Advertisment

ਭਾਰਤੀ ਰਿਜ਼ਰਵ ਬੈਂਕ ਦੇ ਨਵੇਂ ਗਵਰਨਰ ਦੀ ਪਹਿਲੀ ਮੀਟਿੰਗ ਅੱਜ

author-image
Jashan A
Updated On
New Update
ਭਾਰਤੀ ਰਿਜ਼ਰਵ ਬੈਂਕ ਦੇ ਨਵੇਂ ਗਵਰਨਰ ਦੀ ਪਹਿਲੀ ਮੀਟਿੰਗ ਅੱਜ
Advertisment
ਭਾਰਤੀ ਰਿਜ਼ਰਵ ਬੈਂਕ ਦੇ ਨਵੇਂ ਗਵਰਨਰ ਦੀ ਪਹਿਲੀ ਮੀਟਿੰਗ ਅੱਜ,ਨਵੀਂ ਦਿੱਲੀ: ਪਿਛਲੇ ਦਿਨੀਂ ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤਾ ਦਾਸ ਨੇ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਅਹੁਦਾ ਸੰਭਾਲਿਆ ਸੀ। shaktikanta das ਭਾਰਤੀ ਰਿਜ਼ਰਵ ਬੈਂਕ ਦੇ ਨਵੇਂ ਗਵਰਨਰ ਦੀ ਪਹਿਲੀ ਮੀਟਿੰਗ ਅੱਜ ਇਸ ਮੌਕੇ ਉਹਨਾਂ ਦਾ ਕਹਿਣਾ ਹੈ ਕਿ ਉਹ ਕੋਸ਼ਿਸ਼ ਕਰਨਗੇ ਕਿ ਇਸ ਸੰਸਥਾ ਦੀ ਭਰੋਸੇਯੋਗਤਾ ਤੇ ਖੁਦਮੁਖਤਿਆਰੀ ਨੂੰ ਕਾਇਮ ਰੱਖ ਸਕਣ।
Advertisment
shaktikanta das ਭਾਰਤੀ ਰਿਜ਼ਰਵ ਬੈਂਕ ਦੇ ਨਵੇਂ ਗਵਰਨਰ ਦੀ ਪਹਿਲੀ ਮੀਟਿੰਗ ਅੱਜ ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਅੱਜ ਜਨਤਕ ਖੇਤਰਾਂ ਦੇ ਬੈਂਕਾਂ ਦੇ ਸੀ.ਈ.ਓ. ਤੇ ਐੱਮ.ਡੀ. ਦੀ ਇਕ ਬੈਠਕ ਸੱਦੀ ਹੈ। ਹੋਰ ਪੜ੍ਹੋ: ਆਰ.ਬੀ.ਆਈ. ਦੀ ਸਾਲਾਨਾ ਰਿਪੋਰਟ ‘ਚ ਖ਼ੁਲਾਸਾ, ਨੋਟਬੰਦੀ ਦੌਰਾਨ ਬੰਦ ਹੋਏ 99 ਫੀਸਦੀ ਨੋਟ ਹੋਏ ਵਾਪਸ shaktikanta das ਭਾਰਤੀ ਰਿਜ਼ਰਵ ਬੈਂਕ ਦੇ ਨਵੇਂ ਗਵਰਨਰ ਦੀ ਪਹਿਲੀ ਮੀਟਿੰਗ ਅੱਜ ਦੱਸ ਦੇਈਏ ਕਿ ਉਹਨਾਂ ਨੇ ਬੁੱਧਵਾਰ ਨੂੰ ਉਰਜਿਤ ਪਟੇਲ ਦੇ ਅਸਤੀਫ਼ੇ ਤੋਂ ਬਾਅਦ ਆਰਬੀਆਈ ਦਾ ਅਹੁਦਾ ਸੰਭਾਲਿਆ ਸੀ। -PTC News-
Advertisment

Stay updated with the latest news headlines.

Follow us:
Advertisment