Sat, Apr 20, 2024
Whatsapp

ਮੋਰੱਕੋ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, 30 ਜ਼ਖਮੀ

Written by  Jashan A -- April 04th 2019 07:44 AM -- Updated: April 04th 2019 02:47 PM
ਮੋਰੱਕੋ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, 30 ਜ਼ਖਮੀ

ਮੋਰੱਕੋ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, 30 ਜ਼ਖਮੀ

ਮੋਰੱਕੋ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, 30 ਜ਼ਖਮੀ,ਰਾਬਤ: ਬੀਤੇ ਦਿਨ ਮੋਰੱਕੋ 'ਚ ਦਰਦਨਾਕ ਸੜਕ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ ਅਤੇ ਕਰੀਬ 30 ਲੋਕ ਜ਼ਖਮੀ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਮੌਲੀ ਬੌਸਲਹਮ ਦੇ ਇਕ ਇਲਾਕੇ 'ਚੋਂ ਇੱਕ ਟਰੱਕ ਮਜ਼ਦੂਰਾਂ ਨੂੰ ਲਿਜਾ ਰਿਹਾ ਸੀ ਤੇ ਉਹ ਇੱਕ ਕਾਰ ਨਾਲ ਟਕਰਾਅ ਗਿਆ, ਜਿਸ ਦੌਰਾਨ ਇਹ ਵੱਡਾ ਹਾਦਸਾ ਵਾਪਰ ਗਿਆ। [caption id="attachment_278232" align="aligncenter" width="300"]road accident ਮੋਰੱਕੋ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, 30 ਜ਼ਖਮੀ[/caption] ਸੂਤਰਾਂ ਮੁਤਾਬਕ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ, ਜਿਥੇ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ। ਹੋਰ ਪੜ੍ਹੋ:ਇਟਲੀ ‘ਚ ਵਾਪਰਿਆ ਭਿਆਨਕ ਸੜਕ ਹਾਦਸਾ ,12 ਵਿਦੇਸ਼ੀ ਕਾਮਿਆਂ ਦੀ ਹੋਈ ਮੌਤ [caption id="attachment_278231" align="aligncenter" width="300"]road accident ਮੋਰੱਕੋ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 8 ਲੋਕਾਂ ਦੀ ਮੌਤ, 30 ਜ਼ਖਮੀ[/caption] ਇਹ ਰਾਜ ਇੱਕ ਰਾਸ਼ਟਰੀ ਸੜਕ ਸੁਰੱਖਿਆ ਨੀਤੀ ਨੂੰ ਅੱਗੇ ਵਧਾ ਰਿਹਾ ਹੈ, ਜਿਸ ਦਾ ਟੀਚਾ 2026 ਤੱਕ ਸੜਕ ਹਾਦਸਿਆਂ ਨੂੰ ਘੱਟ ਕਰਨਾ ਹੈ। -PTC News


Top News view more...

Latest News view more...