਸਾਲਾਨਾ ਰਿਟਰਨ 'ਚ ਗਾਂਧੀ ਦੀ ਜਨਮ ਤਰੀਕ 19 ਜੂਨ, 1970 ਦੱਸੀ ਗਈ ਹੈ ਅਤੇ ਉਨ੍ਹਾਂ ਨੇ ਖ਼ੁਦ ਨੂੰ ਬ੍ਰਿਟਿਸ਼ ਨਾਗਰਿਕ ਦੱਸਿਆ ਹੈ। [caption id="attachment_289412" align="aligncenter" width="300"]Rahul Gandhi over his citizenship Ministry of home affairs notice issues
ਰਾਹੁਲ ਗਾਂਧੀ ਦੀ ਨਾਗਰਿਕਤਾ 'ਤੇ ਉੱਠੇ ਸਵਾਲ , ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ[/caption] ਹੋਰ ਖਬਰਾਂ:ਪੰਜਾਬ ‘ਚ ਕਈ ਥਾਵਾਂ ‘ਤੇ ਖੇਤਾਂ ਵਿੱਚ ਅੱਗ ਲੱਗਣ ਕਾਰਨ ਫਸਲਾਂ ਦਾ ਹੋਇਆ ਨੁਕਸਾਨ , ਤੇਜ਼ ਹਵਾਵਾਂ ਨੇ ਬੇਵੱਸ ਕੀਤੇ ਕਿਸਾਨ ਇਸੇ ਤਰ੍ਹਾਂ ਸਾਲ 2009 'ਚ ਵੀ ਇਸੇ ਕੰਪਨੀ ਦੇ ਦਸਤਾਵੇਜ਼ਾਂ 'ਚ ਗਾਂਧੀ ਨੂੰ ਬ੍ਰਿਟਿਸ਼ ਨਾਗਰਿਕ ਦੱਸਿਆ ਗਿਆ ਹੈ।ਸਵਾਮੀ ਨੇ ਇਸੇ ਸੰਦਰਭ 'ਚ ਗ੍ਰਹਿ ਮੰਤਰਾਲੇ ਕੋਲ ਸ਼ਿਕਾਇਤ ਕੀਤੀ ਸੀ, ਜਿਸ 'ਤੇ ਕਾਰਵਾਈ ਕਰਦਿਆਂ ਰਾਹੁਲ ਨੂੰ ਇਹ ਨੋਟਿਸ ਭੇਜਿਆ ਗਿਆ ਹੈ। -PTCNews


Top News view more...

Latest News view more...