ਰਾਜਪੁਰਾ ਸਰਹਿੰਦ ਰੋਡ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਕਾਰ ਸਵਾਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ

rajpura

ਰਾਜਪੁਰਾ ਸਰਹਿੰਦ ਰੋਡ ‘ਤੇ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਕਾਰ ਸਵਾਰ ਦੀ ਗੋਲੀ ਮਾਰ ਕੇ ਕੀਤੀ ਹੱਤਿਆ,ਰਾਜਪੁਰਾ: ਰਾਜਪੁਰਾ ਸਰਹਿੰਦ ਰੋਡ ਤੇ ਅਣਪਛਾਤੇ ਵਿਅਕਤੀਆਂ ਵਲੋਂ ਇੱਕ ਕਾਰ ਸਵਾਰ ਦੇ ਗੋਲੀ ਮਾਰ ਕੇ ਹੱਤਿਆ ਕਰਨ ਫੜਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਸਵਰਨ ਸਿੰਘ ਵਜੋਂ ਹੋਈ ਹੈ।

ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਤਾਹਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਡੀ ਐੱਸ ਪੀ ਕ੍ਰਿਸ਼ਨ ਪੈਂਥੇ ਵਲੋਂ ਤਫਤੀਸ਼ ਆਰੰਭ ਕਰ ਦਿੱਤੀ। ਇਸ ਮਾਮਲੇ ਸਬੰਧੀ ਪੁਲਿਸ ਦਾ ਕਹਿਣਾ ਹੈ ਸਾਡੀ ਟੀਮ ਜਾਂਚ ਵਿੱਚ ਲੱਗੀ ਹੋਈ ਹੈ ਅਤੇ ਜਲਦੀ ਹੀ ਇਸ ਮਾਮਲੇ ਦੇ ਤਹਿ ਤੱਕ ਪਹੁੰਚਿਆ ਜਾਵੇਗਾ।

—PTC News