Fri, Apr 19, 2024
Whatsapp

ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ , ਪਿਛਲੇ ਕੁਝ ਦਿਨਾਂ ਤੋਂ ਸੀ ਬੁਖਾਰ 

Written by  Shanker Badra -- March 30th 2021 10:42 AM
ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ , ਪਿਛਲੇ ਕੁਝ ਦਿਨਾਂ ਤੋਂ ਸੀ ਬੁਖਾਰ 

ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ , ਪਿਛਲੇ ਕੁਝ ਦਿਨਾਂ ਤੋਂ ਸੀ ਬੁਖਾਰ 

ਲੁਧਿਆਣਾ : ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਦਿੱਲੀ ਦੇ ਘਰ ਵਿਚ ਕੁਆਰੰਟੀਨ ਕਰ ਲਿਆ ਹੈ। ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ 'ਚ ਹੋਈ ਮੌਤ [caption id="attachment_484968" align="aligncenter" width="700"]Ravneet Singh Bittu tests positive for covid-19 , Quarantine at home ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ , ਪਿਛਲੇ ਕੁਝ ਦਿਨਾਂ ਤੋਂ ਸੀ ਬੁਖਾਰ[/caption] ਦਰਅਸਲ 'ਚ ਰਵਨੀਤ ਸਿੰਘ ਬਿੱਟੂ ਨੂੰ ਪਿਛਲੇ ਕੁਝ ਦਿਨਾਂ ਤੋਂ ਬੁਖਾਰ ਸੀ। ਇਸ ਤੋਂ ਬਾਅਦ ਹੀ ਉਨ੍ਹਾਂ ਟੈਸਟ ਕਰਵਾਇਆ ਤਾਂ ਉਹ ਕੋਰੋਨਾ ਪਾਜ਼ੀਟਿਵ ਨਿੱਕਲੇ ਹਨ। [caption id="attachment_484970" align="aligncenter" width="700"]Ravneet Singh Bittu tests positive for covid-19 , Quarantine at home ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ , ਪਿਛਲੇ ਕੁਝ ਦਿਨਾਂ ਤੋਂ ਸੀ ਬੁਖਾਰ[/caption] ਦੱਸਣਯੋਗ ਹੈ ਕਿ ਬੀਤੇ ਦਿਨੀਂ ਰਵਨੀਤ ਬਿੱਟੂ ਨੇ ਸੰਸਦ ਦੀ ਕਾਰਵਾਈ 'ਚ ਵੀ ਹਿੱਸਾ ਲਿਆ ਸੀ ਅਤੇ ਇਸ ਦੌਰਾਨ ਉਹ ਕਈ ਸੰਸਦ ਮੈਂਬਰਾਂ ਦੇ ਸੰਪਰਕ 'ਚ ਆਏ ਸਨ। [caption id="attachment_484969" align="aligncenter" width="700"]Bharat Bandh on 26 Feb : Protest against rising fuel prices, GST , commercial markets to remain shut ਕਾਂਗਰਸ ਦੇ MP ਰਵਨੀਤ ਸਿੰਘ ਬਿੱਟੂ ਕੋਰੋਨਾ ਪਾਜ਼ੀਟਿਵ , ਪਿਛਲੇ ਕੁਝ ਦਿਨਾਂ ਤੋਂ ਸੀ ਬੁਖਾਰ[/caption] ਪੰਜਾਬ 'ਚ ਕੋਰੋਨਾ ਦੇ ਕੇਸ ਦਿਨੋਂ-ਦਿਨ ਵੱਧਦੇ ਦਿਖਾਈ ਦੇ ਰਹੇ ਹਨ। ਸੂਬੇ 'ਚ ਐਤਵਾਰ ਤੱਕ 231734 ਪਾਜ਼ੀਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਇਨ੍ਹਾਂ 'ਚੋਂ 6690 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। -PTCNews


Top News view more...

Latest News view more...