Tue, Apr 16, 2024
Whatsapp

ਸੁਪਰੀਮ ਕੋਰਟ ਵੱਲੋਂ ਰਾਹੁਲ ਨੂੰ ਰਾਹਤ, ਖਾਰਜ ਕੀਤੀ ਬ੍ਰਿਟਿਸ਼ ਨਾਗਰਿਕਤਾ ਨਾਲ ਜੁੜੀ ਪਟੀਸ਼ਨ

Written by  Jashan A -- May 09th 2019 01:30 PM
ਸੁਪਰੀਮ ਕੋਰਟ ਵੱਲੋਂ ਰਾਹੁਲ ਨੂੰ ਰਾਹਤ, ਖਾਰਜ ਕੀਤੀ ਬ੍ਰਿਟਿਸ਼ ਨਾਗਰਿਕਤਾ ਨਾਲ ਜੁੜੀ ਪਟੀਸ਼ਨ

ਸੁਪਰੀਮ ਕੋਰਟ ਵੱਲੋਂ ਰਾਹੁਲ ਨੂੰ ਰਾਹਤ, ਖਾਰਜ ਕੀਤੀ ਬ੍ਰਿਟਿਸ਼ ਨਾਗਰਿਕਤਾ ਨਾਲ ਜੁੜੀ ਪਟੀਸ਼ਨ

ਸੁਪਰੀਮ ਕੋਰਟ ਵੱਲੋਂ ਰਾਹੁਲ ਨੂੰ ਰਾਹਤ, ਖਾਰਜ ਕੀਤੀ ਬ੍ਰਿਟਿਸ਼ ਨਾਗਰਿਕਤਾ ਨਾਲ ਜੁੜੀ ਪਟੀਸ਼ਨ,ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਮਿਲ ਗਈ ਹੈ। ਕੋਰਟ ਨੇ ਉਨ੍ਹਾਂ ਦੀ 'ਬ੍ਰਿਟਿਸ਼ ਨਾਗਰਿਕਤਾ' ਕਾਰਨ ਲੋਕ ਸਭਾ ਚੋਣਾਂ ਲੜਨ ਲਈ ਅਯੋਗ ਐਲਾਨ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। [caption id="attachment_293215" align="aligncenter" width="300"]rahul ਸੁਪਰੀਮ ਕੋਰਟ ਵੱਲੋਂ ਰਾਹੁਲ ਨੂੰ ਰਾਹਤ, ਖਾਰਜ ਕੀਤੀ ਬ੍ਰਿਟਿਸ਼ ਨਾਗਰਿਕਤਾ ਨਾਲ ਜੁੜੀ ਪਟੀਸ਼ਨ[/caption] ਹੋਰ ਪੜ੍ਹੋ:ਹਵਾ ਪ੍ਰਦੂਸ਼ਣ: ਯੂ.ਕੇ ਸਰਕਾਰ ਦੀਆਂ ਯੋਜਨਾਵਾਂ ਨੂੰ ਅਦਾਲਤ ਨੇ ਤੀਜੀ ਵਾਰ ਵੀ ਕੀਤਾ ਰੱਦ, ਦੱਸਿਆ ‘ਗ਼ੈਰ-ਕਾਨੂੰਨੀ’ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਚੀਫ ਜਸਟਿਸ ਰੰਜਨ ਗੋਗੋਈ ਨੇ ਟਿੱਪਣੀ ਕੀਤੀ ਕਿ ਕੋਈ ਕੰਪਨੀ ਕਿਸੇ ਫਾਰਮ 'ਚ ਰਾਹੁਲ ਗਾਂਧੀ ਨੂੰ ਬ੍ਰਿਟਿਸ਼ ਨਾਗਰਿਕ ਦੇ ਤੌਰ 'ਤੇ ਜ਼ਿਕਰ ਕਰਦੀ ਹੈ ਤਾਂ ਕੀ ਅਜਿਹਾ ਕਰਨ ਨਾਲ ਉਹ ਬ੍ਰਿਟਿਸ਼ ਨਾਗਰਿਕ ਹੋ ਗਏ। [caption id="attachment_293214" align="aligncenter" width="300"]rahul ਸੁਪਰੀਮ ਕੋਰਟ ਵੱਲੋਂ ਰਾਹੁਲ ਨੂੰ ਰਾਹਤ, ਖਾਰਜ ਕੀਤੀ ਬ੍ਰਿਟਿਸ਼ ਨਾਗਰਿਕਤਾ ਨਾਲ ਜੁੜੀ ਪਟੀਸ਼ਨ[/caption] ਜ਼ਿਕਰਯੋਗ ਹੈ ਕਿ ਪਟੀਸ਼ਨ 'ਚ ਕਿਹਾ ਗਿਆ ਸੀ ਕਿ ਰਾਹੁਲ ਨੇ ਆਪਣੀ ਮਰਜ਼ੀ ਨਾਲ ਬ੍ਰਿਟਿਸ਼ ਨਾਗਰਿਕਤਾ ਹਾਸਲ ਕੀਤੀ ਸੀ, ਇਸ ਕਾਰਨ ਕੋਰਟ ਚੋਣ ਕਮਿਸ਼ਨ ਨੂੰ ਨਿਰਦੇਸ਼ ਦੇਵੇ ਕਿ ਗਾਂਧੀ ਨੂੰ ਚੋਣ ਲੜਨ ਤੋਂ ਰੋਕਿਆ ਜਾਵੇ। ਹੋਰ ਪੜ੍ਹੋ:ਇੱਕ ਪੱਤਰਕਾਰ ਨੂੰ ਰੈਲੀ ‘ਚ ਖਾਲੀ ਕੁਰਸੀਆਂ ਦੀ ਫੋਟੋ ਖਿੱਚਣੀ ਪਈ ਮਹਿੰਗੀ, ਵਾਪਰਿਆ ਇਹ ਭਾਣਾ, ਦੇਖੋ ਵੀਡੀਓ [caption id="attachment_293213" align="aligncenter" width="300"]rahul ਸੁਪਰੀਮ ਕੋਰਟ ਵੱਲੋਂ ਰਾਹੁਲ ਨੂੰ ਰਾਹਤ, ਖਾਰਜ ਕੀਤੀ ਬ੍ਰਿਟਿਸ਼ ਨਾਗਰਿਕਤਾ ਨਾਲ ਜੁੜੀ ਪਟੀਸ਼ਨ[/caption] ਇਹ ਪਟੀਸ਼ਨ ਯੂਨਾਈਟੇਡ ਹਿੰਦੂ ਫਰੰਟ ਦੇ ਕਾਰਜਕਾਰੀ ਪ੍ਰਧਾਨ ਜੈ ਭਗਵਾਨ ਸ਼ਰਮਾ ਅਤੇ ਅਖਿਲ ਭਾਰਤ ਹਿੰਦੂ ਮਹਾਸਭਾ ਦੇ ਰਾਸ਼ਟਰੀ ਪ੍ਰਧਾਨ ਸੀ.ਪੀ. ਕੌਸ਼ਿਕ ਵਲੋਂ ਦਾਇਰ ਕੀਤੀ ਗਈ ਸੀ। -PTC News


Top News view more...

Latest News view more...