Sat, Apr 20, 2024
Whatsapp

ਅਣਪਛਾਤੇ ਤੇਜ਼ ਰਫ਼ਤਾਰ ਟਰੱਕ ਨੇ ਸਕੂਲੀ ਵਿਦਿਆਰਥਣ ਨੂੰ ਕੁਚਲਿਆ, ਹੋਈ ਮੌਤ

Written by  Shanker Badra -- February 27th 2020 04:27 PM
ਅਣਪਛਾਤੇ ਤੇਜ਼ ਰਫ਼ਤਾਰ ਟਰੱਕ ਨੇ ਸਕੂਲੀ ਵਿਦਿਆਰਥਣ ਨੂੰ ਕੁਚਲਿਆ, ਹੋਈ ਮੌਤ

ਅਣਪਛਾਤੇ ਤੇਜ਼ ਰਫ਼ਤਾਰ ਟਰੱਕ ਨੇ ਸਕੂਲੀ ਵਿਦਿਆਰਥਣ ਨੂੰ ਕੁਚਲਿਆ, ਹੋਈ ਮੌਤ

ਅਣਪਛਾਤੇ ਤੇਜ਼ ਰਫ਼ਤਾਰ ਟਰੱਕ ਨੇ ਸਕੂਲੀ ਵਿਦਿਆਰਥਣ ਨੂੰ ਕੁਚਲਿਆ, ਹੋਈ ਮੌਤ:ਬੰਡਾਲਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਬੰਡਾਲਾ ਤੋਂ ਸਾਹਮਣੇ ਆਇਆ ਹੈ। [caption id="attachment_391938" align="aligncenter" width="300"]Road Accident: speeding truck crushed the school Girl Student In Bandala ਅਣਪਛਾਤੇ ਤੇਜ਼ ਰਫ਼ਤਾਰ ਟਰੱਕ ਨੇ ਸਕੂਲੀ ਵਿਦਿਆਰਥਣ ਨੂੰ ਕੁਚਲਿਆ, ਹੋਈ ਮੌਤ   [/caption] ਜਿੱਥੇ ਸਰਕਾਰੀ ਸਕੂਲ ਬੰਡਾਲਾ 'ਚ ਨੋਨੇ ਪਿੰਡ ਤੋਂ ਪੜ੍ਹਨ ਆਉਂਦੀ ਵਿਦਿਆਰਥਣ ਨੂੰ ਤਰਨਤਾਰਨ ਵਾਲੇ ਪਾਸਿਓ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਕੁਚਲ ਦਿੱਤਾ ਹੈ। ਮ੍ਰਿਤਕ ਲੜਕੀ ਦੀ ਪਛਾਣ  ਅਰਸ਼ਦੀਪ ਕੌਰ (11)  ਵਜੋਂ ਹੋਈ ਹੈ। [caption id="attachment_391939" align="aligncenter" width="300"]Road Accident: speeding truck crushed the school Girl Student In Bandala ਅਣਪਛਾਤੇ ਤੇਜ਼ ਰਫ਼ਤਾਰ ਟਰੱਕ ਨੇ ਸਕੂਲੀ ਵਿਦਿਆਰਥਣ ਨੂੰ ਕੁਚਲਿਆ, ਹੋਈ ਮੌਤ   [/caption] ਇਸ ਹਾਦਸੇ ਵਿੱਚ ਲੜਕੀ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਮੌਕੇ 'ਤੇ ਪਹੁੰਚੀ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। -PTCNews


Top News view more...

Latest News view more...