Thu, Apr 18, 2024
Whatsapp

ਟਿਊਨੀਸ਼ੀਆ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 24 ਜ਼ਖਮੀ

Written by  Jashan A -- April 08th 2019 11:33 AM
ਟਿਊਨੀਸ਼ੀਆ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 24 ਜ਼ਖਮੀ

ਟਿਊਨੀਸ਼ੀਆ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 24 ਜ਼ਖਮੀ

ਟਿਊਨੀਸ਼ੀਆ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 24 ਜ਼ਖਮੀ,ਟਿਊਨੀਸ਼ੀਆ: ਦੱਖਣੀ-ਪੂਰਬੀ ਟਿਊਨੀਸ਼ੀਆ 'ਚ ਇੱਕ ਬੱਸ ਪਲਟਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਜਿਸ ਕਾਰਨ 5 ਲੋਕਾਂ ਦੀ ਮੌਤ ਅਤੇ 24 ਲੋਕਾਂ ਦੇ ਜ਼ਖਮੀ ਹੋਣ ਦਾ ਖਦਸਾ ਪ੍ਰਗਟਾਇਆ ਜਾ ਰਿਹਾ ਹੈ। [caption id="attachment_279933" align="aligncenter" width="300"]acci ਟਿਊਨੀਸ਼ੀਆ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 24 ਜ਼ਖਮੀ[/caption] ਇਸ ਹਾਦਸੇ ਦੀ ਜਾਣਕਰੀ ਟਿਊਨੀਸ਼ੀਆ ਦੇ ਸਿਹਤ ਮੰਤਰਾਲੇ ਵੱਲੋਂ ਦਿੱਤੀ ਗਈ ਹੈ। ਉਹਨਾਂ ਦਾ ਕਹਿਣਾ ਹੈ ਕਿ ਯਾਤਰੀ ਬੱਸ ਇਕ ਪਹਾੜ ਤੋਂ ਉਲਟ ਕੇ ਲਗਭਗ 25 ਮੀਟਰ ਡੂੰਘੀ ਖੱਡ 'ਚ ਡਿੱਗ ਗਈ, ਜਿਸ ਕਾਰਨ ਘੱਟ ਤੋਂ ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 24 ਜ਼ਖਮੀ ਹੋ ਗਏ। ਹੋਰ ਪੜ੍ਹੋ:ਅੰਮ੍ਰਿਤਸਰ ਰੇਲ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਦੀ ਮਦਦ ਲਈ ਵਿਭਾਗ ਵੱਲੋਂ ਜਾਰੀ ਹੈਲਪਲਾਈਨ ਨੰਬਰ ,ਜਾਣੋਂ ਐਮਰਜੈਂਸੀ ਨੰਬਰ [caption id="attachment_279932" align="aligncenter" width="300"]acci ਟਿਊਨੀਸ਼ੀਆ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਲੋਕਾਂ ਦੀ ਮੌਤ, 24 ਜ਼ਖਮੀ[/caption] ਸਿਹਤ ਮੰਤਰਾਲੇ ਨੇ ਕਿਹਾ, ''ਗੰਭੀਰ ਰੂਪ ਨਾਲ ਜ਼ਖਮੀ 7 ਲੋਕਾਂ ਨੂੰ ਇਲਾਜ਼ ਕਰਵਾਉਣ ਲਈ ਗਬੇਜ, ਮਟਮਾਟਾ ਅਤੇ ਮੇਡੇਨਿਨ ਦੇ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। -PTC News


Top News view more...

Latest News view more...