Advertisment

ਰਾਮਪੁਰਾ ਫੂਲ: ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਸਿਕੰਦਰ ਮਲੂਕਾ 'ਤੇ ਹੋਇਆ ਹਮਲਾ

author-image
Jashan A
Updated On
New Update
ਰਾਮਪੁਰਾ ਫੂਲ: ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਸਿਕੰਦਰ ਮਲੂਕਾ 'ਤੇ ਹੋਇਆ ਹਮਲਾ
Advertisment
ਰਾਮਪੁਰਾ ਫੂਲ: ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਸਿਕੰਦਰ ਮਲੂਕਾ 'ਤੇ ਹੋਇਆ ਹਮਲਾ,ਰਾਮਪੁਰਾ ਫੂਲ: ਲੋਕ ਸਭਾ ਚੋਣਾਂ ਦੇ ਅੰਤਿਮ ਅਤੇ 7ਵੇਂ ਪੜਾਅ ਲਈ ਪੰਜਾਬ ਸਮੇਤ 7 ਸੂਬਿਆਂ ਦੀਆਂ 59 ਸੀਟਾਂ 'ਤੇ ਵੋਟਿੰਗ ਪ੍ਰੀਕਿਰਿਆ ਜਾਰੀ ਹੈ। ਸਵੇਰ ਤੋਂ ਲੋਕ ਲੰਮੀਆਂ ਕਤਾਰਾਂ ਬਣਾ ਕੇ ਵੋਟਾਂ ਪਾ ਰਹੇ ਹਨ। publive-imageਪਰ ਪੰਜਾਬ 'ਚ ਕੁਝ ਥਾਵਾਂ 'ਤੇ ਹਿੰਸਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਰਾਮਪੁਰਾ ਫੂਲ ਦੇ ਪਿੰਡ ਕਾਂਗੜ 'ਚ ਵੀ ਚੋਣਾਂ ਦੌਰਾਨ ਹਿੰਸਕ ਘਟਨਾਵਾਂ ਦੇਖਣ ਨੂੰ ਮਿਲੀਆਂ, ਜਿਥੇ ਸ਼੍ਰੋਮਣੀ ਅਕਾਲੀ ਦੇ ਵਰਕਰਾਂ ਨੇ ਇਲਜ਼ਾਮ ਲਗਾਇਆ ਹੈ ਕਿ ਕਾਂਗਰਸੀ ਵਰਕਰਾਂ ਨੇ ਉਹਨਾਂ 'ਤੇ ਹਮਲਾ ਕਰ ਉਹਨਾਂ ਦੇ ਬੂਥ 'ਤੇ ਕਬਜ਼ਾ ਕਰ ਲਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦਾ ਇਲਜ਼ਾਮ ਹੈ ਕਿ ਕਾਂਗਰਸੀਆਂ ਨੇ ਗੁੰਡਾਗਰਦੀ ਕਰਦਿਆਂ ਉਹਨਾਂ ਦੀ ਗੱਡੀ ਦੇ ਸ਼ੀਸ਼ੇ ਵੀ ਤੋੜ ਦਿੱਤੇ ਅਤੇ ਅਕਾਲੀ ਵਰਕਰਾਂ ਦੇ ਗੰਭੀਰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਨੇੜੇ ਦੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ।
Advertisment
publive-imageਤੁਹਾਨੂੰ ਦੱਸ ਦੇਈਏ ਕਿ ਅਜਿਹਾ ਕੋਈ ਪਹਿਲਾ ਮਾਮਲਾ ਸਾਹਮਣੇ ਨਹੀਂ ਆਇਆ ਹੈ, ਸਗੋਂ ਬੀਤੀ ਰਾਤ ਵੀ ਬਠਿੰਡਾ ਵਿਖੇ ਕਾਂਗਰਸੀਆਂ ਵੱਲੋਂ ਅਕਾਲੀ ਵਰਕਰ 'ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। -PTC News ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ -
punjab-news punjab-congress punjab-politics latest-news-in-punjabi lok-sabha-elections aap-punjab aap-party lok-sabha-elections-2019 loksabhaelections2019 loksabhaelections-2019 news-in-punjabi-shiromani-akali-dal
Advertisment

Stay updated with the latest news headlines.

Follow us:
Advertisment