Tue, Dec 23, 2025
Whatsapp

ਰਾਜਪੁਰਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਤੋੜਿਆ ਬੁੱਤ, ਲੋਕਾਂ 'ਚ ਭਾਰੀ ਰੋਸ

Reported by:  PTC News Desk  Edited by:  Jashan A -- September 15th 2019 01:22 PM
ਰਾਜਪੁਰਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਤੋੜਿਆ ਬੁੱਤ, ਲੋਕਾਂ 'ਚ ਭਾਰੀ ਰੋਸ

ਰਾਜਪੁਰਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਤੋੜਿਆ ਬੁੱਤ, ਲੋਕਾਂ 'ਚ ਭਾਰੀ ਰੋਸ

ਰਾਜਪੁਰਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦਾ ਤੋੜਿਆ ਬੁੱਤ, ਲੋਕਾਂ 'ਚ ਭਾਰੀ ਰੋਸ,ਰਾਜਪੁਰਾ: ਰਾਜਪੁਰਾ ਦੇ ਆਈਟੀਆਈ ਚੌਕ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਮੂਰਤੀ ਤੋੜਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਵਾਲਮੀਕਿ ਸਮਾਜ ਵਿਚ ਕਾਫੀ ਰੋਸ ਫੈਲ ਗਿਆ ਹੈ। B. R. Ambedkar Statues Break ਉਧਰ ਬਹੁਜਨ ਸਮਾਜ ਪਾਰਟੀ ਵਲੋਂ ਵੀ ਵਿਰੋਧ ਜਤਾਇਆ ਜਾ ਰਿਹਾ ਹੈ।ਵਾਲਮੀਕਿ ਸਮਾਜ ਦੇ ਲੋਕਾਂ ਨੇ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਜਲਦੀ ਤੋਂ ਜਲਦੀ ਦੋਸ਼ੀਆਂ ਦਾ ਪਤਾ ਲਗਾ ਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਹੋਰ ਪੜ੍ਹੋ: ਚੰਡੀਗੜ੍ਹ ਦੇ ਇੱਕ ਹੋਟਲ 'ਚ ਮੁੰਡੇ-ਕੁੜੀ ਨੇ ਕੀਤੀ ਆਤਮ ਹੱਤਿਆ, ਜਾਂਚ 'ਚ ਜੁਟੀ ਪੁਲਿਸ B. R. Ambedkar Statues Break ਇਸ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਤੁਰੰਤ ਹਰਕਤ 'ਚ ਆ ਕੇ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਿਸ ਪ੍ਰਸ਼ਾਸਨ ਉੱਥੇ ਲੋਕਾਂ ਨੂੰ ਸ਼ਾਂਤ ਕਰਨ ਲਈ ਪੁੱਜ ਗਿਆ ਹੈ ਅਤੇ ਪੁਲਿਸ ਪਾਰਟੀਆਂ ਬਣਾ ਦਿੱਤੀਆਂ ਗਈਆਂ ਹਨ ਤੇ ਦੋਸ਼ੀਆਂ ਦੀ ਭਾਲ ਜਾਰੀ ਹੈ। -PTC News


Top News view more...

Latest News view more...

PTC NETWORK
PTC NETWORK