ਰੌਸ਼ਨ ਪ੍ਰਿੰਸ ਦਾ 3 ਮਹੀਨੇ ਦਾ ਪੁੱਤਰ ਇੰਝ ਦਿੰਦਾ ਹੈ ਹਰ ਗੱਲ ਦਾ ਜਵਾਬ, ਤੁਸੀਂ ਵੀ ਦੇਖੋ ਵੀਡੀਓ

rsn
ਰੌਸ਼ਨ ਪ੍ਰਿੰਸ ਦਾ 3 ਮਹੀਨੇ ਦਾ ਪੁੱਤਰ ਇੰਝ ਦਿੰਦਾ ਹੈ ਹਰ ਗੱਲ ਦਾ ਜਵਾਬ, ਤੁਸੀਂ ਵੀ ਦੇਖੋ ਵੀਡੀਓ

ਰੌਸ਼ਨ ਪ੍ਰਿੰਸ ਦਾ 3 ਮਹੀਨੇ ਦਾ ਪੁੱਤਰ ਇੰਝ ਦਿੰਦਾ ਹੈ ਹਰ ਗੱਲ ਦਾ ਜਵਾਬ, ਤੁਸੀਂ ਵੀ ਦੇਖੋ ਵੀਡੀਓ,ਪੰਜਾਬੀ ਇੰਡਸਟਰੀ ‘ਚ ਥੋੜੇ ਸਮੇਂ ‘ਚ ਵੱਡਾ ਨਾਮ ਬਣਾਉਣ ਵਾਲੇ ਪੰਜਾਬੀ ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਦੇ ਘਰ ਮਾਰਚ ਮਹੀਨੇ ‘ਚ ਪੁੱਤਰ ਨੇ ਜਨਮ ਲਿਆ ਸੀ, ਜਿਸ ਤੋਂ ਬਾਅਦ ਪੰਜਾਬੀ ਇੰਡਸਟਰੀ ਉਹਨਾਂ ਨੂੰ ਵਧਾਈਆਂ ਦੇ ਰਹੀ ਸੀ।

rsn
ਰੌਸ਼ਨ ਪ੍ਰਿੰਸ ਦਾ 3 ਮਹੀਨੇ ਦਾ ਪੁੱਤਰ ਇੰਝ ਦਿੰਦਾ ਹੈ ਹਰ ਗੱਲ ਦਾ ਜਵਾਬ, ਤੁਸੀਂ ਵੀ ਦੇਖੋ ਵੀਡੀਓ

ਦੱਸ ਦਈਏ ਕਿ ਰੌਸ਼ਨ ਪ੍ਰਿੰਸ ਨੇ ਆਪਣੇ ਪੁੱਤਰ ਦਾ ਨਾਂ ਗੌਰਿਕ ਰੱਖਿਆ ਹੈ, ਜਿਸ ਦੀ ਵੀਡੀਓ ਹਾਲ ਹੀ ‘ਚ ਉਨ੍ਹਾਂ ਨੇ ਸ਼ੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਰੌਸ਼ਨ ਪ੍ਰਿੰਸ ਦੇ ਪੁੱਤਰ ਗੌਰਿਕ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

ਹੋਰ ਪੜ੍ਹੋ:ਇੱਕ ਵਾਰ ਫਿਰ ਰਿਸ਼ਤੇ ਹੋਏ ਤਾਰ-ਤਾਰ, ਛੋਟੀ ਭੈਣ ਨੇ ਕੀਤਾ ਵੱਡੀ ਦਾ ਘਰ ਬਰਬਾਦ, ਜਾਣੋ ਮਾਮਲਾ

rsn
ਰੌਸ਼ਨ ਪ੍ਰਿੰਸ ਦਾ 3 ਮਹੀਨੇ ਦਾ ਪੁੱਤਰ ਇੰਝ ਦਿੰਦਾ ਹੈ ਹਰ ਗੱਲ ਦਾ ਜਵਾਬ, ਤੁਸੀਂ ਵੀ ਦੇਖੋ ਵੀਡੀਓ

ਵੀਡੀਓ ‘ਚ ਰੌਸ਼ਨ ਪ੍ਰਿੰਸ ਆਪਣੇ ਪੁੱਤਰ ਨਾਲ ਗੱਲ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਚ ਨੰਨ੍ਹਾ ਗੌਰਿਕ ਪਿਤਾ ਦੀਆਂ ਗੱਲਾਂ ਦਾ ਹੁੰਗਾਰਾ ਦਿੰਦਾ ਨਜ਼ਰ ਆ ਰਿਹਾ ਹੈ।

rsn
ਰੌਸ਼ਨ ਪ੍ਰਿੰਸ ਦਾ 3 ਮਹੀਨੇ ਦਾ ਪੁੱਤਰ ਇੰਝ ਦਿੰਦਾ ਹੈ ਹਰ ਗੱਲ ਦਾ ਜਵਾਬ, ਤੁਸੀਂ ਵੀ ਦੇਖੋ ਵੀਡੀਓ

ਤੁਹਾਨੂੰ ਦੱਸ ਦੇਈਏ ਕਿ ਰੋਸ਼ਨ ਪ੍ਰਿੰਸ ਪੰਜਾਬੀ ਇੰਡਸਟਰੀ ਨੂੰ ਬਹੁਤ ਸਾਰੇ ਗਾਣੇ ਅਤੇ ਕਈ ਖੂਬਸੂਰਤ ਫ਼ਿਲਮਾਂ ਦੇ ਚੁੱਕੇ ਹਨ ਤੇ ਬਹੁਤ ਜਲਦ ਉਹ ‘ਮੁੰਡਾ ਫਰੀਦਕੋਟੀਆ’ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਣ ਵਾਲੇ ਹਨ, ਜਿਸ ‘ਚ ਕਈ ਦਿੱਗਜ ਕਲਾਕਾਰ ਨਜ਼ਰ ਆਉਣਗੇ।

View this post on Instagram

Layo Ji Sari Gall Dassti Aa Munde Ne.. Fer Na Keho k pata ni si Lagga..!! #Gaurik ❤️

A post shared by Roshan Prince (@theroshanprince) on

-PTC News