Fri, Apr 26, 2024
Whatsapp

ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Written by  Shanker Badra -- June 01st 2019 12:02 PM
ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ:ਨਵੀਂ ਦਿੱਲੀ : ਭਾਰਤ ਦੇ ਨਵੇਂ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਅਹੁਦਾ ਸੰਭਾਲਣਗੇ।ਇਸ ਤੋਂ ਪਹਿਲਾਂ ਰਾਜਨਾਥ ਸਿੰਘ ਅੱਜ ਸਵੇਰੇ ਵਾਰ ਮੈਮੋਰੀਅਲ ਪਹੁੰਚੇ ਅਤੇ ਇੱਥੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। [caption id="attachment_302336" align="aligncenter" width="300"]Rajnath singh pays tribute to jawans at National War Memorial
ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ[/caption] ਇਸ ਮੌਕੇ ਉਨ੍ਹਾਂ ਨਾਲ ਫੌਜ ਮੁਖੀ ਜਨਰਲ ਬਿਪਿਨ ਰਾਵਤ, ਏਅਰ ਚੀਫ਼ ਮਾਰਸ਼ਲ ਬੀ. ਐੱਸ. ਧਨੋਆ ਅਤੇ ਜਲ ਸੈਨਾ ਮੁਖੀ ਐਡਮਿਰਲ ਕਰਮਬੀਰ ਸਿੰਘ ਵੀ ਮੌਜੂਦ ਸਨ। [caption id="attachment_302334" align="aligncenter" width="300"]Rajnath singh pays tribute to jawans at National War Memorial
ਰਾਜਨਾਥ ਸਿੰਘ ਨੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਪਹਿਲਾਂ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਅਮਰੀਕਾ ਦੇ ਵਰਜੀਨੀਆ ‘ਚ ਹੋਈ ਅੰਨ੍ਹੇਵਾਹ ਗੋਲੀਬਾਰੀ , 12 ਲੋਕਾਂ ਦੀ ਮੌਤ , ਕਈ ਜ਼ਖਮੀ ਦੱਸ ਦੇਈਏ ਕਿ ਰਾਜਨਾਥ ਸਿੰਘ ਦੁਪਹਿਰ 12 ਵਜੇ ਅਧਿਕਾਰਕ ਤੌਰ 'ਤੇ ਦੇਸ਼ ਦੇ ਰੱਖਿਆ ਮੰਤਰੀ ਦਾ ਅਹੁਦਾ ਸੰਭਾਲਣਗੇ। -PTCNews


Top News view more...

Latest News view more...