Fri, Apr 19, 2024
Whatsapp

ਰਿਹਾਇਸ਼ੀ ਇਲਾਕੇ 'ਚ ਆਵਾਰਾ ਪਸ਼ੂਆਂ ਦਾ ਕਹਿਰ, ਮੋਟਰਸਾਈਕਲ ਸਵਾਰ ਨੂੰ ਮਾਰੀ ਜ਼ਬਰਦਸਤ ਟੱਕਰ, ਮੌਕੇ 'ਤੇ ਹੋਈ ਮੌਤ, (ਤਸਵੀਰਾਂ)

Written by  Jashan A -- March 18th 2019 02:30 PM -- Updated: March 18th 2019 02:46 PM
ਰਿਹਾਇਸ਼ੀ ਇਲਾਕੇ 'ਚ ਆਵਾਰਾ ਪਸ਼ੂਆਂ ਦਾ ਕਹਿਰ, ਮੋਟਰਸਾਈਕਲ ਸਵਾਰ ਨੂੰ ਮਾਰੀ ਜ਼ਬਰਦਸਤ ਟੱਕਰ, ਮੌਕੇ 'ਤੇ ਹੋਈ ਮੌਤ, (ਤਸਵੀਰਾਂ)

ਰਿਹਾਇਸ਼ੀ ਇਲਾਕੇ 'ਚ ਆਵਾਰਾ ਪਸ਼ੂਆਂ ਦਾ ਕਹਿਰ, ਮੋਟਰਸਾਈਕਲ ਸਵਾਰ ਨੂੰ ਮਾਰੀ ਜ਼ਬਰਦਸਤ ਟੱਕਰ, ਮੌਕੇ 'ਤੇ ਹੋਈ ਮੌਤ, (ਤਸਵੀਰਾਂ)

ਰਿਹਾਇਸ਼ੀ ਇਲਾਕੇ 'ਚ ਆਵਾਰਾ ਪਸ਼ੂਆਂ ਦਾ ਕਹਿਰ, ਮੋਟਰਸਾਈਕਲ ਸਵਾਰ ਨੂੰ ਮਾਰੀ ਜ਼ਬਰਦਸਤ ਟੱਕਰ, ਮੌਕੇ 'ਤੇ ਹੋਈ ਮੌਤ, (ਤਸਵੀਰਾਂ),ਬਰਨਾਲਾ: ਪੰਜਾਬ 'ਚ ਆਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ, ਜਿਸ ਕਾਰਨ ਸੜਕਾਂ 'ਤੇ ਆਵਾਰਾ ਪਸ਼ੂ ਆਮ ਹੀ ਦਿਖਾਈ ਦਿੰਦੇ ਹਨ। ਕਈ ਵਾਰ ਤਾਂ ਇਹ ਆਵਾਰਾ ਪਸ਼ੂ ਸਾਡੀ ਮੌਤ ਦਾ ਕਾਰਨ ਵੀ ਬਣ ਜਾਂਦੇ ਹਨ। [caption id="attachment_271047" align="aligncenter" width="300"]acci ਰਿਹਾਇਸ਼ੀ ਇਲਾਕੇ 'ਚ ਆਵਾਰਾ ਪਸ਼ੂਆਂ ਦਾ ਕਹਿਰ, ਮੋਟਰਸਾਈਕਲ ਸਵਾਰ ਨੂੰ ਮਾਰੀ ਜ਼ਬਰਦਸਤ ਟੱਕਰ, ਮੌਕੇ 'ਤੇ ਹੋਈ ਮੌਤ, (ਤਸਵੀਰਾਂ)[/caption] ਜੀ ਹਾਂ ਅਜਿਹਾ ਹੀ ਇੱਕ ਤਾਜ਼ਾ ਮਾਮਲਾ ਪੰਜਾਬ ਦੇ ਬਰਨਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇੱਕ ਮੋਟਰਸਾਈਕਲ ਉੱਤੇ ਸਵਾਰ ਨੌਜਵਾਨ ਨੂੰ ਸਾਂਢ ਨੇ ਇੰਨੀ ਜ਼ੋਰ ਦੇ ਕੇ ਟੱਕਰ ਮਾਰੀ ਹੈ ਕਿ ਉਹ ਦੋਬਾਰਾ ਨਾ ਉੱਠ ਸਕਿਆ ਤੇ ਉਸ ਦੀ ਮੌਕੇ 'ਤੇ ਮੌਤ ਹੋ ਗਈ। ਹੋਰ ਪੜ੍ਹੋ:ਮਸ਼ਹੂਰ ਹਰਿਆਣਵੀ ਡਾਂਸਰ ਸਪਨਾ ਚੌਧਰੀ ਨੇ ਕੀਤਾ ਨਾਗਿਨ ਡਾਂਸ ,ਮਚਾਇਆ ਤਹਿਲਕਾ [caption id="attachment_271050" align="aligncenter" width="300"]acci ਰਿਹਾਇਸ਼ੀ ਇਲਾਕੇ 'ਚ ਆਵਾਰਾ ਪਸ਼ੂਆਂ ਦਾ ਕਹਿਰ, ਮੋਟਰਸਾਈਕਲ ਸਵਾਰ ਨੂੰ ਮਾਰੀ ਜ਼ਬਰਦਸਤ ਟੱਕਰ, ਮੌਕੇ 'ਤੇ ਹੋਈ ਮੌਤ, (ਤਸਵੀਰਾਂ)[/caption] ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਸ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਕਿਸ ਤਰਾਂ ਸਾਂਢ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। [caption id="attachment_271048" align="aligncenter" width="300"]acci ਰਿਹਾਇਸ਼ੀ ਇਲਾਕੇ 'ਚ ਆਵਾਰਾ ਪਸ਼ੂਆਂ ਦਾ ਕਹਿਰ, ਮੋਟਰਸਾਈਕਲ ਸਵਾਰ ਨੂੰ ਮਾਰੀ ਜ਼ਬਰਦਸਤ ਟੱਕਰ, ਮੌਕੇ 'ਤੇ ਹੋਈ ਮੌਤ, (ਤਸਵੀਰਾਂ)[/caption] ਇਸ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ। ਵੀਡੀਓ ਤੁਹਾਡੇ ਰੌਂਗਟੇ ਖੜ੍ਹੇ ਕਰ ਦੇਵੇਗਾ ਤੇ ਬੜੀ ਤੇਜ਼ੀ ਨਾਲ ਇਹ ਵਾਇਰਲ ਹੋ ਰਿਹਾ ਹੈ। -PTC News


Top News view more...

Latest News view more...