Fri, Apr 19, 2024
Whatsapp

ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ

Written by  Shanker Badra -- November 30th 2021 12:03 PM
ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ

ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ

ਫ਼ਰੀਦਕੋਟ : ਪੰਜਾਬ 'ਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਆਏ ਦਿਨ ਕਈ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। [caption id="attachment_553812" align="aligncenter" width="300"] ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ[/caption] ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਅਜੇ ਸਵੇਰੇ ਸੰਘਣੀ ਧੁੰਦ ਕਾਰਨ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। [caption id="attachment_553811" align="aligncenter" width="300"] ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ[/caption] ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕਈ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਹਨ , ਜਿਨ੍ਹਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। [caption id="attachment_553813" align="aligncenter" width="300"] ਫ਼ਰੀਦਕੋਟ - ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ, ਕਈ ਜ਼ਖ਼ਮੀ[/caption] ਇਸ ਦੌਰਾਨ ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਆਪਸ ਵਿਚ 11 ਗੱਡੀਆਂ ਟਕਰਾਈਆਂ ਹਨ ਅਤੇ ਇਸ ਹਾਦਸੇ ਵਿਚ ਕਈ ਜ਼ਖ਼ਮੀ ਦੱਸੇ ਜਾ ਰਹੇ ਹਨ। -PTCNews


Top News view more...

Latest News view more...