Fri, Apr 26, 2024
Whatsapp

ਰਾਜਪੁਰਾ: ਲੱਕੜ ਮੰਡੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

Written by  Jashan A -- May 21st 2019 10:20 AM -- Updated: May 21st 2019 10:21 AM
ਰਾਜਪੁਰਾ: ਲੱਕੜ ਮੰਡੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਰਾਜਪੁਰਾ: ਲੱਕੜ ਮੰਡੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਰਾਜਪੁਰਾ: ਲੱਕੜ ਮੰਡੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ,ਰਾਜਪੁਰਾ: ਬੀਤੀ ਦੇਰ ਰਾਤ ਰਾਜਪੁਰਾ ਦੀ ਲੱਕੜ ਮੰਡੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਲੱਖਾਂ ਦੀ ਲੱਕੜ ਸੜਨ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। [caption id="attachment_298142" align="aligncenter" width="300"]fire ਰਾਜਪੁਰਾ: ਲੱਕੜ ਮੰਡੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption] ਮਿਲੀ ਜਾਣਕਾਰੀ ਮੁਤਾਬਕ ਅੱਗ ਬੀਤੀ ਰਾਤ ਸਾਢੇ 11 ਵਜੇ ਲੱਗੀ ਸੀ ਅੱਗ ਅਤੇ ਸਵੇਰ ਚੜਨ ਤੱਕ ਸੁਲਗ ਰਹੀ ਹੈ। ਹੋਰ ਪੜ੍ਹੋ:ਬੱਚੇ ਨੂੰ ਏਅਰਪੋਰਟ ‘ਤੇ ਭੁੱਲੀ ਮਾਂ, ਉੱਡਦੇ ਜਹਾਜ਼ ਨੂੰ ਲੈਣਾ ਪਿਆ ਯੂ-ਟਰਨ [caption id="attachment_298141" align="aligncenter" width="300"]fire ਰਾਜਪੁਰਾ: ਲੱਕੜ ਮੰਡੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption] ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਪਹੁੰਚ ਗਈਆਂ ਅਤੇ ਅੱਗ 'ਤੇ ਕਾਬੂ ਪਾਇਆ ਜਾ ਰਿਹਾ ਹੈ। [caption id="attachment_298140" align="aligncenter" width="300"]fire ਰਾਜਪੁਰਾ: ਲੱਕੜ ਮੰਡੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ[/caption] ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...