ਬਠਿਡਾ: ਕਾਰ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਮਾਂ-ਪੁੱਤ ਦੀ ਹੋਈ ਮੌਤ

Road Accident In Bathinda-Dabwali Highway 2 Death

ਬਠਿੰਡਾ: ਪੰਜਾਬ ‘ਚ ਲਗਾਤਾਰ ਵਾਪਰ ਰਹੇ ਸੜਕ ਹਾਦਸੇ ਚਿੰਤਾ ਦਾ ਵਿਸ਼ਾ ਬਣਦੇ ਜਾ ਰਹੇ ਹਨ। ਆਏ ਦਿਨ ਕਈ ਭਿਆਨਕ ਸੜਕ ਹਾਦਸੇ ਲੋਕਾਂ ਦੀਆਂ ਜਾਨਾ ਲੈ ਰਹੇ ਹਨ। ਅਜਿਹਾ ਹੀ ਇੱਕ ਹੋਰ ਭਿਆਨਕ ਸੜਕ ਹਾਦਸਾ ਬਠਿੰਡਾ-ਡੱਬਵਾਲੀ ਮੁੱਖ ਮਾਰਗ ‘ਤੇ ਵਾਪਰਿਆ ਹੈ,ਜਿਥੇ ਕਾਰ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ।

Road Accident In Bathinda-Dabwali Highway 2 Death ਇਸ ਹਾਦਸੇ ਦੌਰਾਨ ਮਾਂ ਅਤੇ ਪੁੱਤ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਬਠਿੰਡਾ ਦੇ ਪ੍ਰਾਈਵੇਟ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਹੋਰ ਪੜ੍ਹੋ:ਬਰਾਤੀਆਂ ਨਾਲ ਭਰੀ ਬੱਸ ਹੋਈ ਹਾਦਸੇ ਦਾ ਸ਼ਿਕਾਰ, 6 ਲੋਕਾਂ ਦੀ ਹੋਈ ਮੌਤ

Road Accident In Bathinda-Dabwali Highway 2 Death ਮ੍ਰਿਤਕਾਂ ਦੀ ਪਹਿਚਾਣ ਵਿਮਲਾ ਅਤੇ ਕ੍ਰਿਸ਼ਨਾ ਵਜੋਂ ਹੋਈ ਹੈ। ਉਧਰ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

-PTC News