Sat, Apr 27, 2024
Whatsapp

ਸੜਕ 'ਤੇ ਖੜੇ ਟਿੱਪਰ ਨਾਲ ਬੇਕਾਬੂ ਕਾਰ ਦੀ ਹੋਈ ਭਿਆਨਕ ਟੱਕਰ, ਪਤੀ-ਪਤਨੀ ਗੰਭੀਰ ਜ਼ਖਮੀ (ਤਸਵੀਰਾਂ)

Written by  Jashan A -- March 26th 2019 02:56 PM
ਸੜਕ 'ਤੇ ਖੜੇ ਟਿੱਪਰ ਨਾਲ ਬੇਕਾਬੂ ਕਾਰ ਦੀ ਹੋਈ ਭਿਆਨਕ ਟੱਕਰ, ਪਤੀ-ਪਤਨੀ ਗੰਭੀਰ ਜ਼ਖਮੀ (ਤਸਵੀਰਾਂ)

ਸੜਕ 'ਤੇ ਖੜੇ ਟਿੱਪਰ ਨਾਲ ਬੇਕਾਬੂ ਕਾਰ ਦੀ ਹੋਈ ਭਿਆਨਕ ਟੱਕਰ, ਪਤੀ-ਪਤਨੀ ਗੰਭੀਰ ਜ਼ਖਮੀ (ਤਸਵੀਰਾਂ)

ਸੜਕ 'ਤੇ ਖੜੇ ਟਿੱਪਰ ਨਾਲ ਬੇਕਾਬੂ ਕਾਰ ਦੀ ਹੋਈ ਭਿਆਨਕ ਟੱਕਰ, ਪਤੀ-ਪਤਨੀ ਗੰਭੀਰ ਜ਼ਖਮੀ (ਤਸਵੀਰਾਂ),ਰੂਪਨਗਰ:ਪੰਜਾਬ 'ਚ ਦਿਨ ਬ ਦਿਨ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਕਾਰਨ ਹੁਣ ਤੱਕ ਕਈ ਲੋਕ ਇਹਨਾਂ ਘਟਨਾਵਾਂ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾ ਗਵਾ ਚੁੱਕੇ ਹਨ। [caption id="attachment_274610" align="aligncenter" width="300"]acci ਸੜਕ 'ਤੇ ਖੜੇ ਟਿੱਪਰ ਨਾਲ ਬੇਕਾਬੂ ਕਾਰ ਦੀ ਹੋਈ ਭਿਆਨਕ ਟੱਕਰ, ਪਤੀ-ਪਤਨੀ ਗੰਭੀਰ ਜ਼ਖਮੀ (ਤਸਵੀਰਾਂ)[/caption] ਅਜਿਹਾ ਇੱਕ ਹੋਰ ਤਾਜ਼ਾ ਮਾਮਲਾ ਰੂਪਨਗਰ ਤੋਂ ਸਾਹਮਣੇ ਆਇਆ ਹੈ, ਜਿਥੇ ਘਨੌਰੀ ਬੈਰੀਅਰ ਨੇੜੇ ਸੜਕ 'ਤੇ ਖੜੇ ਟਿੱਪਰ ਨਾਲ ਇੱਕ ਕਾਰ ਦੀ ਟੱਕਰ ਹੋ ਗਈ। ਜਿਸ ਕਾਰਨ ਕਰ 'ਚ ਪਤੀ-ਪਤਨੀ ਜ਼ਖਮੀ ਹੋ ਗਏ। ਹੋਰ ਪੜ੍ਹੋ:ਦਸੂਹਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਦੀ ਮੌਤ ਇੱਕ ਗੰਭੀਰ ਜ਼ਖਮੀ [caption id="attachment_274612" align="aligncenter" width="300"]acci ਸੜਕ 'ਤੇ ਖੜੇ ਟਿੱਪਰ ਨਾਲ ਬੇਕਾਬੂ ਕਾਰ ਦੀ ਹੋਈ ਭਿਆਨਕ ਟੱਕਰ, ਪਤੀ-ਪਤਨੀ ਗੰਭੀਰ ਜ਼ਖਮੀ (ਤਸਵੀਰਾਂ)[/caption] ਮੌਕੇ 'ਤੇ ਮੌਜੂਦ ਲੋਕਾਂ ਨੇ ਗੰਭੀਰ ਤੌਰ 'ਤੇ ਜ਼ਖਮੀ ਹੋਏ ਉਕਤ ਜੋੜੇ ਨੂੰ ਇਲਾਜ ਲਈ ਰੋਪੜ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾ ਦਿੱਤਾ ਪਰ ਵਿਅਕਤੀ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ।ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -PTC News


Top News view more...

Latest News view more...