Advertisment

ਫ਼ਿਰੋਜ਼ਪੁਰ -ਫ਼ਾਜ਼ਿਲਕਾ ਜੀਟੀ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਦੀ ਮੌਤ      

author-image
Shanker Badra
Updated On
New Update
ਫ਼ਿਰੋਜ਼ਪੁਰ -ਫ਼ਾਜ਼ਿਲਕਾ ਜੀਟੀ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਦੀ ਮੌਤ      
Advertisment
publive-image ਗੁਰੂਹਰਸਹਾਏ : ਫ਼ਿਰੋਜ਼ਪੁਰ -ਫ਼ਾਜ਼ਿਲਕਾ ਜੀਟੀ ਰੋਡ 'ਤੇ ਪਿੰਡ ਟਿੱਲੂ ਅਰਾਈਂ ਦੇ ਬੱਸ ਅੱਡੇ 'ਤੇ ਮੋਟਰਸਾਈਕਲ ਅਤੇ ਟਰਾਲੀ ਦੇ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ 'ਚ 32 ਸਾਲਾ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ।
Advertisment
Road accident on GT Ferozepur -Fazilka , death of a young man ਫ਼ਿਰੋਜ਼ਪੁਰ -ਫ਼ਾਜ਼ਿਲਕਾ ਜੀਟੀ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਦੀ ਮੌਤ ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਹੈਪੀ ਪੁੱਤਰ ਹਰਭਜਨ ਵਾਸੀ ਪਿੰਡ ਮੋਹਨ ਕੇ ਹਿਠਾੜ ਮੋਟਰਸਾਈਕਲ 'ਤੇ ਸਵਾਰ ਹੋ ਕੇ ਜਲਾਲਾਬਾਦ ਤੋਂ ਵਾਪਸ ਘਰ ਆ ਰਿਹਾ ਸੀ। Road accident on GT Ferozepur -Fazilka , death of a young man ਫ਼ਿਰੋਜ਼ਪੁਰ -ਫ਼ਾਜ਼ਿਲਕਾ ਜੀਟੀ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਦੀ ਮੌਤ ਜਦੋਂ ਉਹ ਪਿੰਡ ਟਿੱਲੂ ਅਰਾਈਂ ਦੇ ਕੋਲ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਹੀ ਖੜ੍ਹੀ ਟਰੈਕਟਰ ਟਰਾਲੀ ਵਿਚ ਉਸ ਦਾ ਮੋਟਰਸਾਈਕਲ ਜਾ ਵੱਜਿਆ, ਜਿਸ ਦੇ ਚੱਲਦਿਆਂ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। Bharat Bandh on 26 Feb : Protest against rising fuel prices, GST , commercial markets to remain shut ਫ਼ਿਰੋਜ਼ਪੁਰ -ਫ਼ਾਜ਼ਿਲਕਾ ਜੀਟੀ ਰੋਡ 'ਤੇ ਵਾਪਰਿਆ ਭਿਆਨਕ ਹਾਦਸਾ, ਨੌਜਵਾਨ ਦੀ ਮੌਤ ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਜਲਾਲਾਬਾਦ ਵਿਖੇ ਕੰਬਲਾਂ ਵਾਲੀ ਦੁਕਾਨ 'ਤੇ ਨੌਕਰੀ ਕਰਦਾ ਸੀ। ਖ਼ਬਰ ਲਿਖੇ ਜਾਣ ਤਕ ਪੁਲਿਸ ਨੂੰ ਵੀ ਸੂਚਿਤ ਕੀਤਾ ਜਾ ਚੁੱਕਾ ਸੀ। -PTCNews publive-image-
punjab-news road-accident ferozepur young-man-death
Advertisment

Stay updated with the latest news headlines.

Follow us:
Advertisment