Tue, Apr 16, 2024
Whatsapp

ਰਾਜਸਥਾਨ ਦੇ ਜੈਸਲਮੇਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਫੌਜ ਦੇ ਪੰਜ ਜਵਾਨ ਜ਼ਖ਼ਮੀ

Written by  Shanker Badra -- December 15th 2019 12:15 PM
ਰਾਜਸਥਾਨ ਦੇ ਜੈਸਲਮੇਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਫੌਜ ਦੇ ਪੰਜ ਜਵਾਨ ਜ਼ਖ਼ਮੀ

ਰਾਜਸਥਾਨ ਦੇ ਜੈਸਲਮੇਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਫੌਜ ਦੇ ਪੰਜ ਜਵਾਨ ਜ਼ਖ਼ਮੀ

ਰਾਜਸਥਾਨ ਦੇ ਜੈਸਲਮੇਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਫੌਜ ਦੇ ਪੰਜ ਜਵਾਨ ਜ਼ਖ਼ਮੀ:ਜੈਪੁਰ : ਰਾਜਸਥਾਨ ਦੇ ਜੈਸਲਮੇਰ ਦੇ ਸੋਨੂੰ ਪਿੰਡ ਨੇੜੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ 'ਚ ਫੌਜ ਦੇ ਪੰਜ ਜਵਾਨ ਜ਼ਖ਼ਮੀ ਹੋ ਗਏ।ਉਨ੍ਹਾਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। [caption id="attachment_369563" align="aligncenter" width="300"]Rajasthan Jaisalmer happened terrible Road Accident , Five young men Injured ਰਾਜਸਥਾਨ ਦੇ ਜੈਸਲਮੇਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਫੌਜ ਦੇ ਪੰਜ ਜਵਾਨ ਜ਼ਖ਼ਮੀ[/caption] ਮਿਲੀ ਜਾਣਕਾਰੀ ਅਨੁਸਾਰ ਫੌਜ ਦੇ ਜਵਾਨਰਾਜਸਥਾਨ ਵਿੱਚ ਜਿਸ ਵਾਹਨ ਵਿੱਚ ਯਾਤਰਾ ਕਰ ਰਹੇ ਸਨ। ਉਨ੍ਹਾਂ ਦੇ ਵਾਹਨ ਦੀ ਇੱਕ ਹੋਰ ਵਾਹਨ ਨਾਲ ਟੱਕਰ ਹੋ ਗਈ ਹੈ। ਜਿਸ ਤੋਂ ਬਾਅਦ ਲਗਭਗ ਇੱਕ ਦਰਜਨ ਭਾਰਤੀ ਫੌਜ ਦੇ ਜਵਾਨ ਜ਼ਖ਼ਮੀ ਹੋ ਗਏ। [caption id="attachment_369562" align="aligncenter" width="300"]Rajasthan Jaisalmer happened terrible Road Accident , Five young men Injured ਰਾਜਸਥਾਨ ਦੇ ਜੈਸਲਮੇਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ , ਫੌਜ ਦੇ ਪੰਜ ਜਵਾਨ ਜ਼ਖ਼ਮੀ[/caption] ਪੁਲਿਸ ਅਨੁਸਾਰ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ। ਇਸ ਹਾਦਸੇ ਵਿੱਚ ਘੱਟੋ -ਘੱਟ 12-15 ਜਵਾਨ ਜ਼ਖਮੀ ਹੋਣ ਬਾਰੇ ਦੱਸਿਆ ਜਾ ਰਿਹਾ ਹੈ, ਹਾਲਾਂਕਿ ਗਿਣਤੀ ਬਾਰੇ ਅਧਿਕਾਰਤ ਤੌਰ 'ਤੇ ਪੁਸ਼ਟੀ ਕੀਤੀ ਜਾਣੀ ਬਾਕੀ ਹੈ। -PTCNews


Top News view more...

Latest News view more...