ਮੁੱਖ ਖਬਰਾਂ

ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ , ਪਿਛਲੇ ਕੁਝ ਦਿਨਾਂ ਤੋਂ ਸੀ ਬੁਖਾਰ 

By Shanker Badra -- March 30, 2021 10:42 am

ਲੁਧਿਆਣਾ : ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਦਿੱਲੀ ਦੇ ਘਰ ਵਿਚ ਕੁਆਰੰਟੀਨ ਕਰ ਲਿਆ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ 'ਚ ਹੋਈ ਮੌਤ

Ravneet Singh Bittu tests positive for covid-19 , Quarantine at home ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ , ਪਿਛਲੇ ਕੁਝ ਦਿਨਾਂ ਤੋਂ ਸੀ ਬੁਖਾਰ

ਦਰਅਸਲ 'ਚ ਰਵਨੀਤ ਸਿੰਘ ਬਿੱਟੂ ਨੂੰ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਟੈਸਟ ਕਰਵਾਇਆ ਤਾਂ ਉਹ ਕੋਰੋਨਾ ਪਾਜ਼ੀਟਿਵ ਨਿੱਕਲੇ ਹਨ।

Ravneet Singh Bittu tests positive for covid-19 , Quarantine at home ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ , ਪਿਛਲੇ ਕੁਝ ਦਿਨਾਂ ਤੋਂ ਸੀ ਬੁਖਾਰ

ਦੱਸਣਯੋਗ ਹੈ ਕਿ ਬੀਤੇ ਦਿਨੀਂ ਰਵਨੀਤ ਬਿੱਟੂ ਨੇ ਸੰਸਦ ਦੀ ਕਾਰਵਾਈ 'ਚ ਵੀ ਹਿੱਸਾ ਲਿਆ ਸੀ ਅਤੇ ਇਸ ਦੌਰਾਨ ਉਹ ਕਈ ਸੰਸਦ ਮੈਂਬਰਾਂ ਦੇ ਸੰਪਰਕ 'ਚ ਆਏ ਸਨ।

Bharat Bandh on 26 Feb : Protest against rising fuel prices, GST , commercial markets to remain shut ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ , ਪਿਛਲੇ ਕੁਝ ਦਿਨਾਂ ਤੋਂ ਸੀ ਬੁਖਾਰ

ਪੰਜਾਬ 'ਚ ਕੋਰੋਨਾ ਦੇ ਕੇਸ ਦਿਨੋਂ-ਦਿਨ ਵੱਧਦੇ ਦਿਖਾਈ ਦੇ ਰਹੇ ਹਨ। ਸੂਬੇ 'ਚ ਐਤਵਾਰ ਤੱਕ 231734 ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ 'ਚੋਂ 6690 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

-PTCNews

  • Share