Advertisment

ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ,ਰਾਸ਼ਟਰਪਤੀ ਨੇ ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ

author-image
Shanker Badra
Updated On
New Update
ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ,ਰਾਸ਼ਟਰਪਤੀ ਨੇ ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ
Advertisment
ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ,ਰਾਸ਼ਟਰਪਤੀ ਨੇ ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ:ਨਵੀਂ ਦਿੱਲੀ : ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ਹੋਵੇਗੀ ,ਕਿਉਂਕਿ ਕੇਂਦਰ ਸਰਕਾਰ ਵੱਲੋਂ
Advertisment
ਪ੍ਰਦੂਸ਼ਣ ਦੀ ਰੋਕਥਾਮ ਲਈ ਸਖ਼ਤ ਕਦਮ ਚੁੱਕੇ ਗਏ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਰਡੀਨੈਂਸ ਦੇ ਜ਼ਰੀਏ ਹਵਾ ਪ੍ਰਦੂਸ਼ਣ ਦੇ ਖ਼ਤਰੇ ਨਾਲ ਨਜਿੱਠਣ ਲਈ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦਿੱਤੀ ਹੈ।
Advertisment
Rs 1 Cr fine, 5 years in Jail: New Law to Deal With Air Pollution in Delhi ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ,ਰਾਸ਼ਟਰਪਤੀ ਨੇ ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ ਇਹ ਵੀ ਪੜ੍ਹੋ :ਬਠਿੰਡਾ : DSP ਨੂੰ ASI ਦੀ ਪਤਨੀ ਨਾਲ ਜਬਰ -ਜ਼ਿਨਾਹ ਕਰਨ ਦੇ ਮਾਮਲੇ ਵਿੱਚ ਕੀਤਾ ਗ੍ਰਿਫ਼ਤਾਰ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਰਡੀਨੈਂਸ ਦੇ ਜ਼ਰੀਏ ਕਮਿਸ਼ਨ ਗਠਨ ਨੂੰ ਮਨਜੂਰੀ ਦੇ ਦਿੱਤੀ ਹੈ। ਕੇਂਦਰ ਵਲੋਂ ਗਠਿਤ ਕਮੇਟੀ ਕਮਿਸ਼ਨ EPCA ਦੀ ਥਾਂ ਲਵੇਗਾ।ਇਹ ਕਮਿਸ਼ਨ ਕੇਂਦਰ ਸਰਕਾਰ ਦੀ ਨਿਗਰਾਨੀ ਹੇਠ 'ਚ ਕੰਮ ਕਰੇਗਾ ਅਤੇ ਇਸ 'ਚ ਕੁੱਲ 17 ਮੈਂਬਰ ਹੋਣਗੇ। Rs 1 Cr fine, 5 years in Jail: New Law to Deal With Air Pollution in Delhi ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ,ਰਾਸ਼ਟਰਪਤੀ ਨੇ ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ ਦਰਅਸਲ 'ਚ ਰਾਸ਼ਟਰਪਤੀ ਨੇ ਕੇਂਦਰ ਸਰਕਾਰ ਵੱਲੋਂ ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ ਅਤੇ ਆਸ- ਪਾਸ ਦੇ ਇਲਾਕਿਆਂ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਇੱਕ ਸਥਾਈ ਕਮਿਸ਼ਨ ਕਾਇਮ ਕਰਨ ਲਈ ਲਿਆਂਦੇ ਇੱਕ ਆਰਡੀਨੈਂਸ 'ਤੇ ਦਸਤਖਤ ਕੀਤੇ ਹਨ।
Advertisment
Rs 1 Cr fine, 5 years in Jail: New Law to Deal With Air Pollution in Delhi ਹੁਣ ਪ੍ਰਦੂਸ਼ਣ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ ,ਰਾਸ਼ਟਰਪਤੀ ਨੇ ਨਵੇਂ ਕਾਨੂੰਨਾਂ ਨੂੰ ਦਿੱਤੀ ਮਨਜ਼ੂਰੀ ਇਹ ਵੀ ਪੜ੍ਹੋ :GNA ਦੇ ਮਾਲਕ ਦੇ ਬੇਟੇ ਗੁਰਿੰਦਰ ਸਿੰਘ ਨੇ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗ਼ੋਲੀ , ਹਸਪਤਾਲ 'ਚ ਹੋਈ ਮੌਤ ਜਿਸ ਤਹਿਤ ਕਮਿਸ਼ਨ ਦੇ ਹੁਕਮਾਂ ਦੀ ਉਲੰਘਣਾ ਕਰਨ 'ਤੇ ਇੱਕ ਸਾਲ ਦੀ ਕੈਦ ਤੋਂ ਲੈ ਕੇ ਪੰਜ ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਇਸ ਦੇ ਨਾਲ ਹੀ ਉਲੰਘਣਾ ਕਰਨ ਵਾਲੇ ਨੂੰ 1 ਕਰੋੜ ਰੁਪਏ ਦਾ ਜੁਰਮਾਨਾ ਲੱਗੇਗਾ। ਦਿੱਲੀ ਐਨ.ਸੀ.ਆਰ. ,ਪੰਜਾਬ ,ਹਰਿਆਣਾ, ਰਾਜਸਥਾਨ, ਅਤੇ ਉੱਤਰ ਪ੍ਰਦੇਸ਼ 'ਚ ਪ੍ਰਦੂਸ਼ਣ ਦੀ ਰੋਕਥਾਮ ਲਈ ਕਮਿਸ਼ਨ ਨਿਗਰਾਨੀ ਵਜੋਂ ਕੰਮ ਕਰੇਗਾ। publive-image ਇਹ ਕਮਿਸ਼ਨ ਕੇਂਦਰ ਸਰਕਾਰ ਦੀ ਨਿਗਰਾਨੀ ਹੇਠ 'ਚ ਕੰਮ ਕਰੇਗਾ ਅਤੇ ਇਸ 'ਚ ਕੁੱਲ 17 ਮੈਂਬਰ ਹੋਣਗੇ। ਇਸ ਕਮਿਸ਼ਨ 'ਚ ਇਕ ਚੇਅਰਪਰਸਨ ਦੇ ਨਾਲ-ਨਾਲ ਕੇਂਦਰ ਸਰਕਾਰ, ਐਨ.ਸੀ.ਆਰ. ਦੇ ਸੂਬਿਆਂ ਦੇ ਨੁਮਾਇੰਦੇ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਇਸਰੋ ਦੇ ਨੁਮਾਇੰਦੇ ਸ਼ਾਮਿਲ ਹੋਣਗੇ। ਇਹ ਕਮਿਸ਼ਨ ਭੂਰੋਲਾਲ ਦੀ ਅਗਵਾਈ ਵਾਲੇ ਵਾਤਾਵਰਣ ਪ੍ਰਦੂਸ਼ਣ ਕੰਟਰੋਲ ਅਤੇ ਸੰਭਾਲ ਅਥਾਰਿਟੀ ਦੀ ਥਾਂ ਲਵੇਗਾ। -PTCNews-
air-pollution air-pollution-laws-in-delhi-ncr central-governmen-air-pollution %e0%a8%b9%e0%a9%81%e0%a8%a3-%e0%a8%aa%e0%a9%8d%e0%a8%b0%e0%a8%a6%e0%a9%82%e0%a8%b6%e0%a8%a3-%e0%a8%ab%e0%a9%88%e0%a8%b2%e0%a8%be%e0%a8%89%e0%a8%a3-%e0%a8%b5%e0%a8%be%e0%a8%b2%e0%a8%bf%e0%a8%86
Advertisment

Stay updated with the latest news headlines.

Follow us:
Advertisment