PTC NEWS North-america-bulletin
PTC NEWS North-america-bulletin
why is Earth Day Celebrated ? ਧਰਤੀ ਦਿਵਸ ਹਰ ਸਾਲ 22 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ। ਇਸਨੂੰ ਅੰਤਰਰਾਸ਼ਟਰੀ ਧਰਤੀ ਦਿਵਸ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਦਿਨ ਲੋਕਾਂ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਦੇ ਨਾਲ ਹੀ ਇਸ ਦਿਨ ਹਰ ਵਿਅਕਤੀ ਨੂੰ ਵਾਤਾਵਰਣ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਅਤੇ ਧਰਤੀ ਦੀ ਰੱਖਿਆ ਲਈ ਵਚਨਬੱਧ ਕਰਨ ਦੇ ਯਤਨ ਕੀਤੇ ਜਾਂਦੇ ਹਨ। ਇਸ ਦਿਨ ਸਕੂਲਾਂ ਸਮੇਤ ਵੱਖ-ਵੱਖ ਥਾਵਾਂ 'ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। 
ਪਰ ਕੀ ਤੁਸੀਂ ਜਾਣਦੇ ਹੋ ਕਿ ਹਰ ਸਾਲ 22 ਅਪ੍ਰੈਲ ਨੂੰ ਧਰਤੀ ਦਿਵਸ ਕਿਉਂ ਮਨਾਇਆ ਜਾਂਦਾ ਹੈ? ਆਓ ਜਾਣਦੇ ਹਾਂ ਇਸ ਦੇ ਪਿੱਛੇ ਦਾ ਕਾਰਨ ਅਤੇ ਇਸ ਸਾਲ ਦੇ ਥੀਮ ਬਾਰੇ।
22 ਅਪ੍ਰੈਲ ਨੂੰ ਧਰਤੀ ਦਿਵਸ ਮਨਾਉਣ ਦੇ ਕਾਰਨ
ਸ਼ਾਂਤੀ ਕਾਰਕੁਨ ਜੌਨ ਮੈਕਕੋਨੇਲ ਨੇ ਸਭ ਤੋਂ ਪਹਿਲਾਂ 1969 ਵਿੱਚ ਯੂਨੈਸਕੋ ਕਾਨਫਰੰਸ ਵਿੱਚ ਧਰਤੀ ਦਿਵਸ ਮਨਾਉਣ ਦਾ ਮਤਾ ਰੱਖਿਆ ਸੀ। ਪਹਿਲਾਂ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਧਰਤੀ ਦਾ ਸਨਮਾਨ ਕਰਨਾ ਸੀ। ਧਰਤੀ ਦਿਵਸ ਪਹਿਲੀ ਵਾਰ 22 ਅਪ੍ਰੈਲ 1970 ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਮਨਾਇਆ ਗਿਆ ਸੀ। ਇਸ ਤੋਂ ਬਾਅਦ ਡੇਨਿਸ ਹੇਅਸ ਨੇ 1990 ਵਿੱਚ ਇਸਨੂੰ ਵਿਸ਼ਵ ਪੱਧਰ 'ਤੇ ਮਨਾਉਣ ਦਾ ਮਤਾ ਰੱਖਿਆ। 141 ਦੇਸ਼ਾਂ ਨੇ ਇਸ ਵਿੱਚ ਹਿੱਸਾ ਲਿਆ। 2016 ਵਿੱਚ ਧਰਤੀ ਦਿਵਸ ਜਲਵਾਯੂ ਸੁਰੱਖਿਆ ਨੂੰ ਸਮਰਪਿਤ ਸੀ।
ਥੀਮ 
ਮਨੁੱਖ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਧਰਤੀ ਨੂੰ ਹਰ ਤਰ੍ਹਾਂ ਨਾਲ ਨੁਕਸਾਨ ਪਹੁੰਚਾ ਰਿਹਾ ਹੈ। ਇਸ ਕਾਰਨ ਕਈ ਥਾਵਾਂ 'ਤੇ ਗਲੋਬਲ ਵਾਰਮਿੰਗ, ਜਲਵਾਯੂ ਪਰਿਵਰਤਨ ਅਤੇ ਹੜ੍ਹ ਵਰਗੀਆਂ ਸਥਿਤੀਆਂ ਦੇਖਣ ਨੂੰ ਮਿਲ ਰਹੀਆਂ ਹਨ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਇਸ ਬਾਰੇ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ। ਹਰ ਸਾਲ ਧਰਤੀ ਦਿਵਸ ਮਨਾਉਣ ਲਈ ਇੱਕ ਥੀਮ ਚੁਣਿਆ ਜਾਂਦਾ ਹੈ। ਇਸ ਸਾਲ ਦਾ ਥੀਮ 'ਸਾਡੀ ਸ਼ਕਤੀ, ਸਾਡੀ ਧਰਤੀ' (Our Power, Our Planet) ਹੈ। ਇਸ ਰਾਹੀਂ ਉਦੇਸ਼ ਭਵਿੱਖ ਵਿੱਚ ਖ਼ਤਮ ਹੋ ਰਹੇ ਊਰਜਾ ਸਰੋਤਾਂ ਨੂੰ ਮੁੜ ਵਰਤੋਂ ਯੋਗ ਬਣਾਉਣ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ।
ਇਹ ਵੀ ਪੜ੍ਹੋ : Delhi Mayor Elections 2025 ਤੋਂ ਭੱਜੀ ਆਮ ਆਦਮੀ ਪਾਰਟੀ ! ਹੁਣ ਦਿੱਲੀ ’ਚ ਟ੍ਰਿਪਲ ਇੰਜਣ ਸਰਕਾਰ ਬਣਨਾ ਲਗਭਗ ਤੈਅ
Lok Sabha Election 2024: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਨੇ ਵੀਰਵਾਰ ਨੂੰ ਉਮੀਦਵਾਰਾਂ ਦੀ 17ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ 'ਚ ਰਾਏਬਰੇਲੀ ਅਤੇ ਕੈਸਰਗੰਜ ਸੀਟ ਦੇ ਉਮੀਦਵਾਰਾਂ ਦੇ ਨਾਂ ਸਾਹਮਣੇ ਆਏ ਹਨ। ਇਸ ਮੁਤਾਬਿਕ ਪਾਰਟੀ ਨੇ ਕੈਸਰਗੰਜ ਸੀਟ ਤੋਂ ਬ੍ਰਿਜ ਭੂਸ਼ਣ ਦੇ ਬੇਟੇ ਕਰਨ ਭੂਸ਼ਣ ਨੂੰ ਟਿਕਟ ਦਿੱਤੀ ਹੈ। ਪਾਰਟੀ ਨੇ ਰਾਏਬਰੇਲੀ ਤੋਂ ਉਮੀਦਵਾਰ ਦੇ ਨਾਂ ਦਾ ਵੀ ਖੁਲਾਸਾ ਕੀਤਾ ਹੈ। ਪਾਰਟੀ ਨੇ ਇੱਥੇ ਦਿਨੇਸ਼ ਪ੍ਰਤਾਪ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਕੌਣ ਹੈ ਕਰਨ ਭੂਸ਼ਣ ਸਿੰਘ
ਭਾਜਪਾ ਨੇ ਆਪਣੇ ਮੌਜੂਦਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਟਿਕਟ ਰੱਦ ਕਰ ਕੇ ਉਨ੍ਹਾਂ ਦੇ ਪੁੱਤਰ ਕਰਨ ਭੂਸ਼ਣ ਸਿੰਘ ਨੂੰ ਕੈਸਰਗੰਜ ਸੀਟ ਤੋਂ ਉਮੀਦਵਾਰ ਬਣਾਇਆ ਹੈ। ਦਰਅਸਲ, ਕਰਨ ਭੂਸ਼ਣ ਸਿੰਘ ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਛੋਟੇ ਬੇਟੇ ਹਨ। 13 ਦਸੰਬਰ 1990 ਨੂੰ ਜਨਮੇ ਕਰਨ ਭੂਸ਼ਣ ਇੱਕ ਧੀ ਅਤੇ ਇੱਕ ਪੁੱਤਰ ਦੇ ਪਿਤਾ ਹਨ। ਉਹ ਡਬਲ ਟਰੈਪ ਸ਼ੂਟਿੰਗ ਵਿੱਚ ਰਾਸ਼ਟਰੀ ਖਿਡਾਰੀ ਰਹਿ ਚੁੱਕਾ ਹੈ। 
ਪ੍ਰਾਪਤ ਜਾਣਕਾਰੀ ਅਨੁਸਾਰ ਕਰਨ ਭੂਸ਼ਣ ਨੇ ਡਾਕਟਰ ਰਾਮ ਮਨੋਹਰ ਲੋਹੀਆ ਅਵਧ ਯੂਨੀਵਰਸਿਟੀ ਤੋਂ ਬੀਬੀਏ ਅਤੇ ਐਲਐਲਬੀ ਦੀਆਂ ਡਿਗਰੀਆਂ ਹਾਸਲ ਕੀਤੀਆਂ ਹਨ। ਉਸਨੇ ਆਸਟ੍ਰੇਲੀਆ ਤੋਂ ਬਿਜ਼ਨਸ ਮੈਨੇਜਮੈਂਟ ਵਿੱਚ ਡਿਪਲੋਮਾ ਵੀ ਕੀਤਾ ਹੈ। ਮੌਜੂਦਾ ਸਮੇਂ ਵਿੱਚ ਉਹ ਉੱਤਰ ਪ੍ਰਦੇਸ਼ ਕੁਸ਼ਤੀ ਸੰਘ ਦੇ ਪ੍ਰਧਾਨ ਹਨ। ਉਹ ਸਹਿਕਾਰੀ ਗ੍ਰਾਮ ਵਿਕਾਸ ਬੈਂਕ (ਨਵਾਬਗੰਜ, ਗੋਂਡਾ) ਦੇ ਪ੍ਰਧਾਨ ਵੀ ਹਨ। ਇਹ ਉਨ੍ਹਾਂ ਦੀ ਪਹਿਲੀ ਚੋਣ ਹੈ।
ਕੌਣ ਹੈ ਕਰਨ ਭੂਸ਼ਣ ਸਿੰਘ
ਕਰਨ ਭੂਸ਼ਣ ਦੇ ਵੱਡੇ ਭਰਾ ਭਾਜਪਾ ਦੇ ਵਿਧਾਇਕ ਹਨ, ਇਹ ਜਾਣਿਆ ਜਾਂਦਾ ਹੈ ਕਿ ਫਰਵਰੀ 2024 ਵਿੱਚ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਪੁੱਤਰ ਕਰਨ ਭੂਸ਼ਣ ਨੂੰ ਉੱਤਰ ਪ੍ਰਦੇਸ਼ ਕੁਸ਼ਤੀ ਸੰਘ ਦਾ ਪ੍ਰਧਾਨ ਚੁਣਿਆ ਗਿਆ ਸੀ। ਹੁਣ ਉਹ ਲੋਕ ਸਭਾ ਚੋਣ ਲੜਨ ਜਾ ਰਹੇ ਹਨ। ਇਸ ਦੇ ਨਾਲ ਹੀ ਕਰਨ ਭੂਸ਼ਣ ਦੇ ਵੱਡੇ ਭਰਾ ਪ੍ਰਤੀਕ ਭੂਸ਼ਣ ਸਿੰਘ ਭਾਜਪਾ ਦੇ ਵਿਧਾਇਕ ਹਨ।
ਇਹ ਵੀ ਪੜ੍ਹੋ: 
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moose Wala) ਦਾ ਨਵਾਂ ਗੀਤ ਵਾਰ 'Vaar' ਰਿਲੀਜ਼ ਹੋ ਗਿਆ ਹੈ। ਮੂਸੇਵਾਲਾ ਦਾ ਇਹ ਦੂਜਾ ਗੀਤ ਹੈ ਜੋ ਪੰਜਾਬੀ ਗਾਇਕ ਹੱਤਿਆ ਮਗਰੋਂ   ਰਿਲੀਜ਼ (release) ਹੋਇਆ ਹੈ। ਸਿੱਧੂ ਮੂਸੇਵਾਲਾ ਦੇ ਫੈਨਸ (fans) ਇਸ ਗੀਤ ਦਾ ਇੰਤਜ਼ਾਰ ਕਰ ਰਹੇ ਸੀ। ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਗੀਤ 'ਐਸਵਾਈਐਲ'(SYL) ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਸੀ। ਇਸ ਨੂੰ ਲੱਖਾਂ ਲੋਕਾਂ ਨੇ ਦੇਖਿਆ। ਹਾਲਾਂਕਿ ਬਾਅਦ ਵਿੱਚ ਕਾਨੂੰਨੀ ਸ਼ਿਕਾਇਤ ਤੋਂ ਬਾਅਦ ਇਸਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ। ਸਿੱਖ ਯੋਧੇ ਹਰੀ ਸਿੰਘ ਨਲੂਆ  (Hari singh nalua) ਦੀ ਯਾਦ ਵਿੱਚ ਸਿੱਧੂ ਮੂਸੇਵਾਲਾ ਵਾਰ ਗੀਤ ਨੇ ਇਕ ਘੰਟੇ ਵਿੱਚ 2M ਦਾ ਅੰਕੜਾ ਪਾਰ ਕੀਤਾ। ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ 'ਤੇ ਪੇਸ਼ ਕੀਤਾ ਗਿਆ ਗੀਤ ਸਿੱਖ ਬਹਾਦਰੀ ਅਤੇ ਮਹਾਨ ਸਿੱਖ ਯੋਧੇ ਹਰੀ ਸਿੰਘ ਨਲੂਆ ਨੂੰ ਸਮਰਪਿਤ ਹੈ। 
ਗੀਤ ਸਰਦਾਰ ਜਰਨੈਲ ਹਰੀ ਸਿੰਘ ਨਲੂਆ ਬਾਰੇ ਹੈ, ਗੀਤ ਵਿੱਚ ਹਰੀ ਸਿੰਘ ਦੀ ਸੋਚ, ਜਿੱਤ ਅਤੇ ਨਿਡਰਤਾ ਨੂੰ ਬਿਆਨ ਕੀਤਾ। ਗਾਇਕ ਨੇ ਹਰੀ ਸਿੰਘ ਦੇ ਸਰੀਰ ਅਤੇ ਅਜ਼ਾਦ ਸੋਚ ਨੂੰ ਗੀਤ ਰਾਹੀਂ ਕਹਿਣ ਦੀ ਕੋਸ਼ਿਸ਼ ਕੀਤੀ ਹੈ। ਇਹ ਕਹਿਣ ਦੀ ਕੋਸ਼ਿਸ ਕੀਤੀ ਹੈ ਕਿ ਕਿਵੇਂ ਉਨ੍ਹਾਂ ਤੋਂ ਦੁਸ਼ਮਣ ਡਰਦੇ ਸਨ। ਇਸ ਤੋਂ ਪਹਿਲਾਂ ਗਾਇਕ ਦਾ ਗੀਤ ਐਸਵਾਈਐੱਲ ਰਿਲੀਜ਼ ਹੋਇਆ ਸੀ। ਗਾਇਕ ਦੇ ਗੀਤ ਐੱਸਵਾਈਐੱਲ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਜੁੜਿਆ ਹੋਇਆ ਮੁੱਦੇ ਬਾਰੇ ਸੀ। ਗੀਤ ਵਿੱਚ ਗਾਇਕ ਮੂਸੇਵਾਲਾ ਨੇ 1990 ਦਹਾਕੇ ਦੀ ਚਰਚਿਤ ਸਖ਼ਸ਼ੀਅਤ ਬਲਵਿੰਦਰ ਜਟਾਣਾ ਦਾ ਜਿਕਰ ਕੀਤਾ ਸੀ। ਇਸ ਗੀਤ ਨੂੰ ਯੂਟਿਊਬ ਤੋਂ ਹਟਾ ਦਿੱਤਾ ਸੀ।
ਕਾਬਿਲੇਗੌਰ ਹੈ ਕਿ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ ਸੀ। ਜਾਣਕਾਰੀ ਮੁਤਾਬਿਕ ਮੂਸੇਵਾਲਾ 'ਤੇ ਕਰੀਬ 40 ਰਾਉਂਡ ਫਾਇਰ ਕੀਤੇ ਗਏ, ਜਿਸ ਕਾਰਨ ਮੂਸੇਵਾਲਾ ਨੂੰ ਹਸਪਤਾਲ ਲੈ ਕੇ ਜਾਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਅੱਜ ਵੀ ਸਿੱਧੂ ਮੂਸੇਵਾਲਾ ਦਾ ਪਰਿਵਾਰ ਤੇ ਪ੍ਰਸ਼ੰਸਕ ਇਨਸਾਫ਼ ਦੀ ਉਡੀਕ ਵਿਚ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਡੇਂਗੂ ਦੇ 'ਡੰਗ' ਕਾਰਨ ਲੋਕ ਪਰੇਸ਼ਾਨ, ਸ਼ਾਹੀ ਸ਼ਹਿਰ 'ਚ ਸਭ ਤੋਂ ਵੱਧ ਕੇਸ
<link><![CDATA[ https://www.ptcnews.tv/delhi-liquor-policy-case-ed-raids-at-35-locations-in-punjab-delhi-and-hyderabad ]]></link><pubDate><![CDATA[Fri, 07 Oct 2022 10:40:12 +0530 ]]></pubDate><description><![CDATA[ ਨਵੀਂ ਦਿੱਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ 'ਸ਼ਰਾਬ ਨੀਤੀ' ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪੇਮਾਰੀ ਕੀਤੀ। ਈਡੀ ਛਾਪੇ ਦਿੱਲੀ, ਪੰਜਾਬ ਅਤੇ ਹੈਦਰਾਬਾਦ ਸਮੇਤ ਦੇਸ਼ ਭਰ 'ਚ ਕੁੱਲ 35 ਥਾਵਾਂ 'ਤੇ ਛਾਪੇਮਾਰੀ ਕੀਤ ]]></description><content:encoded><![CDATA[ ਨਵੀਂ ਦਿੱਲੀ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ 'ਸ਼ਰਾਬ ਨੀਤੀ' ਦੇ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪੇਮਾਰੀ ਕੀਤੀ। ਈਡੀ ਛਾਪੇ ਦਿੱਲੀ, ਪੰਜਾਬ ਅਤੇ ਹੈਦਰਾਬਾਦ ਸਮੇਤ ਦੇਸ਼ ਭਰ 'ਚ ਕੁੱਲ 35 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ। ਈਡੀ ਨੇ ਮਾਮਲੇ 'ਚ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਸਤੰਬਰ ਵਿੱਚ ਈਡੀ ਨੇ ਛਾਪੇਮਾਰੀ ਕਰਕੇ ਸ਼ਰਾਬ ਕਾਰੋਬਾਰੀ ਸਮੀਰ ਮਹਿੰਦਰੂ ਸਮੇਤ ਦੋ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਰਾਜਾਂ 'ਚ ਸ਼ਰਾਬ ਦੇ ਡੀਲਰਾਂ, ਡਿਸਟ੍ਰੀਬਿਊਟਰਾਂ ਤੇ ਸਪਲਾਈ ਚੇਨ ਨੈਟਵਰਕ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਈਡੀ ਦੀ ਕਾਰਵਾਈ ਤੜਕਸਾਰ ਸ਼ੁਰੂ ਹੋਈ, ਜਦੋਂ ਏਜੰਸੀ ਦੀਆਂ ਟੀਮਾਂ ਨੂੰ ਛਾਪੇਮਾਰੀ ਵਾਲੇ ਸਥਾਨਾਂ ਲਈ ਹੈੱਡਕੁਆਰਟਰ ਤੋਂ ਰਵਾਨਾ ਹੁੰਦੇ ਦੇਖਿਆ ਗਿਆ।
ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ (ਆਪ) ਦੇ ਸੰਚਾਰ ਇੰਚਾਰਜ ਅਤੇ ਕਾਰੋਬਾਰੀ ਵਿਜੇ ਨਾਇਰ ਨੂੰ ਕੱਲ੍ਹ (ਵੀਰਵਾਰ) ਦਿੱਲੀ ਦੀ ਇੱਕ ਅਦਾਲਤ ਨੇ ਦੋ ਹਫ਼ਤਿਆਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਨਾਇਰ ਨੂੰ ਸੀਬੀਆਈ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਜਿਸ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੁਲਜ਼ਮ ਹਨ।
ਇਸਤਗਾਸਾ ਮੁਤਾਬਕ ਨਾਇਰ ਨੇ ਹੋਰ ਲੋਕਾਂ ਦੇ ਨਾਲ ਮਿਲ ਕੇ ਇਕ ਅਪਰਾਧਿਕ ਸਾਜ਼ਿਸ਼ ਰਚੀ। ਇਸ ਦੇ ਇਕ ਹਿੱਸੇ ਤਹਿਤ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ 2021-2022 ਤਿਆਰ ਕਰ ਕੇ ਇਸ ਉਤੇ ਅਮਲ ਕੀਤਾ ਗਿਆ ਹੈ। ਇਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਚੂਨਾ ਲੱਗਾ।
ਇਹ ਵੀ ਪੜ੍ਹੋ : ਅਦਾਕਾਰ ਅਰੁਣ ਬਾਲੀ ਦਾ 79 ਸਾਲ ਦੀ ਉਮਰ 'ਚ ਦੇਹਾਂਤ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਉਪ ਮੁੱਖ ਮੰਤਰੀ ਮਨੀਸ਼ ਸਮੇਤ ਦੋਸ਼ੀ ਜਨਤਕ ਸੇਵਕਾਂ ਅਤੇ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਸੀ। ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਮੁਲਜ਼ਮ ਦਾ ਇਰਾਦਾ ਸ਼ਰਾਬ ਦੇ ਲਾਇਸੈਂਸਧਾਰਕਾਂ ਨੂੰ ਨਾਜਾਇਜ਼ ਫਾਇਦਾ ਪਹੁੰਚਾਉਣਾ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਨੇ 17 ਨਵੰਬਰ, 2021 ਨੂੰ ਲਾਗੂ ਕੀਤੀ ਆਪਣੀ ਨਵੀਂ ਆਬਕਾਰੀ ਨੀਤੀ ਨੂੰ ਵਾਪਸ ਲੈਂਦਿਆਂ 1 ਸਤੰਬਰ, 2022 ਤੋਂ ਪੁਰਾਣੀ ਆਬਕਾਰੀ ਪ੍ਰਣਾਲੀ ਨੂੰ ਬਹਾਲ ਕਰ ਦਿੱਤਾ ਸੀ।
-PTC News
<link><![CDATA[ https://www.ptcnews.tv/police-arrested-16-suspects-including-a-consignment-of-weapons ]]></link><pubDate><![CDATA[Sat, 09 Apr 2022 13:33:39 +0530 ]]></pubDate><description><![CDATA[ ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਵੱਲੋਂ ਗਲਤ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਜ ਵੱਡੀ ਕਾਮਯਾਬੀ ਮਿਲੀ ਜਦੋਂ ਇੰਸਪੈਕਟਰ ਐਸ.ਐਸ.ਓ ਬਲਕਾਰ ਸਿੰਘ ਪੁਲਿਸ ਪਾਰਟੀ ਸਮੇਤ ਬਾਬਾ ਬਕਾਲਾ ਸਾਹਿਬ ਵਿੱਚ ਡਿਊਟੀ ਉਤੇ ਤਾਇਨਾਤ ਸਨ। ਇਸ ਦੌਰਾਨ ਮੁਖਬਰ ਨੇ ਇਤ ]]></description><content:encoded><![CDATA[ ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਵੱਲੋਂ ਗਲਤ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਜ ਵੱਡੀ ਕਾਮਯਾਬੀ ਮਿਲੀ ਜਦੋਂ ਇੰਸਪੈਕਟਰ ਐਸ.ਐਸ.ਓ ਬਲਕਾਰ ਸਿੰਘ ਪੁਲਿਸ ਪਾਰਟੀ ਸਮੇਤ ਬਾਬਾ ਬਕਾਲਾ ਸਾਹਿਬ ਵਿੱਚ ਡਿਊਟੀ ਉਤੇ ਤਾਇਨਾਤ ਸਨ। ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਕਲਾਨੌਰੀ ਢਾਬੇ ਜੀ.ਟੀ ਰੋਡ ਬਿਆਸ ਉਤੇ ਬੈਠੇ ਹੋਏ ਹਨ ਜਿਨ੍ਹਾਂ ਕੋਲ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲੀ ਸਿੱਕਾ ਹੈ। ਇਹ ਆਦਮੀ ਨਾਜਾਇਜ਼ ਕਲੋਨੀਆ ਦੇ ਕਬਜ਼ੇ ਦਿਵਾਉਂਦੇ ਹਨ ਤੇ ਇਨ੍ਹਾਂ ਦੇ ਸਬੰਧ ਗੈਂਗਸਟਰਾਂ ਨਾਲ ਹੋਣ ਦਾ ਵੀ ਸ਼ੱਕ ਹੈ।
ਪੁਲਿਸ ਨੇ ਤੁਰੰਤ ਛਾਪੇਮਾਰੀ ਕਰ ਕੇ ਮੁਲਜ਼ਮ ਬਲਵਿੰਦਰ ਕੋਲੋਂ 12 ਬੋਰ ਪੰਪ ਐਕਸ਼ਨ ਰਾਇਫਲ ਤੇ 32 ਬੋਰ ਦਾ ਪਿਸਟਲ ਸਮੇਤ ਤਿੰਨ ਮੈਗਜ਼ੀਨ, ਮੈਗਜ਼ੀਨਾਂ ਵਿੱਚੋਂ 32 ਬੋਰ ਦੇ 15 ਰੌਂਦ ਅਤੇ ਪੰਪ ਐਕਸ਼ਨ ਵਿੱਚੋਂ ਤਿੰਨ ਕਾਰਤੂਸ ਬਰਾਮਦ ਹੋਏ। ਪ੍ਰਭਜੀਤ ਸਿੰਘ ਕੋਲੋਂ 32 ਬੋਰ ਪਿਸਟਲ ਇੱਕ ਮੈਗਜ਼ੀਨ ਸਮੇਤ 05 ਰੌਂਦ ਤੇ 315 ਬੋਰ ਰਾਈਫਲ ਇੱਕ ਮੈਗਜ਼ੀਨ ਸਮੇਤ 15 ਰੌਂਦ, ਜਰਮਨਜੀਤ ਸਿੰਘ 32 ਬੋਰ ਪਿਸਟਲ 01 ਮੈਗਜ਼ੀਨ ਸਮੇਤ 05 ਰੌਂਦ ਬਰਾਮਦ ਹੋਏ। ਗੁਰਦੀਪ ਸਿੰਘ ਕੋਲੋਂ ਪਿਸਟਲ 32 ਬੋਰ, 01 ਮੈਗਜ਼ੀਨ ਸਮੇਤ 05 ਰੌਂਦ ਤੇ ਰਾਈਫਲ 315 ਬੋਰ, 01 ਮੈਗਜ਼ੀਨ ਸਮੇਤ 05 ਰੌਂਦ ਬਰਾਮਦ ਹੋਏ। ਗੁਰਪ੍ਰੀਤ ਸਿੰਘ ਪੁੱਤਰ ਸੋਹਣ ਸਿੰਘ ਕੋਲੋਂ ਰਾਈਫਲ 315 ਬੋਰ, 01 ਮੈਗਜ਼ੀਨ ਸਮੇਤ 05 ਰੌਂਦ ਬਰਾਮਦ ਹੋਏ।
ਰੁਪਿੰਦਰ ਸਿੰਘ ਪੁੱਤਰ ਗੁਰਮੇਲ ਸਿੰਘ ਕੋਲੋਂ ਰਾਈਫਲ 315 ਬੋਰ ਇੱਕ ਮੈਗਜ਼ੀਨ ਸਮੇਤ 05 ਰੌਂਦ ਬਰਾਮਦ ਹੋਏ। ਮਨਜਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਉਕਤ ਕੋਲੋਂ 32 ਬੋਰ ਪਿਸਟਲ 1 ਮੈਗਜ਼ੀਨ ਸਮੇਤ 5 ਰੌਂਦ ਬਰਾਮਦ ਹੋਏ। ਗਗਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਕੋਲੋਂ 30 ਬੋਰ ਪਿਸਟਲ 02 ਮੈਗਜ਼ੀਨ ਸਮੇਤ 16 ਰੋਦ 30 ਬੋਰ ਬਰਾਮਦ ਹੋਏ। ਮਨਪ੍ਰੀਤ ਸਿੰਘ ਪੁੱਤਰ ਰਣਜੀਤ ਸਿੰਘ ਉਕਤ ਕੋਲੋਂ ਇੱਕ ਸਪਰਿੰਗ ਫੀਲਿਡ ਰਾਈਫਲ ਸਮੇਤ ਰੌਂਦਾ ਵਾਲਾ ਬੈਗ ਜਿਸ ਵਿੱਚ 30 ਰੌਂਦ ਬਰਾਮਦ ਹੋਏ।
ਗੁਰਪ੍ਰੀਤ ਸਿੰਘ ਗੋਪੀ ਉਕਤ ਪਾਸੋਂ 32 ਬੋਰ ਪਿਸਟਲ ਇੱਕ ਮੈਗਜ਼ੀਨ 5 ਰੌਂਦ ਬਰਾਮਦ ਹੋਏ। ਬੇਅੰਤ ਸਿੰਘ ਕੋਲੋਂ ਪੰਪ ਐਕਸ਼ਨ ਰਾਈਫਲ ਸਮੇਤ 02 ਕਾਰਤੂਸ 12 ਬੋਰ ਬਰਾਮਦ ਹੋਏ। ਮੌਕੇ ਉਤੇ ਪੁਲਿਸ ਨੇ ਮੁਲਜ਼ਮਾਂ ਕੋਲੋਂ ਇਸ ਸਬੰਧੀ ਦਸਤਾਵੇਜ਼ ਮੰਗੇ ਪਰ ਉਹ ਦਸਤਾਵੇਜ਼ ਨਹੀਂ ਦਿਖਾ ਸਕੇ। ਪੁਲਿਸ ਨੇ ਮੁਲਜ਼ਮਾਂ ਕੋਲੋਂ ਤਿੰਨ ਗੱਡੀਆਂ ਵੀ ਜ਼ਬਤ ਕੀਤੀਆਂ ਹਨ। ਫੜੇ ਗਏ ਮੁਲਜ਼ਮਾਂ ਉਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਪੁਲਿਸ ਨੇ ਮੁਲਜ਼ਮਾਂ ਨੂੰ ਕਾਬੂ ਕਰ ਕੇ ਬਾਰੀਕੀ ਨਾਲ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸੋਨਮ ਕਪੂਰ-ਆਨੰਦ ਆਹੂਜਾ ਦੇ ਘਰ ਚੋਰਾਂ ਨੇ 1.41 ਕਰੋੜ ਰੁਪਏ ‘ਤੇ ਕੀਤਾ ਹੱਥ ਸਾਫ਼ ]]></content:encoded><enclosure url='https://ptcnews-wp.s3.ap-south-1.amazonaws.com/wp-content/uploads/2022/04/ਹਥਿਆਰਾਂ-ਦੀ-ਖੇਪ-ਸਮੇਤ-16-ਮੁਲਜ਼ਮ-ਪੁਲਿਸ-ਨੇ-ਕੀਤੇ-ਗ੍ਰਿਫ਼ਤਾਰ-2.jpg' length='' type='' /><media:description type='plain'><![CDATA[ ਹਥਿਆਰਾਂ ਦੀ ਖੇਪ ਸਮੇਤ 16 ਮੁਲਜ਼ਮ ਪੁਲਿਸ ਨੇ ਕੀਤੇ ਗ੍ਰਿਫ਼ਤਾਰ ]]></media:description></item><item><guid isPermaLink='true'><![CDATA[ https://www.ptcnews.tv/in-24-hours-there-were-2503-new-cases-of-covid-19 ]]></guid>
<link><![CDATA[ https://www.ptcnews.tv/in-24-hours-there-were-2503-new-cases-of-covid-19 ]]></link><pubDate><![CDATA[Mon, 14 Mar 2022 11:31:28 +0530 ]]></pubDate><description><![CDATA[ ਨਵੀਂ ਦਿੱਲੀ : ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਨਾਲ 2503 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ ਵਿੱਚ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਵਾਲੀ ਸਭ ਤੋਂ ਵੱਡ ਗੱਲ ਹੈ ਕਿ ਕੋਵਿਡ ਕੇਸਾਂ ਵਿੱਚ 19.6 ਫ ]]></description><content:encoded><![CDATA[ ਨਵੀਂ ਦਿੱਲੀ : ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਨਾਲ 2503 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 24 ਘੰਟਿਆਂ ਵਿੱਚ 27 ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਵਾਲੀ ਸਭ ਤੋਂ ਵੱਡ ਗੱਲ ਹੈ ਕਿ ਕੋਵਿਡ ਕੇਸਾਂ ਵਿੱਚ 19.6 ਫ਼ੀਸਦੀ ਗਿਰਾਵਟ ਆਈ ਹੈ।
ਕੋਰੋਨਾ ਨਾਲ ਹੁਣ ਤਕ 42,993,494 ਕੇਸ ਸਾਹਮਣੇ ਆ ਚੁੱਕੇ ਹਨ। ਸਰਗਰਮ ਮਾਮਲੇ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਗਿਣਤੀ 36,168 ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ 4,377 ਲੋਕ ਠੀਕ ਹੋ ਚੁੱਕੇ ਹਨ। ਹੁਣ ਤੱਕ ਕੁੱਲ 42, 441, 449 ਲੋਕ ਠੀਕ ਹੋ ਚੁੱਕੇ ਹਨ। ਕੋਰੋਨਾ ਨਾਲ ਹੁਣ ਤੱਕ ਕੁੱਲ 515,887 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪਿਛਲੇ 24 ਘੰਟਿਆਂ ਵਿੱਚ 4,61,318 ਲੋਕਾਂ ਦਾ ਟੀਕਾਕਰਨ ਹੋਇਆ ਹੈ। ਹੁਣ ਤੱਕ ਕੁੱਲ 1,80,19,45,779 ਲੋਕਾਂ ਦਾ ਟੀਕਾਕਰਨ ਹੋ ਚੁੱਕਾ ਹੈ। ਭਾਰਤ ਵਿੱਚ ਕੋਰੋਨਾ ਦੇ ਲਾਗ ਵਾਲੇ ਮਰੀਜ਼ਾਂ ਦੀ ਗਿਰਾਵਟ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਕੋਰੋਨਾ ਪਾਬੰਦੀਆਂ ਵਿੱਚ ਛੋਟ ਦੇ ਦਿੱਤੀਆਂ ਹਨ। ਕੋਰੋਨਾ ਵਾਇਰਸ ਤੋਂ ਬਾਅਦ ਹੁਣ ਜ਼ਿੰਦਗੀ ਪਟੜੀ ਉਤੇ ਪਰਤ ਰਹੀ ਹੈ।
ਜ਼ਿਕਰਯੋਗ ਹੈ ਕਿ ਚੀਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਇਕ ਫਿਰ ਤੇਜ਼ੀ ਨਾਲ ਫੈਲ ਰਹੀ ਹੈ। ਦੋ ਸਾਲ ਦੀ ਤਬਾਹੀ ਤੋਂ ਬਾਅਦ ਚੀਨ ਵਿੱਚ ਇੱਕ ਵਾਰ ਫਿਰ ਕੋਰੋਨਾ ਤੇਜ਼ੀ ਨਾਲ ਫੈਲ ਰਿਹਾ ਹੈ। ਚੀਨ ਵਿੱਚ ਐਤਵਾਰ ਨੂੰ 3,393 ਨਵੇਂ ਕੋਵਿਡ-19 ਦੇ ਮਾਮਲੇ ਦਰਜ ਕੀਤੇ ਗਏ ਹਨ। ਪਿਛਲੇ 2 ਸਾਲਾਂ ਵਿੱਚ ਇਕ ਦਿਨ ਵਿੱਚ ਦਰਜ ਲਾਗ ਦਾ ਇਹ ਸਭ ਤੋਂ ਵੱਡਾ ਅੰਕੜਾ ਹੈ।
ਇਹ ਵੀ ਪੜ੍ਹੋ : ਮਾਂ ਦੀਆਂ ਅੱਖਾਂ ਸਾਹਮਣੇ ਸੜਕ ਹਾਦਸੇ ਦਾ ਸ਼ਿਕਾਰ ਹੋਏ 2 ਮਾਸੂਮ ਸਕੇ ਭਰਾ ]]></content:encoded><enclosure url='https://ptcnews-wp.s3.ap-south-1.amazonaws.com/wp-content/uploads/2022/03/24-ਘੰਟਿਆ-ਚ-ਕੋਵਿਡ-19-ਦੇ-2503-ਨਵੇਂ-ਮਾਮਲੇ-ਆਏ-2.jpg' length='' type='' /><media:description type='plain'><![CDATA[ 24 ਘੰਟਿਆਂ 'ਚ ਕੋਵਿਡ-19 ਦੇ 2503 ਨਵੇਂ ਮਾਮਲੇ ਆਏ ]]></media:description></item><item><guid isPermaLink='true'><![CDATA[ https://www.ptcnews.tv/ptc-north-america-bulletin-ptc-punjabi-canada-july-25-2018 ]]></guid>