Thu, Apr 25, 2024
Whatsapp

ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ 'ਚ ਨਿਕਲੀਆਂ ਸਰਕਾਰੀ ਨੌਕਰੀਆਂ, ਇੰਝ ਕਰੋ ਅਪਲਾਈ

Written by  Jashan A -- March 13th 2019 01:19 PM
ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ 'ਚ ਨਿਕਲੀਆਂ ਸਰਕਾਰੀ ਨੌਕਰੀਆਂ, ਇੰਝ ਕਰੋ ਅਪਲਾਈ

ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ 'ਚ ਨਿਕਲੀਆਂ ਸਰਕਾਰੀ ਨੌਕਰੀਆਂ, ਇੰਝ ਕਰੋ ਅਪਲਾਈ

ਬੇਰੁਜ਼ਗਾਰਾਂ ਲਈ ਵੱਡੀ ਖ਼ਬਰ, ਇਸ ਵਿਭਾਗ 'ਚ ਨਿਕਲੀਆਂ ਸਰਕਾਰੀ ਨੌਕਰੀਆਂ, ਇੰਝ ਕਰੋ ਅਪਲਾਈ,ਰੇਲਵੇ ਭਰਤੀ ਬੋਰਡ ( Railway Recruitment Cell) ਨੇ ਗਰੁੱਪ-ਡੀ ਦੇ 1 ਲੱਖ ਤੋਂ ਵੱਧ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। ਇਸ ਦੇ ਅਹੁਦਿਆਂ ਦੀ ਗਿਣਤੀ- 1,03,769 ਅਤੇ ਆਖਰੀ ਤਾਰੀਕ- 12 ਅਪ੍ਰੈਲ 2019 ਹੈ। ਉਮਰ ਸੀਮਾ- 18 ਤੋਂ 33 ਸਾਲ ਤੱਕ ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ। ਚੋਣ ਪ੍ਰਕਿਰਿਆ- ਇਛੁੱਕ ਉਮੀਦਵਾਰ ਦੀ ਚੋਣ ਸੀ. ਬੀ. ਟੀ. ਦੇ ਆਧਾਰ 'ਤੇ ਹੋਵੇਗੀ। ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.rrbcdg.gov.in/ ਪੜ੍ਹੋ। -PTC News


Top News view more...

Latest News view more...