Fri, Apr 26, 2024
Whatsapp

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, ਕਈ ਜ਼ਖਮੀ

Written by  Jashan A -- October 17th 2019 06:41 PM
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, ਕਈ ਜ਼ਖਮੀ

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, ਕਈ ਜ਼ਖਮੀ

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, ਕਈ ਜ਼ਖਮੀ,ਨਵੀਂ ਦਿੱਲੀ: ਪਾਕਿਸਤਾਨ ਦੇ ਉੱਤਰ-ਪੱਛਮ ਖੈਬਰ ਪਖਤੂਨਖਵਾ ਸੂਬੇ ਅੱਜ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ। ਜਿਸ ਕਾਰਨ 8 ਲੋਕ ਦੀ ਮੌਤ ਹੋ ਗਈ,ਜਦਕਿ 11 ਲੋਕ ਜ਼ਖਮੀ ਹੋ ਗਏ ਹਨ। Road Accidentਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਨੇ ਦੂਜੀ ਗੱਡੀ ਨੇ ਓਵਰਟੇਕ ਕਰਦੇ ਸਮੇਂ ਵੈਨ ਨੂੰ ਟੱਕਰ ਮਾਰ ਦਿੱਤੀ ਸੀ। ਇਸ ਮਗਰੋਂ ਵੈਨ ਡੂੰਘੀ ਖੱਡ ਵਿਚ ਡਿੱਗ ਪਈ। ਹੋਰ ਪੜ੍ਹੋ: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ ,ਪੰਜਾਬੀ ਨੌਜਵਾਨ ਦੀ ਹੋਈ ਮੌਤ Road Accidentਫਿਲਹਾਲ ਰੇ ਜ਼ਖਮੀਆਂ ਨੂੰ ਪੇਸ਼ਾਵਰ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਉਧਰ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। -PTC News


Top News view more...

Latest News view more...