ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਤ ਪਟੇਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਤ ਪਟੇਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ,ਨਵੀਂ ਦਿੱਲੀ: ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਤ ਪਟੇਲ ਨੇ ਨਿੱਜੀ ਕਾਰਨਾਂ ਦੇ ਹਵਾਲੇ ਨਾਲ 14 ਦਸੰਬਰ ਨੂੰ ਰਿਜ਼ਰਵ ਬੈਂਕ ਦੀ ਅਹਿਮ ਮੀਟਿੰਗ ਤੋਂ ਕੁਝ ਦਿਨ ਪਹਿਲਾਂ ਹੀ ਤੁਰੰਤ ਪ੍ਰਭਾਵ ਨਾਲ ਕਦਮ ਚੁੱਕਦਿਆਂ ਆਪਣਾ ਅਸਤੀਫਾ ਦੇ ਦਿੱਤਾ ਹੈ। [caption id="attachment_227164" align="aligncenter" width="300"] ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਉਰਜਤ ਪਟੇਲ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ[/caption] ਇਸ ਮੌਕੇ ਪਟੇਲ ਨੇ ਕਿਹਾ ਹੈ ਕਿ ਉਨ੍ਹਾਂ ਨੇ ਨਿੱਜੀ ਕਾਰਣਾਂ ਦੇ ਚਲਦੇ ਅਸਤੀਫ਼ਾ ਦਿੱਤਾ ਹੈ। ਹੋਰ ਪੜ੍ਹੋ:ਭਾਰਤੀ ਰਿਜ਼ਰਵ ਬੈਂਕ ਵੱਲੋਂ ਜਲਦ ਜਾਰੀ ਕੀਤਾ ਜਾਵੇਗਾ 100 ਰੁਪਏ ਦਾ ਨਵਾਂ ਨੋਟ ਉਨ੍ਹਾਂ ਨੇ ਕਿਹਾ ਕਿ ਆਰਬੀਆਈ 'ਚ ਆਪਣੀਆਂ ਸੇਵਾਵਾਂ ਦੇ ਕੇ ਮੈਂ ਆਪਣੇ ਆਪ ਨੂੰ ਸਨਮਾਨਿਤ ਮਹਿਸੂਸ ਕਰਦਾ ਹਾਂ।ਉਰਜਿਤ ਪਟੇਲ ਆਰਬੀਆਈ ਦੇ 24ਵੇਂ ਗਵਰਨਰ ਸਨ।
-PTC NewsRBI Governor Urjit Patel resigned on Monday, citing "personal reasons" Read @ANI story | https://t.co/Y8vjgcIucM pic.twitter.com/B3qwWxMvoH — ANI Digital (@ani_digital) December 10, 2018