Fri, Apr 26, 2024
Whatsapp

ਰਤਨ ਸਿੰਘ ਅਜਨਾਲਾ ਅਤੇ ਬੋਨੀ ਅਮਰਪਾਲ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਹੋ ਸਕਦੇ ਨੇ ਸ਼ਾਮਿਲ

Written by  Shanker Badra -- February 13th 2020 12:51 PM
ਰਤਨ ਸਿੰਘ ਅਜਨਾਲਾ ਅਤੇ ਬੋਨੀ ਅਮਰਪਾਲ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਹੋ ਸਕਦੇ ਨੇ ਸ਼ਾਮਿਲ

ਰਤਨ ਸਿੰਘ ਅਜਨਾਲਾ ਅਤੇ ਬੋਨੀ ਅਮਰਪਾਲ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਹੋ ਸਕਦੇ ਨੇ ਸ਼ਾਮਿਲ

ਰਤਨ ਸਿੰਘ ਅਜਨਾਲਾ ਅਤੇ ਬੋਨੀ ਅਮਰਪਾਲ ਮੁੜ ਸ਼੍ਰੋਮਣੀ ਅਕਾਲੀ ਦਲ 'ਚ ਹੋ ਸਕਦੇ ਨੇ ਸ਼ਾਮਿਲ:ਅਜਨਾਲਾ : ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਪੁੱਤਰ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ਬਾਦਲ 'ਚ ਸ਼ਾਮਲ ਹੋ ਸਕਦੇ ਹਨ। ਇਸ ਦੇ ਨਾਲ ਅੱਜ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਲ ਨੂੰ ਵੱਡਾ ਝਟਕਾ ਲੱਗੇਗਾ। ਮਿਲੀ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜਡਾ.ਰਤਨ ਸਿੰਘ ਅਜਨਾਲਾ ਦੇ ਘਰ ਪਹੁੰਚੇ ਹਨ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਡਾ.ਰਤਨ ਸਿੰਘ ਅਜਨਾਲਾ ਅਤੇ ਬੋਨੀ ਅਮਰਪਾਲ ਨਾਲ ਮੁਲਾਕਾਤ ਕੀਤੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੁਆਰਾ ਵਾਅਦੇ ਪੂਰੇ ਨਾ ਕਰਨ ਕਰਕੇ ਅੱਜ ਰਾਜਾਸਾਂਸੀ 'ਚ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ 'ਚ ਅਕਾਲੀ ਵਰਕਰ ਮੋਟਰਸਾਈਕਲਾਂ 'ਤੇ ਉਤਸ਼ਾਹ ਦੇ ਨਾਲ ਪਹੁੰਚ ਰਹੇ ਹਨ। -PTCNews


Top News view more...

Latest News view more...