Advertisment

ਰੋਪੜ ਤੋਂ ਆਪ ਵਿਧਾਇਕ ਅਮਰਜੀਤ ਸੰਦੋਆ ਦਾ ਇੱਕ ਹੋਰ ਯੂ- ਟਰਨ , ਪੜ੍ਹੋ ਪੂਰਾ ਮਾਮਲਾ

author-image
Shanker Badra
Updated On
New Update
ਰੋਪੜ ਤੋਂ ਆਪ ਵਿਧਾਇਕ ਅਮਰਜੀਤ ਸੰਦੋਆ ਦਾ ਇੱਕ ਹੋਰ ਯੂ- ਟਰਨ , ਪੜ੍ਹੋ ਪੂਰਾ ਮਾਮਲਾ
Advertisment
ਰੋਪੜ ਤੋਂ ਆਪ ਵਿਧਾਇਕ ਅਮਰਜੀਤ ਸੰਦੋਆ ਦਾ ਇੱਕ ਹੋਰ ਯੂ- ਟਰਨ , ਪੜ੍ਹੋ ਪੂਰਾ ਮਾਮਲਾ:ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆਦਾ ਇੱਕ ਹੋਰ ਯੂ- ਟਰਨ ਸਾਹਮਣੇ ਆਇਆ ਹੈ ,ਜਿਸ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਮਰਜੀਤ ਸਿੰਘ ਸੰਦੋਆ ਦੀ ਫ਼ਿਰਆਮ ਆਦਮੀ ਪਾਰਟੀ  ਵਿੱਚ ਵਾਪਸੀ ਹੋ ਗਈ ਹੈ। ਇਹ ਵੀ ਪੜ੍ਹੋ : ਕਿਸਾਨ ਜਥੇਬੰਦੀਆਂ ਦੀ 20 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ , ਰੇਲ ਰੋਕੋ ਅੰਦੋਲਨ ਰਹੇਗਾ ਜਾਰੀ
Advertisment
 Ropar's AAP MLA Amarjit Singh Sandoa takes another U-Turn ਰੋਪੜ ਤੋਂ ਆਪ ਵਿਧਾਇਕ ਅਮਰਜੀਤ ਸੰਦੋਆ ਦਾ ਇੱਕ ਹੋਰ ਯੂ- ਟਰਨ , ਪੜ੍ਹੋ ਪੂਰਾ ਮਾਮਲਾ ਜਾਣਕਾਰੀ ਅਨੁਸਾਰ ਆਪ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੀ ਆਪ ਦੇ ਵਿਧਾਇਕਾਂ ਨਾਲ ਵਿਧਾਨ ਸਭਾ ਵਿਚ ਧਰਨੇ ‘ਤੇ ਬੈਠੇ ਹਨ। ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਮੈਂ ਆਪਣੇ ਸਾਥੀਆਂ ਨਾਲ ਬਿੱਲ ਦੀ ਕਾਪੀ ਮਿਲਣ ਤੱਕ ਧਰਨੇ ‘ਤੇ ਬੈਠਾ ਰਹਾਂਗਾ।  Ropar's AAP MLA Amarjit Singh Sandoa takes another U-Turn ਰੋਪੜ ਤੋਂ ਆਪ ਵਿਧਾਇਕ ਅਮਰਜੀਤ ਸੰਦੋਆ ਦਾ ਇੱਕ ਹੋਰ ਯੂ- ਟਰਨ , ਪੜ੍ਹੋ ਪੂਰਾ ਮਾਮਲਾ ਆਪ ਵਿਧਾਇਕ ਅਮਰਜੀਤ ਸਿੰਘ ਸੰਦੋਆਪਿਛਲੇ ਸਾਲ ਕਾਂਗਰਸ ਵਿਚ ਸ਼ਾਮਲ ਹੋਏ ਸਨ। ਸਪੀਕਰ ਨੇ ਸੰਦੋਆ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ 'ਤੇ ਹੁਣ ਤੱਕ ਕੋਈ ਫ਼ੈਸਲਾ ਨਹੀਂ ਲਿਆ।  Ropar's AAP MLA Amarjit Singh Sandoa takes another U-Turn ਰੋਪੜ ਤੋਂ ਆਪ ਵਿਧਾਇਕ ਅਮਰਜੀਤ ਸੰਦੋਆ ਦਾ ਇੱਕ ਹੋਰ ਯੂ- ਟਰਨ , ਪੜ੍ਹੋ ਪੂਰਾ ਮਾਮਲਾ ਦੱਸ ਦੇਈਏ ਕਿ ਪ੍ਰਸਤਾਵਿਤ ਬਿੱਲ ਦੀ ਕਾਪੀ ਨਾ ਮਿਲਣ ਕਰਕੇ 'ਆਪ' ਵਿਧਾਇਕਾਂ ਨੇ ਵਿਧਾਨ ਸਭਾ ਸਦਨ ਦੇ ਅੰਦਰ ਹੀ ਧਰਨਾ ਲਗਾਇਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿੱਲ ਦੀ ਕਾਪੀ ਮਿਲਣ ਤੱਕ ਅੰਦਰ ਹੀ ਬੈਠਾਂਗੇ ,ਬੇਸ਼ੱਕ ਰਾਤ ਕੱਟਣੀ ਪਵੇ। -PTCNews educare-
mla-amarjit-singh-sandoa amarjit-sandoa-u-turn %e0%a8%86%e0%a8%aa-%e0%a8%b5%e0%a8%bf%e0%a8%a7%e0%a8%be%e0%a8%87%e0%a8%95-%e0%a8%85%e0%a8%ae%e0%a8%b0%e0%a8%9c%e0%a9%80%e0%a8%a4-%e0%a8%b8%e0%a9%b0%e0%a8%a6%e0%a9%8b%e0%a8%86-%e0%a8%a6%e0%a8%be
Advertisment

Stay updated with the latest news headlines.

Follow us:
Advertisment