ਹਰਿਆਣਾ ਦੇ ਰੋਹਤਕ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ,1 ਜ਼ਖਮੀ ,4 ਕਾਬੂ

Rohtak police and Gangster between fight , 1 injured, 4 arrested
ਹਰਿਆਣਾ ਦੇ ਰੋਹਤਕ 'ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ,1 ਜ਼ਖਮੀ ,4 ਕਾਬੂ

ਹਰਿਆਣਾ ਦੇ ਰੋਹਤਕ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ,1 ਜ਼ਖਮੀ ,4 ਕਾਬੂ:ਰੋਹਤਕ : ਹਰਿਆਣਾ ਦੇ ਰੋਹਤਕ ‘ਚ ਚਮਰੀਆਂ ਰੋਡ ‘ਤੇ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਠਭੇੜ ਹੋਣ ਦੀ ਖ਼ਬਰ ਮਿਲੀ ਹੈ।ਇਸ ਮੁਠਭੇੜ ਦੌਰਾਨ ਇੱਕ ਬਦਮਾਸ਼ ਨੂੰ ਗੋਲ਼ੀ ਲੱਗੀ ਹੈ ਅਤੇ ਚਾਰ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ।ਇਸ ਦੌਰਾਨ ਪੁਲਿਸ ਨੇ ਇਨ੍ਹਾਂ ਬਦਮਾਸ਼ਾਂ ਕੋਲੋਂ 3 ਮੋਟਰਸਾਈਕਲ , 3 ਕਾਰਤੂਸ ਅਤੇ 3 ਪਿਸਤੌਲ ਬਰਾਮਦ ਕੀਤੇ ਹਨ।

Rohtak police and Gangster between fight , 1 injured, 4 arrested
ਹਰਿਆਣਾ ਦੇ ਰੋਹਤਕ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ,1 ਜ਼ਖਮੀ ,4 ਕਾਬੂ

ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਅਮਿਤ ਕੁਮਾਰ ਨੇ ਦੱਸਿਆ ਕਿ ਸੀਆਈਏ-1 ਦੀ ਟੀਮ ਨੂੰ ਇਨ੍ਹਾਂ ਬਦਮਾਸ਼ਾਂ ਬਾਰੇ ਗੁਪਤ ਸੂਚਨਾ ਮਿਲੀ ਸੀ।ਜਿਸ ਤੋਂ ਬਾਅਦ ਅੱਜ ਸਵੇਰੇ ਚਾਰ ਵਜੇ ਪੁਲਿਸ ਟੀਮ ਵੱਲੋਂ ਬਦਮਾਸ਼ਾਂ ਦੀ ਭਾਲ ਕੀਤੀ ਜਾ ਰਹੀ ਸੀ।ਜਦੋਂ ਪੁਲਿਸ ਟੀਮ ਚਮਰੀਆਂ ਪਿੰਡ ਨੇੜੇ ਪਹੁੰਚੀ ਤਾਂ ਇਨ੍ਹਾਂ ਬਦਮਾਸ਼ਾਂ ਨਾਲ ਪੁਲਿਸ ਦਾ ਮੁਕਾਬਲਾ ਹੋ ਗਿਆ ਅਤੇ ਬਦਮਾਸ਼ਾਂ ਨੇ ਗੋਲ਼ੀ ਚਲਾ ਦਿੱਤੀ।

Rohtak police and Gangster between fight , 1 injured, 4 arrested
ਹਰਿਆਣਾ ਦੇ ਰੋਹਤਕ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ,1 ਜ਼ਖਮੀ ,4 ਕਾਬੂ

ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ।ਇਸ ਮੁਕਾਬਲੇ ਵਿੱਚ ਗੋਲ਼ੀ ਲੱਗਣ ਕਾਰਨ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ।ਪੁਲਿਸ ਨੇ ਉਸ ਨੂੰ ਰੋਹਤਕ ਪੀਜੀਆਈ ਵਿੱਚ ਦਾਖ਼ਲ ਕਰਵਾ ਦਿੱਤਾ ਹੈ।

Rohtak police and Gangster between fight , 1 injured, 4 arrested
ਹਰਿਆਣਾ ਦੇ ਰੋਹਤਕ ‘ਚ ਪੁਲਿਸ ਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ,1 ਜ਼ਖਮੀ ,4 ਕਾਬੂ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਮਾਛੀਵਾੜਾ : ਕਾਰੋਬਾਰ ਵਿਚ ਘਾਟਾ ਪੈਣ ‘ਤੇ ਆੜ੍ਹਤੀਏ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਪੁਲਿਸ ਨੇ ਦੱਸਿਆ ਕਿ ਇਨ੍ਹਾਂ ਬਦਮਾਸ਼ਾਂ ‘ਤੇ ਲੁੱਟ ਖੋਹ ਦੇ ਕਈ ਮਾਮਲੇ ਦਰਜ ਹਨ ਅਤੇ ਹੁਣ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਫਿਰਾਕ ਵਿੱਚ ਸਨ।ਹਾਲ ਹੀ ਹਾਲ ਇਨ੍ਹਾਂ ਬਦਮਾਸ਼ਾਂ ਨੇ ਚਮਰੀਆਂ ਰੋਡ ‘ਤੇ ਸਥਿਤ ਸ਼ੋਅਰੂਮ ਤੋਂ ਕਾਰ ਲੁੱਟੀ ਸੀ।
-PTCNews