ਗਣਤੰਤਰ ਦਿਵਸ 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

Republic Day 2019 Prime Minister Narendra Modi Countrymen Congratulations

ਗਣਤੰਤਰ ਦਿਵਸ 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ:ਦਿੱਲੀ : ਅੱਜ 26 ਜਨਵਰੀ ਨੂੰ ਦੇਸ਼ ਭਰ ‘ਚ 70ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ।ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਰਾਹੀਂ ਸਾਰੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਹੈ।

 Republic Day 2019 Prime Minister Narendra Modi Countrymen Congratulations
ਗਣਤੰਤਰ ਦਿਵਸ 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਦਿੱਲੀ ਵਿੱਚ ਗਣਤੰਤਰ ਦਿਵਸ ਦੇ ਮੌਕੇ ‘ਤੇ ਰਾਜਪੱਥ ‘ਤੇ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ‘ਚ ਵੱਖ-ਵੱਖ ਸੂਬਿਆਂ ਵੱਲੋਂ ਝਾਕੀਆਂ ਕੱਢੀਆਂ ਜਾਂਦੀਆਂ ਹਨ।ਇਸ ਸਮਾਰੋਹ ਦੇ ਮੱਦੇਨਜ਼ਰ ਦਿੱਲੀ ‘ਚ 25,000 ਸੁਰੱਖਿਆ ਕਰਮਚਾਰੀ ਤੈਨਾਤ ਕੀਤੇ ਗਏ ਹਨ।

 Republic Day 2019 Prime Minister Narendra Modi Countrymen Congratulations
ਗਣਤੰਤਰ ਦਿਵਸ 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਇਸ ਗਣਤੰਤਰ ਦਿਵਸ ਨੂੰ ਮੱਦੇਨਜ਼ਰ ਰੱਖਦੇ ਹੋਏ ਦੇਸ਼ ਭਰ ‘ਚ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ ਤਾਂ ਜੋ ਗਣਤੰਤਰ ਦਿਵਸ ਮੌਕੇ ਕੋਈ ਵੱਡਾ ਹਾਦਸਾ ਨਾ ਵਾਪਰ ਸਕੇ।

 Republic Day 2019 Prime Minister Narendra Modi Countrymen Congratulations
ਗਣਤੰਤਰ ਦਿਵਸ 2019 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਦੱਸ ਦੇਈਏ ਇਹ ਦਿਨ ਭਾਰਤ ਦੇ ਹਰ ਨਾਗਰਿਕ ਲਈ ਕਾਫੀ ਖਾਸ ਹੈ ਕਿਉਂਕਿ ਇਸ ਦਿਨ ਭਾਰਤ ਇਕ ਗਣਤੰਤਰਿਕ ਦੇਸ਼ ਬਣਿਆ ਸੀ ਤੇ ਪੂਰੇ ਦੇਸ਼ ‘ਚ ਸੰਵਿਧਾਨ ਲਾਗੂ ਹੋਇਆ ਸੀ। 26 ਜਨਵਰੀ 1949 ਨੂੰ ਸੰਵਿਧਾਨ ਸਭਾ ਵੱਲੋਂ ਭਾਰਤ ਦੇ ਸੰਵਿਧਾਨ ਨੂੰ ਪਾਸ ਕੀਤਾ ਗਿਆ ਸੀ ਤੇ 26 ਜਨਵਰੀ 1950 ਨੂੰ 10:18 ਮਿੰਟ ‘ਤੇ ਪੂਰੇ ਦੇਸ਼ ‘ਚ ਲਾਗੂ ਹੋਇਆ ਸੀ।

-PTCNews