Sat, Apr 20, 2024
Whatsapp

ਰੋਹਤਕ ਦੇ ਨੌਨੰਦ ਪਿੰਡ 'ਚ ਸਕੇ ਭਰਾ ਨੇ ਆਪਣੀ ਹੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ

Written by  Shanker Badra -- June 20th 2018 03:29 PM -- Updated: June 20th 2018 03:39 PM
ਰੋਹਤਕ ਦੇ ਨੌਨੰਦ ਪਿੰਡ 'ਚ ਸਕੇ ਭਰਾ ਨੇ ਆਪਣੀ ਹੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ

ਰੋਹਤਕ ਦੇ ਨੌਨੰਦ ਪਿੰਡ 'ਚ ਸਕੇ ਭਰਾ ਨੇ ਆਪਣੀ ਹੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ

ਰੋਹਤਕ ਦੇ ਨੌਨੰਦ ਪਿੰਡ 'ਚ ਸਕੇ ਭਰਾ ਨੇ ਆਪਣੀ ਹੀ ਭੈਣ ਦਾ ਬੇਰਹਿਮੀ ਨਾਲ ਕੀਤਾ ਕਤਲ:ਰੋਹਤਕ ਦੇ ਨੌਨੰਦ ਪਿੰਡ 'ਚ ਇੱਕ ਭਰਾ ਵਲੋਂ ਬੇਰਹਿਮੀ ਨਾਲ ਆਪਣੀ ਭੈਣ ਦੀ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।Rohtak village Nayand in brother from sister muder ਦੋਸ਼ੀ ਭਰਾ ਨੇ ਬੀਅਰ ਦੀ ਬੋਤਲ ਅਤੇ ਪੱਥਰ ਨਾਲ ਆਪਣੀ ਭੈਣ ਸ਼ੀਲਾ ਦੇ ਸਿਰ 'ਤੇ ਵਾਰ ਕੀਤੇ।ਹੱਤਿਆ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।Rohtak village Nayand in brother from sister muder ਦੱਸ ਦਈਏ ਸ਼ੀਲਾ ਦਾ ਵਿਆਹ ਗੁਰੂਗ੍ਰਾਮ ਦੇ ਹਸਨਪੁਰ 'ਚ ਹੋਇਆ ਸੀ ਅਤੇ ਉਹ 4 ਮਹੀਨਿਆਂ ਤੋਂ ਆਪਣੇ ਪੇਕੇ ਘਰ 'ਚ ਰਹਿ ਰਹੀ ਸੀ।Rohtak village Nayand in brother from sister muder ਸ਼ੀਲਾ ਦਾ ਆਪਣੇ ਭਰਾ ਮੰਗਲ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ,ਜਿਸ ਦੇ ਨਤੀਜੇ ਵਜੋਂ ਉਸ ਨੇ ਸ਼ੀਲਾ ਦੀ ਹੱਤਿਆ ਕਰ ਦਿੱਤੀ।ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -PTCNews


Top News view more...

Latest News view more...