ਪੰਜਾਬ ਪੁਲਿਸ ਦੇ ASI ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਨਾਲ ਹੋਈ ਮੌਤ , ਪਰਿਵਾਰ ‘ਚ ਸੋਗ ਦੀ ਲਹਿਰ

Roopnagar Punjab Police ASI Death Shot cleaning revolver
ਪੰਜਾਬ ਪੁਲਿਸ ਦੇ ASI ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਨਾਲ ਦੀ ਹੋਈ ਮੌਤ 

ਪੰਜਾਬ ਪੁਲਿਸ ਦੇ ASI ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਨਾਲ ਹੋਈ ਮੌਤ , ਪਰਿਵਾਰ ‘ਚ ਸੋਗ ਦੀ ਲਹਿਰ: ਰੂਪਨਗਰ : ਰੋਪੜ ਵਿੱਚ ਪੰਜਾਬ ਪੁਲਿਸ ਦੇ ਇਕ ਏਐੱਸਆਈ ਦੀ ਗੋਲੀ ਲੱਗਣ ਨਾਲ ਸ਼ੱਕੀ ਹਾਲਾਤਾਂ ‘ਚ ਮੌਤ ਹੋ ਗਈ ਹੈ। ਪੰਜਾਬ ਪੁਲਿਸ ਦੇ ਏਐੱਸਆਈਦੀ ਆਪਣੀ ਹੀ ਰਿਵਾਲਵਰ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ।ਮ੍ਰਿਤਕ ਦੀ ਪਛਾਣ ਏ.ਐਸ.ਆਈ. ਦਲਜੀਤ ਸਿੰਘ ਵਾਸੀ ਕੋਟਲਾ ਨਿਹਗ ਦੇ ਤੌਰ ‘ਤੇ ਹੋਈ ਹੈ।

Roopnagar Punjab Police ASI Death Shot cleaning revolver
ਪੰਜਾਬ ਪੁਲਿਸ ਦੇ ASI ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਨਾਲ ਦੀ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਦਲਜੀਤ ਸਿੰਘ ਸਵੇਰੇ ਡਿਊਟੀ ਜਾਣ ਲਈ ਤਿਆਰ ਹੋ ਰਿਹਾ ਸੀ। ਜਦੋਂ ਉਹ ਆਪਣੀ ਰਿਵਾਲਵਰ ਨੂੰ ਸਾਫ ਕਰਨ ਲੱਗਾ ਤਾਂ ਅਚਾਨਕ ਗੋਲੀ ਚੱਲ ਗਈ, ਜੋ ਉਸ ਦੇ ਸਿਰ ‘ਤੇ ਜਾ ਵੱਜੀ ਅਤੇ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਇਸ ਮੌਕੇ ‘ਤੇ ਥਾਣਾ ਸਿਟੀ ਪੁਲਿਸ ਨੇ ਪਹੁੰਚ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Roopnagar Punjab Police ASI Death Shot cleaning revolver
ਪੰਜਾਬ ਪੁਲਿਸ ਦੇ ASI ਦੀ ਰਿਵਾਲਵਰ ਸਾਫ਼ ਕਰਦੇ ਸਮੇਂ ਗੋਲੀ ਚੱਲਣ ਨਾਲ ਦੀ ਹੋਈ ਮੌਤ

ਦੱਸ ਦੇਈਏ ਕਿ ਦਲਜੀਤ ਸਿੰਘ ਸ੍ਰੀ ਚਮਕੌਰ ਸਾਹਿਬ ਵਿਚ ਡਿਊਟੀ ‘ਤੇ ਤਾਇਨਾਤ ਸੀ ਅਤੇ ਕਾਫ਼ੀ ਲੰਬਾ ਸਮਾਂ ਇਹ ਡਿਪਟੀ ਕਮਿਸ਼ਨਰ ਨਾਲ ਵੀ ਤੈਨਾਤ ਰਿਹਾ ਹੈ।ਉਸਦੀ ਮੌਤ ਕਾਰਨ ਪਰਿਵਾਰ ਸਮੇਤ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਦੋੜ ਗਈ ਹੈ।
-PTCNews