Advertisment

ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਤੋਂ ਬਾਅਦ ਮੰਗੀ ਮੁਆਫ਼ੀ

author-image
Shanker Badra
Updated On
New Update
ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਤੋਂ ਬਾਅਦ ਮੰਗੀ ਮੁਆਫ਼ੀ
Advertisment
ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਤੋਂ ਬਾਅਦ ਮੰਗੀ ਮੁਆਫ਼ੀ:ਮੁੰਬਈ : ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ,ਕਾਮੇਡੀਅਨ ਭਾਰਤੀ ਸਿੰਘ ਤੇ ਡਾਇਰੈਕਟਰ ਫ਼ਰਾਹ ਖ਼ਾਨ ਦੇ ਖ਼ਿਲਾਫ਼ ਪਿਛਲੇ ਦਿਨੀਂ ਅੰਮ੍ਰਿਤਸਰ ਦੇ ਅਜਨਾਲਾ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ਤਿੰਨਾਂ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਲਜ਼ਾਮ ਲੱਗੇ ਹਨ। ਜਿਸ ਤੋਂ ਬਾਅਦ ਤਿੰਨਾਂ ਦੀਆਂ ਮੁਸ਼ਕਿਲਾਂ ਵੱਧ ਗਈਆਂ ਸਨ। raveena-tandon-clarifies-after-case-for-hurting-religious-sentiments ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਤੋਂ ਬਾਅਦਮੰਗੀ ਮੁਆਫ਼ੀ ਹੁਣ ਅਦਾਕਾਰਾ ਰਵੀਨਾ ਟੰਡਨ ਨੇ ਟਵਿੱਟਰ 'ਤੇ ਪ੍ਰੋਗਰਾਮ ਦਾ ਵੀਡੀਓ ਸ਼ੇਅਰ ਕਰਦੇ ਹੋਏ ਮੁਆਫੀ ਮੰਗੀ ਹੈ। ਰਵੀਨਾ ਟੰਡਨ ਨੇ ਮੁਆਫੀ ਮੰਗਦੇ ਹੋਏ ਲਿਖਿਆ, ''ਕਿਰਪਾ ਕਰਕੇ ਇਸ ਲਿੰਕ ਨੂੰ ਦੇਖੋ। ਮੈਂ ਅਜਿਹਾ ਇਕ ਵੀ ਸ਼ਬਦ ਨਹੀਂ ਕਿਹਾ, ਜਿਸ ਨਾਲ ਕਿਸੇ ਵੀ ਧਰਮ ਦਾ ਅਪਮਾਨ ਹੋਵੇ। ਉਨ੍ਹਾਂ ਲਿਖਿਆ ਸਾਡਾ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਇਰਾਦਾ ਨਹੀਂ ਸੀ ਪਰ ਜੇਕਰ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫ਼ੀ ਮੰਗਦੇ ਹਨ।
Advertisment
raveena-tandon-clarifies-after-case-for-hurting-religious-sentiments ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਤੋਂ ਬਾਅਦਮੰਗੀ ਮੁਆਫ਼ੀ ਦੱਸ ਦੇਈਏ ਕਿ ਇੱਕ ਨਿੱਜੀ ਟੀਵੀ ਚੈਨਲ ਤੇ ਪ੍ਰਸਾਰਿਤ ਹੁੰਦੇ ਇਕ ਕਾਮੇਡੀ ਸ਼ੋਅ 'ਚ ਇਸਾਈ ਭਾਈਚਾਰੇ ਦੇ ਪਵਿੱਤਰ ਗ੍ਰੰਥ ਬਾਈਬਲ ਵਿਚ ਲਿਖੇ ਧਾਰਮਿਕ ਸ਼ਬਦ ਦੀ ਅਦਾਕਾਰਾਂ ਫਰਾਹ ਖਾਨ , ਭਾਰਤੀ ਸਿੰਘ ਤੇ ਰਵੀਨਾ ਟੰਡਨ 'ਤੇ ਵਿਅੰਗਮਈ ਭੱਦਾ ਤੇ ਅਸ਼ਲੀਲ ਮਜ਼ਾਕ ਕਰਨ ਦਾ ਦੋਸ਼ ਲੱਗਾ ਹੈ। -PTCNews -
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment