<![CDATA[ ]]>https://www.ptcnews.tv/punjabi-news-budgeten-usTue, 05 Mar 2024 15:29:21 +0530<![CDATA[ਜਾਣੋ Punjab Govt ਵੱਲੋਂ ਪੇਸ਼ ਕੀਤੇ Budget 2024-25 ਦੀਆਂ 10 ਵੱਡੀਆਂ ਗੱਲਾਂ ]]>https://www.ptcnews.tv/videos/know-10-big-things-of-budget-2024-25-presented-by-punjab-government-4239241

Punjab Budget 2024 : ਵਿਧਾਨ ਸਭਾ ''ਚ ਪੇਸ਼ ਕੀਤਾ ਗਿਆ ਬਜਟ, ਵਿੱਤ ਮੰਤਰੀ ਹਰਪਾਲ ਚੀਮਾ ਨੇ ਭਾਸ਼ਣ ਪੜ੍ਹ ਕੇ ਕੀਤਾ ਪੇਸ਼ | ਇਹ ਆਮ ਆਦਮੀ ਪਾਰਟੀ ਯਾਨੀ ਭਗਵੰਤ ਮਾਨ ਦੀ ਸਰਕਾਰ ਦਾ ਤੀਜਾ ਬਜਟ ਹੈ। ਹਰਪਾਲ ਸਿੰਘ ਚੀਮਾ ਨੇ 2024-25 ਲਈ, ਕੁੱਲ 2,04,918 ਕਰੋੜ ਰੁਪਏ ਦੇ ਬਜਟ ਖਰਚੇ ਦੀ ਤਜਵੀਜ਼ ਰੱਖੀ। ਜਾਣੋ ਪੰਜਾਬ ਵਾਸੀਆਂ ਨੂੰ ਪੰਜਾਬ ਬਜਟ ਤੋਂ ਕੀ ਕੁਝ ਮਿਲਿਆ |

]]>
AartiTue, 05 Mar 2024 15:29:21 +053041583044158304
<![CDATA[ਪ੍ਰਤਾਪ ਬਾਜਵਾ ਨੇ ਬਜਟ ਨੂੰ ਦੱਸਿਆ ਫਰਜ਼ੀ, ਕਿਹਾ- ਪੰਜਾਬ ਦੇ ਲੋਕਾਂ ਲਈ ਬਜਟ ’ਚ ਕੁਝ ਨਹੀਂ ]]>https://www.ptcnews.tv/news-in-punjabi/punjab-budget-2024-2025-pratap-bajwa-called-the-punjab-budget-fake-4238921

Congress On Punjab Budget: ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰ ਦਿੱਤਾ ਹੈ। ਸਾਲ 2024-25 ਲਈ ਇਹ ਬਜਟ 2 ਲੱਖ 4 ਹਜ਼ਾਰ 918 ਕਰੋੜ ਰੁਪਏ ਹੈ। ਪੰਜਾਬ ਵਿੱਚ ਪਹਿਲੀ ਵਾਰ ਬਜਟ 2 ਲੱਖ ਕਰੋੜ ਰੁਪਏ ਤੋਂ ਵੱਧ ਗਿਆ ਹੈ। ਦੂਜੇ ਪਾਸੇ ਹੁਣ ਵਿਰੋਧੀ ਪਾਰਟੀਆਂ ਵੱਲੋਂ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ’ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। 

ਦੱਸ ਦਈਏ ਕਿ ਕਾਂਗਰਸ ਨੇ ਪੰਜਾਬ ਸਰਕਾਰ ਦੇ ਬਜਟ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਲਈ ਬਜਟ ’ਚ ਕੁਝ ਨਹੀਂ ਹੈ। ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਵਾਲ ਪੁੱਛਦੇ ਹੋਏ ਕਿਹਾ ਕਿ ਪਿਛਲੀ ਵਾਰ ਐਲਾਨੇ ਗਏ 16 ਮੈਡੀਕਲ ਕਾਲਜ ਕਿੱਥੇ ਗਏ ਹਨ। ਉਨ੍ਹਾਂ ਨੇ ਬਜਟ ਨੂੰ ਪੂਰੀ ਤਰ੍ਹਾਂ ਫਰਜ਼ੀ ਦੱਸਿਆ ਹੈ। 

ਜਾਣੋ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ 2024-25 ਦੀਆਂ 10 ਵੱਡੀਆਂ ਗੱਲਾਂ

ਜਾਣੋ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਬਜਟ 2024-25 ਦੀਆਂ 10 ਵੱਡੀਆਂ ਗੱਲਾਂ #LatestNews #PunjabNews #PTCNews #PunjabVidhanSabha #HarpalSinghCheema #CMBhagwantMann #Budget #BudgetSession2024

Posted by PTC News on Monday, March 4, 2024

ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਬਜਟ ’ਚ ਬੁਨੀਆਂਦੀ ਢਾਂਚੇ ’ਤੇ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ ਗਿਆ। ਸਰਕਾਰ ਦਾ ਰੈਵਨਿਊ ਵਧਿਆ ਨਹੀਂ ਸਗੋਂ ਘੱਟ ਗਿਆ ਹੈ। 

ਕਾਬਿਲੇਗੌਰ ਹੈ ਕਿ ਇਸ ਦੇ ਨਾਲ ਹੀ ਬਜਟ ਤੋਂ ਪਹਿਲਾਂ ਕਾਂਗਰਸ ਨੇ ਵਿਧਾਨ ਸਭਾ ਦੇ ਬਾਹਰ ਹੰਗਾਮਾ ਕੀਤਾ। ਉਨ੍ਹਾਂ ਇੱਕ ਪਾਸੇ ਜਿੱਥੇ ਪੰਜਾਬ ਸਰਕਾਰ ਵੱਲੋਂ ਲਏ ਗਏ ਕਰਜ਼ੇ ਦਾ ਮੁੱਦਾ ਚੁੱਕਿਆ, ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਵੱਲੋਂ ਵਿਧਾਇਕ ਕੋਟਲੀ ਬਾਰੇ ਕਹੇ ਸ਼ਬਦਾਂ ਦੀ ਨਿਖੇਧੀ ਕੀਤੀ।

ਇਹ ਵੀ ਪੜ੍ਹੋ: Punjab Budget 2024: ਪੰਜਾਬ ਬਜਟ 'ਚ ਕਿਹੜੇ ਖੇਤਰ ਨੂੰ ਮਿਲੇ ਕਿੰਨੇ ਰੁਪਏ, ਲੋਕਾਂ ਨੂੰ ਕਿੰਨਾ ਲਾਭ, ਪੜ੍ਹੋ ਪੂਰੀ ਜਾਣਕਾਰੀ

]]>
AartiTue, 05 Mar 2024 15:10:12 +053041579744157974
<![CDATA[Punjab Budget Session: ਪੰਜਾਬ ਦਾ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ; 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਬਜਟ ]]>https://www.ptcnews.tv/news-in-punjabi/punjab-budget-session-will-be-held-from-march-1-to-march-15-3917156

Punjab Budget Session 2024: ਪੰਜਾਬ ਦਾ ਬਜਟ ਸੈਸ਼ਨ ਦੀਆਂ ਤਰੀਕਾਂ  ਦਾ ਐਲਾਨ ਹੋ ਚੁੱਕਿਆ ਹੈ। ਦੱਸ ਦਈਏ ਕਿ ਪੰਜਾਬ ਦਾ ਬਜਟ 5 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਜਦਕਿ 1 ਮਾਰਚ ਤੋਂ ਲੈ ਕੇ 15 ਮਾਰਚ ਤੱਕ ਪੰਜਾਬ ਦਾ ਬਜਟ  ਇਜਲਾਸ ਹੋਵੇਗਾ। ਇਹ ਫੈਸਲਾ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 5 ਮਾਰਚ ਨੂੰ ਬਜਟ ਪੇਸ਼ ਕਰਨਗੇ ਅਤੇ ਬਜਟ 'ਤੇ ਬਹਿਸ 6 ਮਾਰਚ ਨੂੰ ਹੋਵੇਗੀ |

ਇਹ ਹਨ ਪੰਜਾਬ ਵਿਧਾਨਸਭਾ ਸੈਸ਼ਨ ਦੀਆਂ ਤਰੀਕਾਂ 

ਪੰਜਾਬ ਕੈਬਨਿਟ ਦੀ ਮੀਟਿੰਗ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾਂ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ 15 ਮਾਰਚ ਤੱਕ ਹੋਵੇਗਾ। 1 ਤਰੀਕ ਨੂੰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਵੱਲੋਂ ਭਾਸ਼ਣ ਦਿੱਤਾ ਜਾਵੇਗਾ। 4 ਮਾਰਚ ਨੂੰ ਰਾਜਪਾਲ ਦੇ ਭਾਸ਼ਣ ’ਤੇ ਬਹਿਸ ਹੋਵੇਗਾ। 5 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਜਿਸ ’ਤੇ 6 ਮਾਰਚ ਨੂੰ ਬਹਿਸ ਹੋਵੇਗਾ। 

ਇਹ ਵੀ ਪੜ੍ਹੋ:

Kisan Andolan 2.0 LIVE Update: ਖਨੌਰੀ ਬਾਰਡਰ 'ਤੇ ਨੌਜਵਾਨ ਕਿਸਾਨ ਦੀ ਮੌਤ ਮਗਰੋਂ ਕਿਸਾਨਾਂ ਨੇ ਨੈਸ਼ਨਲ ਹਾਈਵੇ ਕੀਤਾ ਜਾਮ

PM Kisan ਦੀ ਅਗਲੀ ਕਿਸ਼ਤ ਲਈ ਪੈਸੇ ਇਸ ਦਿਨ ਆਉਣਗੇ ਤੁਹਾਡੇ ਖਾਤੇ ਵਿੱਚ

ਜਾਣੋ ਕੀ ਹੁੰਦਾ ਹੈ ਨੀਲਾ ਆਧਾਰ ਕਾਰਡ? ਅਪਲਾਈ ਕਰਨ ਲਈ ਜਾਣੋ ਸੌਖਾ ਢੰਗ

" ਸ਼ੁਭਕਰਨ ਦੇ ਮਾਮਲੇ ’ਚ ਭਰੋਸੇਯੋਗ ਨਹੀਂ CM ਭਗਵੰਤ ਮਾਨ ਦਾ ਬਿਆਨ, ਕੈਬਨਿਟ ’ਚ ਲਵੋ ਫੈਸਲਾ"

 

 

 

]]>
AartiThu, 22 Feb 2024 13:32:10 +053038442683844268
<![CDATA[Budget 2024 Highlights: ਟੈਕਸ ਸਲੈਬ 'ਚ ਕੋਈ ਬਦਲਾਅ ਨਹੀਂ, ਜਾਣੋ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਭਾਸ਼ਣ ਦੀਆਂ ਵੱਡੀਆਂ ਗੱਲ੍ਹਾਂ ]]>https://www.ptcnews.tv/news-in-punjabi/budget-2024-live-news-updates-budget-session-begins-finance-minister-nirmala-sitharaman-2409132

Budget 2024: ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਨੇ ਸੰਸਦ 'ਚ ਅੰਤਰਿਮ ਬਜਟ ਪੇਸ਼ ਕੀਤਾ। ਇਹ ਬਜਟ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ (Interim Budget 2024) ਹੈ। ਇਸ ਵਾਰ ਵਿੱਤ ਮੰਤਰੀ ਨੇ ਸਦਨ ਵਿੱਚ ਛੇਵਾਂ ਬਜਟ ਪੇਸ਼ (Budget 2024 Highlights) ਕੀਤਾ। ਮੋਰਾਰਜੀ ਦੇਸਾਈ ਤੋਂ ਬਾਅਦ ਸੀਤਾਰਮਨ ਦੂਜੇ ਵਿੱਤ ਮੰਤਰੀ ਹਨ, ਜਿਨ੍ਹਾਂ ਨੂੰ ਛੇ ਵਾਰ ਬਜਟ ਪੇਸ਼ ਕਰਨ ਦਾ ਮੌਕਾ ਮਿਲਿਆ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੀਤਾ ਅੰਤਰਿਮ ਬਜਟ 

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ 1 ਫਰਵਰੀ ਨੂੰ ਬਜਟ ਪੇਸ਼ ਕੀਤਾ। ਉਨ੍ਹਾਂ ਨੇ 58 ਮਿੰਟ ਲੰਬਾ ਭਾਸ਼ਣ ਦਿੱਤਾ। ਇਹ ਅੰਤਰਿਮ ਬਜਟ ਹੈ, ਕਿਉਂਕਿ ਆਮ ਚੋਣਾਂ ਅਪ੍ਰੈਲ-ਮਈ ਵਿੱਚ ਹੋਣੀਆਂ ਹਨ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਜੁਲਾਈ 'ਚ ਪੂਰਾ ਬਜਟ ਪੇਸ਼ ਕੀਤੇ ਜਾਣ ਦੀ ਉਮੀਦ ਹੈ। ਵਿੱਤ ਮੰਤਰੀ ਸੀਤਾਰਮਨ ਦੇ ਕਾਰਜਕਾਲ ਦਾ ਇਹ ਛੇਵਾਂ ਬਜਟ ਹੈ। 

ਅਸੀਂ ਅੰਤਰਿਮ ਬਜਟ ਦੀ ਪਰੰਪਰਾ ਨੂੰ ਰੱਖਿਆ ਜਾਰੀ-ਵਿੱਤ ਮੰਤਰੀ 

ਵਿੱਤ ਮੰਤਰੀ ਨੇ ਕਿਹਾ ਕਿ ਅਸੀਂ ਅੰਤਰਿਮ ਬਜਟ ਦੀ ਪਰੰਪਰਾ ਨੂੰ ਜਾਰੀ ਰੱਖਿਆ ਹੈ। ਅਸਲ ਵਿੱਚ, ਅੰਤਰਿਮ ਬਜਟ ਵਿੱਚ ਕੋਈ ਲੋਕਪ੍ਰਿਅ ਐਲਾਨ ਨਹੀਂ ਕੀਤੇ ਗਏ ਹਨ। ਇਹੀ ਕਾਰਨ ਹੈ ਕਿ ਸਰਕਾਰ ਕਿਸੇ ਵੀ ਤਰ੍ਹਾਂ ਦੇ ਐਲਾਨ ਕਰਨ ਤੋਂ ਗੁਰੇਜ਼ ਕਰ ਰਹੀ ਹੈ।

ਸੰਸਦ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ 

ਵਿੱਤ ਮੰਤਰੀ ਦਾ ਬਜਟ ਭਾਸ਼ਣ ਖਤਮ ਹੋਣ ਨਾਲ ਸੰਸਦ ਦੀ ਕਾਰਵਾਈ ਕੱਲ੍ਹ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।

ਆਮ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ 

ਹਾਲਾਂਕਿ ਇਸ ਬਜਟ ਤੋਂ ਰਾਹਤ ਦੀਆਂ ਬਹੁਤੀਆਂ ਉਮੀਦਾਂ ਨਹੀਂ ਹਨ, ਫਿਰ ਵੀ ਟੈਕਸਾਂ ਅਤੇ ਕੁਝ ਮਾਮਲਿਆਂ ਵਿੱਚ ਰਾਹਤ ਮਿਲ ਸਕਦੀ ਹੈ। ਵਧਦੀ ਮਹਿੰਗਾਈ ਦੇ ਵਿਚਕਾਰ, ਮਿਆਰੀ ਕਟੌਤੀ ਦੇ ਤਹਿਤ ਛੋਟ ਵਧਣ ਦੀ ਉਮੀਦ ਹੈ। ਬਜਟ 'ਚ ਔਰਤਾਂ, ਕਿਸਾਨਾਂ ਅਤੇ ਪੇਂਡੂ ਖੇਤਰਾਂ 'ਤੇ ਵੀ ਜ਼ੋਰ ਦਿੱਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ: Budget 2024: ਜਾਣੋ ਬਜਟ ਤੋਂ ਪਹਿਲਾਂ ਕੀ ਹੁੰਦੀ ਹਲਵੇ ਦੀ ਰਸਮ ?

ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ

ਇਹ ਬਜਟ ਇਸ ਲਈ ਖਾਸ ਹੈ ਕਿਉਂਕਿ ਇਹ ਮੋਦੀ ਸਰਕਾਰ (modi government) ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਸੀ। ਇਸ ਤੋਂ ਬਾਅਦ ਨਵੀਂ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਪੂਰਾ ਬਜਟ ਪੇਸ਼ ਕੀਤਾ ਜਾਵੇਗਾ।

ਸੁਰੱਖਿਆ ਦੇ ਸਖ਼ਤ ਪ੍ਰਬੰਧ 

13 ਦਸੰਬਰ ਨੂੰ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸੰਸਦ ਭਵਨ ਕੰਪਲੈਕਸ ਦੀ ਸੁਰੱਖਿਆ ਵਿੱਚ ਕਈ ਬਦਲਾਅ ਕੀਤੇ ਹਨ। ਹੁਣ ਮੁੱਖ ਗੇਟਾਂ 'ਤੇ ਜਾਂਚ ਕਰਨ ਲਈ ਦਿੱਲੀ ਪੁਲਿਸ ਨਹੀਂ ਹੈ। ਇਹ ਜ਼ਿੰਮੇਵਾਰੀ ਸੀਆਈਐਸਐਫ ਨੂੰ ਸੌਂਪੀ ਗਈ ਸੀ। 

ਇਹ ਵੀ ਪੜ੍ਹੋ: CM Arvind Kejriwal ਨੂੰ ED ਦਾ 5ਵਾਂ ਸੰਮਨ, ਜਾਣੋ ਕਦੋ-ਕਦੋ ਜਾਰੀ ਹੋਇਆ ਸੰਮਨ

]]>
AartiThu, 01 Feb 2024 13:51:25 +053023944892394489
<![CDATA[Budget 2024: 2019 ਦੇ ਬਜਟ ਤੋਂ ਕਿੰਨਾ ਵੱਖਰਾ ਹੋ ਸਕਦੈ 2024 ਦਾ ਅੰਤਰਿਮ ਬਜਟ, ਜਾਣੋ ਪਿਛਲੇ ਬਜਟ ਦੇ ਵੱਡੇ ਐਲਾਨ ]]>https://www.ptcnews.tv/news-in-punjabi/union-interim-budget-2024-how-different-budget-2024-can-be-budget-2019-know-big-announcements-of-previous-budget-2409239

union-budget-2024: 1 ਫਰਵਰੀ 2024 ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੰਤਰਿਮ ਬਜਟ ਪੇਸ਼ ਕਰੇਗੀ। ਇਸ ਵਾਰ ਦਾ ਪੂਰਾ ਬਜਟ (features-of-budget) ਲੋਕ ਸਭਾ ਦੀਆ ਚੋਣਾਂ ਤੋਂ ਬਾਅਦ ਪੇਸ਼ ਕੀਤਾ ਜਾਵੇਗਾ। ਦਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਰਜਕਾਲ ਦੌਰਾਨ 2019 'ਚ ਅੰਤਰਿਮ ਬਜਟ (interim-budget-2024) ਪੇਸ਼ ਕੀਤਾ ਗਿਆ ਸੀ, ਜਿਸ ਨੂੰ ਪੀਯੂਸ਼ ਗੋਇਲ ਨੇ ਪੇਸ਼ ਕੀਤਾ ਸੀ, ਜੋ ਉਸ ਸਮੇਂ ਦੇ ਵਿੱਤ ਮੰਤਰੀ ਅਰੁਣ ਜੇਤਲੀ ਦੀ ਖਰਾਬ ਸਿਹਤ ਕਾਰਨ ਵਿੱਤ ਮੰਤਰਾਲੇ ਦਾ ਵਾਧੂ ਚਾਰਜ ਸੰਭਾਲ ਰਹੇ ਸਨ ਅਤੇ ਇਸ ਅੰਤਰਿਮ ਬਜਟ 'ਚ ਕਈ ਵੱਡੇ ਐਲਾਨ ਕੀਤੇ ਗਏ। ਤਾਂ ਆਉ ਜਾਣਦੇ ਹਾਂ ਇਸ ਵਾਰ ਕੀ ਉਮੀਦ ਹੈ?

2019 ਦੇ ਅੰਤਰਿਮ ਬਜਟ 'ਚ ਕੀਤੇ ਵੱਡੇ ਐਲਾਨ

ਆਮ ਤੌਰ 'ਤੇ ਕਿਹਾ ਜਾਂਦਾ ਹੈ ਕਿ ਅੰਤਰਿਮ ਬਜਟ 'ਚ ਕੋਈ ਵੱਡੀਆਂ ਨੀਤੀਗਤ ਤਬਦੀਲੀਆਂ ਨਹੀਂ ਕੀਤੀਆਂ ਗਈਆਂ ਹਨ, ਪਰ ਪੀਯੂਸ਼ ਗੋਇਲ ਵੱਲੋਂ 1 ਫਰਵਰੀ 2019 ਨੂੰ ਪੇਸ਼ ਕੀਤੇ ਗਏ ਅੰਤਰਿਮ ਬਜਟ 'ਚ ਕਈ ਵੱਡੇ ਐਲਾਨ ਕੀਤੇ ਗਏ ਸਨ, ਜਿਨ੍ਹਾਂ 'ਚ ਇੱਕ ਮਹੱਤਵਪੂਰਨ ਫੈਸਲਾ ਸੀ ਤਨਖਾਹਦਾਰ ਟੈਕਸਦਾਤਾਵਾਂ ਲਈ ਮਿਆਰੀ ਕਟੌਤੀ ਨੂੰ 10,000 ਰੁਪਏ ਵਧਾਉਂਦੇ ਹੋਏ 40,000 ਰੁਪਏ ਤੋਂ ਵਧਾ ਕੇ 50,000 ਰੁਪਏ ਕਰਨਾ ਸ਼ਾਮਲ ਸੀ।

ਪ੍ਰਧਾਨ ਮੰਤਰੀ-ਕਿਸਾਨ ਯੋਜਨਾ ਦੀ ਸ਼ੁਰੂਆਤ

ਵਿੱਤੀ ਸਾਲ 2019-20 'ਚ ਮਿਆਰੀ ਕਟੌਤੀ ਦੀ ਸੀਮਾ ਨੂੰ ਵਧਾਉਣ ਤੋਂ ਇਲਾਵਾ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਕਿਸਾਨਾਂ ਨੂੰ ਤੋਹਫ਼ਾ ਦਿੱਤਾ ਗਿਆ ਸੀ। ਜਿਸ 'ਚ 2 ਹੈਕਟੇਅਰ ਤੱਕ ਵਾਹੀਯੋਗ ਜ਼ਮੀਨ ਵਾਲੇ ਕਿਸਾਨ ਪਰਿਵਾਰਾਂ ਨੂੰ ਤਿੰਨ ਬਰਾਬਰ ਕਿਸ਼ਤਾਂ 'ਚ 6000 ਰੁਪਏ ਪ੍ਰਤੀ ਸਾਲ ਦੇਣ ਦਾ ਐਲਾਨ ਕੀਤਾ ਗਿਆ ਸੀ। ਦਸ ਦਈਏ ਕਿ ਇਸ ਰਹੀ 12 ਕਰੋੜ ਛੋਟੇ ਅਤੇ ਸੀਮਾਂਤ ਕਿਸਾਨ ਪਰਿਵਾਰਾਂ ਨੂੰ ਕਵਰ ਕੀਤਾ ਗਿਆ ਸੀ। ਨਾਲ ਹੀ ਰਾਸ਼ਟਰੀ ਗੋਕੁਲ ਮਿਸ਼ਨ ਲਈ 750 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਸੀ।

ਸ਼੍ਰਮ ਯੋਗੀ ਮਾਨਧਨ ਯੋਜਨਾ ਦੀ ਸ਼ੁਰੂਆਤ

ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤੋਂ ਇਲਾਵਾ, ਮੱਛੀ ਪਾਲਣ ਦੇ ਵਿਕਾਸ 'ਤੇ ਧਿਆਨ ਦਿੰਦੇ ਹੋਏ ਸਰਕਾਰ ਨੇ ਵੱਖਰਾ ਮੱਛੀ ਪਾਲਣ ਵਿਭਾਗ ਬਣਾਉਣ ਦਾ ਫੈਸਲਾ ਕੀਤਾ ਸੀ। ਸਰਕਾਰ ਦੀ ਇਸ ਪਹਿਲਕਦਮੀ ਨਾਲ ਇਸ ਸੈਕਟਰ 'ਤੇ ਨਿਰਭਰ ਲਗਭਗ 1.45 ਕਰੋੜ ਲੋਕਾਂ ਦੀ ਰੋਜ਼ੀ-ਰੋਟੀ ਨੂੰ ਹੁਲਾਰਾ ਦੇਣ ਦਾ ਉਪਰਾਲਾ ਕੀਤਾ ਗਿਆ ਸੀ। ਨਾਲ ਹੀ ਵਿੱਤ ਮੰਤਰੀ ਪੀਯੂਸ਼ ਗੋਇਲ ਨੇ ਕਿਸਾਨ ਕ੍ਰੈਡਿਟ ਕਾਰਡ ਰਾਹੀਂ ਕਰਜ਼ਾ ਲੈਣ ਵਾਲੇ ਪਸ਼ੂ ਪਾਲਣ ਅਤੇ ਮੱਛੀ ਪਾਲਣ ਨਾਲ ਜੁੜੇ ਕਿਸਾਨਾਂ ਨੂੰ ਵਿਆਜ 'ਚ 2 ਫੀਸਦੀ ਦੀ ਛੋਟ ਦੇਣ ਦਾ ਐਲਾਨ ਕੀਤਾ ਸੀ। ਅਤੇ ਇਨ੍ਹਾਂ ਤੋਂ ਇਲਾਵਾ ਪ੍ਰਧਾਨ ਮੰਤਰੀ ਸ਼੍ਰਮ ਯੋਗੀ ਮਾਨਧਨ ਯੋਜਨਾ ਸ਼ੁਰੂ ਕੀਤੀ ਗਈ ਸੀ, ਜਿਸ 'ਚ ਅਸੰਗਠਿਤ ਖੇਤਰ ਦੇ ਮਜ਼ਦੂਰਾਂ ਨੂੰ 60 ਸਾਲ ਦੀ ਉਮਰ ਤੋਂ ਬਾਅਦ 3,000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਪੇਸ਼ਕਸ਼ ਕੀਤੀ ਗਈ।

ਪਿਛਲੇ ਬਜਟ 'ਚ ਕੀ ਮਿਲਿਆ ਸੀ ਰੇਲਵੇ ਨੂੰ

ਜੇਕਰ ਬਾਕੀ ਦੇ ਵੱਡੇ ਫੈਸਲਿਆਂ ਦੀ ਗੱਲ ਕਰੀਏ ਤਾਂ 2019 ਦੇ ਅੰਤਰਿਮ ਬਜਟ (budget 2019) 'ਚ ਦੇਸ਼ 'ਚ ਰੇਲਵੇ ਬੁਨਿਆਦੀ ਢਾਂਚੇ ਦੇ ਵਿਸਤਾਰ ਲਈ ਬਜਟ 'ਚ ਭਾਰਤੀ ਰੇਲਵੇ ਲਈ 1.58 ਲੱਖ ਕਰੋੜ ਰੁਪਏ ਰੱਖੇ ਗਏ ਸਨ। ਅਸੰਗਠਿਤ ਖੇਤਰ ਦੇ ਕਾਮਿਆਂ ਲਈ ਇੱਕ ਨਵੀਂ ਸਮਾਜਿਕ ਸੁਰੱਖਿਆ ਕਵਰੇਜ ਯੋਜਨਾ ਦਾ ਐਲਾਨ ਕੀਤਾ ਗਿਆ ਸੀ। ਦਸ ਦਈਏ ਕਿ ਰੱਖਿਆ ਬਜਟ 3 ਲੱਖ ਕਰੋੜ ਰੁਪਏ ਤੋਂ ਵੱਧ ਕਰ ਦਿੱਤਾ ਗਿਆ ਸੀ। ਅਤੇ ਨਾਲ ਹੀ ਫਿਲਮਾਂ ਦੀ ਸ਼ੂਟਿੰਗ ਨੂੰ ਸੁਖਾਲਾ ਬਣਾਉਣ ਲਈ ਨਿਰਦੇਸ਼ਕਾਂ ਨੂੰ ਸਿੰਗਲ ਵਿੰਡੋ ਕਲੀਅਰੈਂਸ ਦੀ ਸਹੂਲਤ ਵੀ ਦਿੱਤੀ ਗਈ ਸੀ।

ਕਰਦਾਤਾਵਾਂ ਲਈ ਵੀ ਹੋਇਆ ਸੀ ਵੱਡਾ ਐਲਾਨ

ਪੀਯੂਸ਼ ਗੋਇਲ ਨੇ ਆਪਣੇ ਅੰਤਰਿਮ ਬਜਟ ਭਾਸ਼ਣ 'ਚ 5 ਲੱਖ ਰੁਪਏ ਤੱਕ ਦੀ ਟੈਕਸਯੋਗ ਸਾਲਾਨਾ ਆਮਦਨ ਵਾਲੇ ਵਿਅਕਤੀਗਤ ਟੈਕਸਦਾਤਾਵਾਂ ਲਈ ਕੋਈ ਆਮਦਨ ਟੈਕਸ ਨਾ ਲਗਾਉਣ ਦਾ ਐਲਾਨ ਕੀਤਾ, ਇਨਕਮ ਟੈਕਸ ਰਿਟਰਨਾਂ ਦੀ ਪ੍ਰਕਿਰਿਆ 24 ਘੰਟਿਆਂ 'ਚ ਕੀਤੀ ਜਾਵੇਗੀ ਅਤੇ ਅਗਲੇ 2 ਸਾਲਾਂ 'ਚ ਰਿਟਰਨਾਂ ਦਾ ਭੁਗਤਾਨ ਤੁਰੰਤ ਕੀਤਾ ਜਾਵੇਗਾ। ਨਾਲ ਹੀ ਇਨ੍ਹਾਂ ਤੋਂ ਇਲਾਵਾ ਗਰੀਬਾਂ ਲਈ 10 ਫੀਸਦੀ ਰਾਖਵੇਂਕਰਨ ਨੂੰ ਪੂਰਾ ਕਰਨ ਲਈ ਵਿਦਿਅਕ ਅਦਾਰਿਆਂ 'ਚ 25 ਫੀਸਦੀ ਵਾਧੂ ਸੀਟਾਂ ਦੇਣ ਦਾ ਐਲਾਨ ਕੀਤਾ ਗਿਆ।

ਇਸ ਵਾਰ ਕੀ ਹਨ ਬਜਟ ਤੋਂ ਲੋਕਾਂ ਨੂੰ ਉਮੀਦਾਂ ?

ਆਮ ਬਜਟ ਹੋਵੇ ਜਾਂ ਅੰਤਰਿਮ ਬਜਟ (budget-2024-faqs) ਹਰ ਕਿਸੇ ਦੀ ਨਜ਼ਰ ਇਸ 'ਤੇ ਹੁੰਦੀ ਹੈ। ਵੈਸੇ ਤਾਂ ਇਸ ਸਾਲ 2024 'ਚ ਪੇਸ਼ ਕੀਤੇ ਜਾਣ ਵਾਲੇ ਅੰਤਰਿਮ ਬਜਟ ਦੇ ਸਬੰਧ 'ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਨਾਗਰਿਕਾਂ ਨੂੰ 1 ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ ਅੰਤਰਿਮ ਬਜਟ 2024-25 'ਚ ਕਿਸੇ ਸ਼ਾਨਦਾਰ ਐਲਾਨ ਦੀ ਉਮੀਦ ਨਹੀਂ ਕਰਨੀ ਚਾਹੀਦੀ। ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਵਿੱਤੀ ਸਾਲ 2024-25 ਦਾ ਪੂਰਾ ਬਜਟ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ 2024 'ਚ ਆਮ ਚੋਣਾਂ ਹੋਣ ਜਾ ਰਹੀਆਂ ਹਨ ਅਤੇ ਇਸ ਦੀਆਂ ਤਰੀਕਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ।

]]>
Krishan Kumar SharmaWed, 31 Jan 2024 18:07:06 +053023366702336670
<![CDATA[Budget 2024: ਕੀ ਤੁਸੀਂ ਬਿਨਾਂ ਪੈਨ ਦੇ 5 ਲੱਖ ਰੁਪਏ ਤੱਕ ਦਾ ਸੋਨਾ ਖਰੀਦ ਸਕੋਗੇ? ]]>https://www.ptcnews.tv/news-in-punjabi/will-you-be-able-to-buy-gold-worth-up-to-rs-5-lakh-without-a-pan-2408809

Budget 2024: ਬਜਟ ਪੇਸ਼ ਹੋਣ ਵਿਚ ਕੁਝ ਹੀ ਘੰਟੇ ਬਾਕੀ ਹਨ। ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਆਪਣਾ 6ਵਾਂ ਅਤੇ ਪਹਿਲਾ ਅੰਤਰਿਮ ਬਜਟ ਪੇਸ਼ ਕਰੇਗੀ। ਹਾਲਾਂਕਿ ਇਸ ਬਜਟ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਨੀਤੀਗਤ ਫੈਸਲਾ ਨਹੀਂ ਹੋਵੇਗਾ। ਆਮ ਲੋਕਾਂ ਨੂੰ ਰਾਹਤ ਦੇਣ ਵਾਲੇ ਕੁਝ ਐਲਾਨ ਕੀਤੇ ਜਾ ਸਕਦੇ ਹਨ। ਖਬਰਾਂ ਆ ਰਹੀਆਂ ਹਨ ਕਿ ਸਰਕਾਰ ਬਜਟ 'ਚ ਸੋਨੇ ਦੀ ਦਰਾਮਦ 'ਤੇ ਟੈਕਸ ਘਟਾ ਸਕਦੀ ਹੈ ਅਤੇ ਬਿਨਾਂ ਪੈਨ ਕਾਰਡ ਦੇ 5 ਲੱਖ ਰੁਪਏ ਤੱਕ ਦਾ ਸੋਨਾ ਖਰੀਦਣ ਦੀ ਇਜਾਜ਼ਤ ਦੇ ਸਕਦੀ ਹੈ। ਇੰਡਸਟਰੀ ਲੋਕ ਵੀ ਇਸ ਨੂੰ ਘੱਟ ਕਰਨ ਦੀ ਮੰਗ ਲੰਬੇ ਸਮੇਂ ਤੋਂ ਕਰ ਰਹੇ ਹਨ। ਆਓ ਤੁਹਾਨੂੰ ਇਹ ਵੀ ਦੱਸੀਏ ਕਿ ਇਹ ਮੰਗ ਕੌਣ ਲਗਾਤਾਰ ਉਠਾ ਰਿਹਾ ਹੈ? ਨਾਲ ਹੀ ਸਰਕਾਰ ਇਸ 'ਤੇ ਕੀ ਫੈਸਲਾ ਲੈ ਸਕਦੀ ਹੈ?

ਗਹਿਣੇ ਉਦਯੋਗ ਨੇ ਅੰਤਰਿਮ ਬਜਟ ਵਿੱਚ ਸੋਨੇ ਦੀ ਦਰਾਮਦ 'ਤੇ ਬੇਸਿਕ ਕਸਟਮ ਡਿਊਟੀ (ਬੀਸੀਡੀ) ਵਿੱਚ ਵਾਧੇ ਨੂੰ ਵਾਪਸ ਲੈਣ ਦੀ ਬੇਨਤੀ ਕੀਤੀ ਹੈ ਅਤੇ ਇੱਕ ਤਰਕਸੰਗਤ ਟੈਕਸ ਢਾਂਚਾ ਲਾਗੂ ਕਰਨ ਦੀ ਮੰਗ ਕੀਤੀ ਹੈ। ਸਨਅਮ ਮਹਿਰਾ, ਉਦਯੋਗ ਸੰਸਥਾ ਆਲ ਇੰਡੀਆ ਜੇਮ ਐਂਡ ਜਵੈਲਰੀ ਡੋਮੇਸਟਿਕ ਕੌਂਸਲ ਦੇ ਚੇਅਰਮੈਨ ਨੇ ਕਿਹਾ ਕਿ ਗਹਿਣਾ ਉਦਯੋਗ ਭਾਰਤ ਦੇ ਜੀਡੀਪੀ ਵਿੱਚ ਲਗਭਗ 7 ਪ੍ਰਤੀਸ਼ਤ ਦਾ ਯੋਗਦਾਨ ਪਾਉਂਦਾ ਹੈ ਅਤੇ ਇਸ ਲਈ ਉਹ ਇੱਕ ਕਾਰੋਬਾਰੀ ਅਨੁਕੂਲ ਮਾਹੌਲ ਦਾ ਹੱਕਦਾਰ ਹੈ। ਮਹਿਰਾ ਨੇ ਕਿਹਾ ਕਿ ਸਰਕਾਰ ਨੂੰ ਵੀ ਇਸ ਦਾ ਫਾਇਦਾ ਹੋਵੇਗਾ। ਅਸੀਂ ਵਿੱਤ ਮੰਤਰਾਲੇ ਨੂੰ ਆਗਾਮੀ ਕੇਂਦਰੀ ਬਜਟ ਵਿੱਚ ਸੋਨੇ 'ਤੇ ਵਧੀ ਹੋਈ ਬੀਸੀਡੀ ਵਾਪਸ ਲੈਣ ਦੀ ਅਪੀਲ ਕਰਦੇ ਹਾਂ। ਇਸ ਤੋਂ ਇਲਾਵਾ ਤਰਕਸੰਗਤ ਟੈਕਸ ਢਾਂਚਾ ਵੀ ਵਿਕਸਤ ਕੀਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ 'ਚ 12.5 ਫੀਸਦੀ ਬੀ.ਸੀ.ਡੀ. ਐਡ ਵੈਲੋਰੇਮ 'ਤੇ ਲਗਾਇਆ ਜਾਂਦਾ ਹੈ, ਜਿਸ ਨਾਲ ਦਰਾਮਦ ਕੀਤੇ ਸੋਨੇ 'ਤੇ ਕੁੱਲ ਟੈਕਸ 18.45 ਫੀਸਦੀ ਬਣਦਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੋਨੇ ਦੀਆਂ ਵਧਦੀਆਂ ਕੀਮਤਾਂ ਕਾਰਨ ਪੈਨ ਕਾਰਡ ਲੈਣ-ਦੇਣ ਦੀ ਸੀਮਾ ਮੌਜੂਦਾ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕੀਤੀ ਜਾਵੇ। ਮਹਿਰਾ ਨੇ ਕਿਹਾ ਕਿ ਸੋਨੇ ਦੀ ਕੀਮਤ ਵਧਣ ਨਾਲ ਪੈਨ ਕਾਰਡ ਲੈਣ-ਦੇਣ ਦੀ ਸੀਮਾ 2 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰਨ ਦੀ ਲੋੜ ਹੈ। ਇਸ ਦੇ ਨਾਲ ਹੀ ਰੋਜ਼ਾਨਾ ਖਰੀਦ ਸੀਮਾ ਨੂੰ ਵੀ ਵਧਾ ਕੇ 1 ਲੱਖ ਰੁਪਏ ਕਰਨ ਦੀ ਲੋੜ ਹੈ। ਇਸ ਤੋਂ ਇਲਾਵਾ, ਜੀਜੇਸੀ ਨੇ ਰਤਨ ਅਤੇ ਗਹਿਣੇ ਉਦਯੋਗ ਲਈ ਈਐਮਆਈ ਸਹੂਲਤ ਬਹਾਲ ਕਰਨ ਦੀ ਵੀ ਸਿਫਾਰਸ਼ ਕੀਤੀ ਹੈ।

]]>
Amritpal SinghWed, 31 Jan 2024 13:51:42 +053023361602336160
<![CDATA[ਪੰਜਾਬ ਦਾ ਖ਼ਜ਼ਾਨਾ ਲੁੱਟਣ ਵਾਲਾ ਆਪਣਾ ਹੋਵੇ ਜਾਂ ਬੇਗਾਨਾ ਬਖ਼ਸ਼ਿਆ ਨਹੀਂ ਜਾਵੇਗਾ - ਮੁੱਖ ਮੰਤਰੀ ]]>https://www.ptcnews.tv/politics-punjabi-news/cm-tears-into-opposition-on-issue-of-corruption-in-punjab-vidhan-sabha-720549

ਚੰਡੀਗੜ੍ਹ: ਸੂਬੇ ਦਾ ਖ਼ਜ਼ਾਨਾ ਲੁੱਟਣ ਲਈ ਵਿਰੋਧੀ ਧਿਰ 'ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਜਨਤਾ ਦਾ ਪੈਸਾ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਦਾਗੀ ਆਗੂਆਂ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਦਾ ਵਿਰੋਧ ਕਰਕੇ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਆਲੋਚਨਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਭ੍ਰਿਸ਼ਟਾਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। 

ਸੂਬੇ ਨੂੰ ਬੇਰਹਿਮੀ ਨਾਲ ਲੁੱਟਣ ਅਤੇ ਤਬਾਹ ਕਰਨ ਵਾਲੇ ਇਨ੍ਹਾਂ ਗੁਨਾਹਗਾਰਾਂ ਵਿਰੁੱਧ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਕਾਂਗਰਸੀ ਆਗੂ ਉਨ੍ਹਾਂ ਲੋਕਾਂ ਨੂੰ ਸਰਪ੍ਰਸਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਨੇ ਲੋਕਾਂ ਵੱਲੋਂ ਦਿੱਤੀ ਤਾਕਤ ਦੀ ਦੁਰਵਰਤੋਂ ਕਰ ਕੇ ਸੂਬੇ ਦੀ ਦੌਲਤ ਦੀ ਅੰਨ੍ਹੀ ਲੁੱਟ ਕੀਤੀ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਭ੍ਰਿਸ਼ਟ ਆਗੂ ਭਾਵੇਂ ਉਹ ਸੱਤਾਧਾਰੀ ਧਿਰ ਦੇ ਹੋਣ ਜਾਂ ਵਿਰੋਧੀ ਧਿਰ ਦੇ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਭ੍ਰਿਸ਼ਟਾਚਾਰ 'ਚ ਡੂੰਘੇ ਧਸੇ ਹੋਣ ਉਤੇ ਕਾਂਗਰਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰ ਕੇ ਜਨਤਾ ਦੀ ਦੌਲਤ ਲੁੱਟੀ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਭ੍ਰਿਸ਼ਟ ਨੇਤਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਕੋਈ ਨਹੀਂ ਰੋਕ ਸਕਦਾ।

ਕਾਂਗਰਸੀ ਆਗੂਆਂ 'ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਬੈਂਚਾਂ 'ਤੇ ਬੈਠੇ ਬਹੁਤੇ ਕਾਂਗਰਸੀ ਆਗੂ ਦਾਗ਼ੀ ਹਨ। ਉਨ੍ਹਾਂ ਬਾਜਵਾ ਨੂੰ ਕਿਹਾ ਕਿ ਭਾਵੇਂ ਇਹ ਆਗੂ ਇਨ੍ਹਾਂ ਸੀਟਾਂ 'ਤੇ ਤੁਹਾਡੇ ਵਿਚਕਾਰ ਬੈਠੇ ਹਨ ਪਰ ਉਨ੍ਹਾਂ ਨੂੰ ਵੀ ਜਲਦੀ ਹੀ ਆਪਣੇ ਗੁਨਾਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ ਕਿਉਂਕਿ ਇਨ੍ਹਾਂ ਵਿਰੁੱਧ ਕਾਰਵਾਈ ਹੋਣੀ ਲਾਜ਼ਮੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਖ਼ਿਲਾਫ਼ ਹੋਏ ਅਪਰਾਧਾਂ ਵਿੱਚ ਕਈ ਕਾਂਗਰਸੀ ਆਗੂਆਂ ਦੇ ਨਾਂ ਸ਼ਾਮਲ ਹਨ ਅਤੇ ਉਨ੍ਹਾਂ ਦੀ ਸਰਕਾਰ ਅਜਿਹੇ ਆਗੂਆਂ ਨੂੰ ਆਪਣੀਆਂ ਨਾਪਾਕ ਹਰਕਤਾਂ ਲਈ ਜਵਾਬਦੇਹ ਬਣਾਏਗੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਭ੍ਰਿਸ਼ਟ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਪਰ ਕਾਂਗਰਸ ਨੇ ਹਮੇਸ਼ਾ ਅਜਿਹੇ ਆਗੂਆਂ ਦਾ ਬਚਾਅ ਕੀਤਾ ਹੈ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਇਕ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਕਾਂਗਰਸ ਹਾਈ ਕਮਾਂਡ ਨੂੰ ਸੌਂਪੀ ਸੀ। ਭਗਵੰਤ ਮਾਨ ਨੇ ਵਿਅੰਗ ਕਸਦਿਆਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਇਨ੍ਹਾਂ ਭ੍ਰਿਸ਼ਟ ਆਗੂਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪਾਰਟੀ ਨੂੰ ਨਮੋਸ਼ੀ ਤੋਂ ਬਚਾਉਣ ਲਈ ਸੂਚੀ ਦੇ ਮਾਮਲੇ ਵਿੱਚ ਝੁਕ ਗਈ, ਜਿਸ ਨਾਲ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ।

- PTC NEWS ]]>
Jasmeet SinghMon, 06 Mar 2023 17:53:01 +053017543621754362
<![CDATA[ਬਜਟ ’ਚ ਇਸਤੇਮਾਲ ਹੋਣ ਵਾਲੇ ਔਖੇ ਸ਼ਬਦਾਂ ਨੂੰ ਸਮਝਣ ਲਈ ਪੜ੍ਹੋ ਇਹ ਖ਼ਬਰ ]]>https://www.ptcnews.tv/news-in-punjabi/you-need-to-know-budget-glossary-terms-definitions-718341

Union Budget-2023 : ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਅੱਜ ਲੋਕ ਸਭਾ ਵਿਚ ਕੇਂਦਰੀ ਬਜਟ-2023 (Union Budget-2023) ਪੇਸ਼ ਕੀਤਾ। ਅਗਲੇ ਸਾਲ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਨਰੇਂਦਰ ਮੋਦੀ ਸਰਕਾਰ ਦਾ ਇਹ ਆਖ਼ਰੀ ਪੂਰਨ ਬਜਟ ਹੈ। 

ਦੱਸ ਦਈਏ ਕਿ ਇਹ ਬਜਟ 2023-24 ਹੈ। ਸਰਕਾਰ ਇੱਕ ਸਾਲ ਵਿੱਚ ਕਿੱਥੋਂ ਅਤੇ ਕਿੰਨੀ ਕਮਾਈ ਕਰੇਗੀ ਅਤੇ ਕਿੱਥੇ ਅਤੇ ਕਿੰਨਾ ਖਰਚ ਕਰੇਗੀ, ਇਸ ਸਬੰਧੀ ਸਾਰਾ ਹਿਸਾਬ ਬਜਟ ਵਿੱਚ ਹੁੰਦਾ ਹੈ। ਬਜਟ ਦੌਰਾਨ ਕਈ ਅਜਿਹੇ ਸ਼ਬਦ ਵੀ ਵਰਤੇ ਜਾਂਦੇ ਹਨ ਜਿਨ੍ਹਾਂ ਨੂੰ ਸਮਝਣਾ ਮੁਸ਼ਕਿਲ ਹੁੰਦਾ ਹੈ। ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਸ਼ਬਦਾਂ ਬਾਰੇ। 

ਵਿੱਤ ਮੰਤਰੀ ਵੱਲੋਂ ਬਜਟ ਪੇਸ਼ ਕਰਨ ਦੌਰਾਨ ਬਜਟ ਐਸਿਟਮੇਟ ਕਿਹਾ ਜਾਂਦਾ ਹੈ ਜਿਸ ਦਾ ਮਤਲਬ ਬਜਟ ਦਾ ਅਨੁਮਾਨ ਹੁੰਦਾ ਹੈ। ਜਿਸ ਮੁਤਾਬਿਕ ਆਉਣ ਵਾਲੇ ਵਿੱਤ ਸਾਲ ਲਈ ਸਰਕਾਰ ਜੋ ਕਮਾਈ ਅਤੇ ਖਰਚ ਦੱਸਦੀ ਹੈ ਉਸ ਨੂੰ ਬਜਟ ਐਸਿਟਮੇਟ ਕਹਿੰਦੇ ਹਨ। 

ਬਜਟ ਦੌਰਾਨ ਰਿਵਾਈਜ਼ਡ ਐਸਿਟਮੇਟ ਸ਼ਬਦ ਵੀ ਵਰਤੋਂ ਕੀਤੀ ਜਾਂਦੀ ਹੈ ਜਿਸਦਾ ਮਤਲਬ ਸੋਧ ਅਨੁਮਾਨ ਹੁੰਦਾ ਹੈ। ਜਿਸ ਮੁਤਾਬਿਕ ਸਰਕਾਰ ਨੇ ਜੋ ਪਿਛਲੇ ਸਾਲ ਕਮਾਈ ਅਤੇ ਖਰਚ ਦਾ ਅਨੁਮਾਨ ਲਗਾਇਆ ਸੀ ਉਸ ਨੂੰ ਮੁੜ ਤੋਂ ਸੋਧ ਕਰਕੇ ਪੇਸ਼ ਕਰਦੀ ਹੈ ਤਾਂ ਉਸ ਨੂੰ ਰਿਵਾਈਜਡ ਐਸਿਟਮੇਟ ਕਹਿੰਦੇ ਹਨ। 

ਇਸ ਤੋਂ ਇਲਾਵਾ ਬਜਟ ਦੌਰਾਨ ਐਕਚੁਅਲ ਸ਼ਬਦ ਦਾ ਇਸਤੇਮਾਲ ਕੀਤਾ ਜਾਂਦਾ ਹੈ ਜਿਸ ਮਤਲਬ ਅਸਲ ’ਚ ਹੁੰਦਾ ਹੈ। ਜਿਸਦਾ ਮਤਲਬ ਇਹ ਹੈ ਕਿ ਦੋ ਸਾਲ ਪਹਿਲਾਂ ਸਰਕਰ ਨੇ ਜਿੰਨ੍ਹਾ ਕਮਾਇਆ ਅਤੇ ਜਿੰਨ੍ਹਾ ਖਰਚ ਕੀਤਾ ਉਸ ਨੂੰ ਐਕਚੁਅਲ ਕਿਹਾ ਜਾਂਦਾ ਹੈ। 

ਬਜਟ ਦੌਰਾਨ ਫਿਸਕਲ ਸਰਪਲੱਸ ਕਿਹਾ ਜਾਂਦਾ ਹੈ ਜਿਸ ਦਾ ਅਰਥ ਵਿੱਤੀ ਲਾਭ ਹੁੰਦਾ ਹੈ। ਜਿਸ ਮੁਤਾਬਿਕ ਜੇਕਰ ਸਰਕਾਰ ਦੀ ਕਮਾਈ ਜਿਆਦਾ ਅਤੇ ਖਰਚ ਘੱਟ ਹੈ ਤਾਂ ਜਾਹਿਰ ਹੈ ਕਿ ਸਰਕਾਰ ਮੁਨਾਫੇ ਚ ਹੈ ਇਸ ਨੂੰ ਹੀ ਫਿਸਕਲ ਸਰਪਲੱਸ ਕਿਹਾ ਜਾਂਦਾ ਹੈ। 

ਇਸਦੇ ਹੀ ਉਲਟ ਫਿਸਕਲ ਡੇਫਿਸਿਟ ਯਾਨੀ ਵਿੱਤੀ ਘਾਟਾ ਇਹ ਦਰਸਾਉਂਦਾ ਹੈ ਕਿ ਸਰਕਾਰ ਦੀ ਕਮਾਈ ਘੱਟ ਹੈ ਪਰ ਖਰਚ ਜਿਆਦਾ ਹੈ ਜਿਸ ਕਾਰਨ ਸਰਕਾਰ ਘਾਟੇ ’ਚ ਹੈ ਜਿਸ ਨੂੰ ਫਿਸਕਲ ਡੇਫਿਸਿਟ ਆਖਦੇ ਹਨ। 

ਇਹ ਵੀ ਪੜ੍ਹੋ: Union Budget 2023 Live Updates : ਵੱਡੀ ਖ਼ਬਰ ; 7 ਲੱਖ ਤੋਂ ਘੱਟ ਆਮਦਨ ਵਾਲਿਆਂ ਨੂੰ ਨਹੀਂ ਦੇਣਾ ਪਵੇਗਾ ਕੋਈ ਆਮਦਨ ਟੈਕਸ

- PTC NEWS ]]>
AartiWed, 01 Feb 2023 13:07:08 +053017521421752142
<![CDATA[Union Budget 2023: ਰੇਲਵੇ ਯਾਤਰੀਆਂ ਨੂੰ ਬਜਟ ਤੋਂ ਹਨ ਵੱਡੀਆਂ ਉਮੀਦਾਂ ]]>https://www.ptcnews.tv/news-in-punjabi/budget-2023-expectations-update-railways-passenger-wants-need-relief-from-inflation-718251

Union Budget 2023: 1 ਫਰਵਰੀ 2023 ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੋਕ ਸਭਾ ਵਿੱਚ ਕੇਂਦਰੀ ਬਜਟ ਪੇਸ਼ ਕਰਨਗੇ। ਮੰਗਲਵਾਰ ਤੋਂ ਸ਼ੁਰੂ ਹੋ ਰਹੇ ਬਜਟ ਸੈਸ਼ਨ ਦੇ ਪਹਿਲੇ ਦੋ ਦਿਨਾਂ ਵਿੱਚ ਸੰਸਦ ਦੇ ਦੋਵਾਂ ਸਦਨਾਂ ਵਿੱਚ ਜ਼ੀਰੋ ਆਵਰ ਅਤੇ ਪ੍ਰਸ਼ਨ ਕਾਲ ਨਹੀਂ ਹੋਵੇਗਾ। ਇਸ ਬਜਟ ’ਚ ਰੇਲ ਬਜਟ ਵੀ ਸ਼ਾਮਲ ਹੈ। ਜਿਸ ਦੇ ਚੱਲਦੇ ਆਮ ਲੋਕਾਂ ਨੂੰ ਕਾਫੀ ਉਮੀਦਾਂ ਹਨ। ਆਮ ਲੋਕਾਂ ਨੇ ਮਹਿੰਗਾਈ ਦੇ ਇਸ ਦੌਰ ਚ ਉਨ੍ਹਾਂ ਨੂੰ ਕੁਝ ਰਾਹਤ ਮਿਲਣ ਦੀ ਉਮੀਦ ਲਗਾਈ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਵਧਦੀ ਮਹਿੰਗਾਈ ਦੇ ਵਿਚਾਲੇ ਆਮ ਲੋਕਾਂ ਨੂੰ ਉਮੀਦ ਹੈ ਕਿ ਇਸ ਵਾਰ ਦੇ ਬਜਟ ’ਚ ਉਨ੍ਹਾਂ ਨੂੰ ਕੁਝ ਰਾਹਤ ਮਿਲੇਗੀ। ਟਰੇਨਾਂ ਦਾ ਸਫਰ ਕਰਨ ਵਾਲੇ ਯਾਤਰੀਆਂ ਨੇ ਵੀ ਬਜਟ ਤੋਂ ਕਾਫੀ ਉਮੀਦ ਜਤਾਈ ਹੈ। ਨਾਲ ਹੀ ਉਨ੍ਹਾਂ ਦੀਆਂ ਕੁਝ ਮੰਗਾਂ ਵੀ ਹਨ। 

ਨਿਊਜ਼ ਏਜੰਸੀ ਏਐਨਆਈ ਨੇ ਕੁਝ ਯਾਤਰੀਆਂ ਨਾਲ ਗੱਲ ਕੀਤੀ। ਉਨ੍ਹਾਂ ਨੇ ਕਿਹਾ ਕਿ ਵੰਦੇ ਭਾਰਤ ਅਤੇ ਬੁਲੇਟ ਟ੍ਰੇਨ ਦੇਸ਼ ’ਚ ਹਰ ਰਾਜਧਾਨੀ ਤੋਂ ਚਲਾਈ ਜਾਣੀ ਚਾਹੀਦੀ ਹੈ। ਨਾਲ ਹੀ ਬੁਲੇਟ ਟ੍ਰੇਨ ਨੂੰ ਵੀ ਜਲਦ ਸ਼ੁਰੂ ਕਰਨ ਦੀ ਵੀ ਮੰਗ ਕੀਤੀ ਹੈ। ਨਾਲ ਹੀ ਕੁਝ ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਟਰੇਨਾਂ ’ਚ ਸਾਫ ਸਫਾਈ ਦਾ ਵੀ ਧਿਆਨ ਰੱਖਣਾ ਚਾਹੀਦਾ ਹੈ। ਹਰ ਰੋਜ਼ ਸਫਰ ਕਰਨ ਵਾਲੇ ਯਾਤਰੀਆਂ ਨੇ ਹੋਰ ਟਰੇਨਾਂ ਚਲਾਉਣ ਦੀ ਮੰਗ ਕੀਤੀ ਹੈ।

ਲੋਕਾਂ ਦਾ ਕਹਿਣਾ ਹੈ ਕਿ ਰੇਲਵੇ ਦਾ ਕਿਰਾਇਆ ਇਸ ਵਾਰ ਨਹੀਂ ਵਧਣਾ ਚਾਹੀਦਾ। ਪਿਛਲੇ ਸਾਲਾਂ ’ਚ ਵਧੇ ਕਿਰਾਏ ਨੂੰ ਕਾਬੂ ਕਰਨਾ ਚਾਹੀਦਾ ਹੈ। ਨਾਲ ਹੀ ਪਲੇਟਫਾਰਮ ਦੇ ਟਿਕਟ ਨੂੰ ਵੀ ਘਟਾਉਣਾ ਚਾਹੀਦਾ ਹੈ। 

ਦੂਜੇ ਪਾਸੇ ਮਹਿਲਾ ਯਾਤਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਨਾਲ ਹੀ ਹੀ ਜਿਹੜੇ ਮਾਤਾ ਪਿਤਾ ਆਪਣੇ ਬੱਚਿਆਂ ਨਾਲ ਸਫਰ ਕਰਦੇ ਹਨ ਉਨ੍ਹਾਂ ਲਈ ਵੀ ਵਧੀਆ ਸੁਵੀਧਾਵਾਂ ਹੋਣੀਆਂ ਚਾਹੀਦੀਆਂ ਹਨ। 

ਇਹ ਵੀ ਪੜ੍ਹੋ: ਬਜਟ 2023 LIVE UPDATES: ਸੰਸਦ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ , ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੋਵੇਂ ਸਦਨਾਂ ਨੂੰ ਕਰਨਗੇ ਸੰਬੋਧਨ

- PTC NEWS ]]>
AartiTue, 31 Jan 2023 11:29:08 +053017520511752051
<![CDATA[Budget 2023: ਬਜਟ ਸੈਸ਼ਨ ਦੇ ਪਹਿਲੇ ਦੋ ਦਿਨ ਨਹੀਂ ਹੋਏਗਾ ਕੋਈ Zero Hour ਜਾਂ Question Hour ]]>https://www.ptcnews.tv/news-in-punjabi/budget-2023-no-zero-hour-or-question-hour-on-first-two-days-of-budget-session-718126

Budget 2023: ਸਾਲ 2023 ਬਜਟ ਸੈਸ਼ਨ ਨੂੰ ਸ਼ੁਰੂ ਹੋਣ ਵਿਚ ਕੁਝ ਹੀ ਦਿਨ ਬਾਕੀ ਨੇ, ਬਜਟ ਦੇ ਪਹਿਲੇ ਦੋ ਦਿਨਾਂ ਵਿੱਚ ਸੰਸਦ ਦੇ ਦੋਵਾਂ ਸਦਨਾਂ ਵਿੱਚ ਨਾ ਤਾਂ ਕੋਈ ਜ਼ੀਰੋ ਆਵਰ ਹੋਵੇਗਾ ਅਤੇ ਨਾ ਹੀ ਪ੍ਰਸ਼ਨ ਕਾਲ ਹੋਵੇਗਾ। ਦੱਸਣਯੋਗ ਹੈ ਸ਼ਨਿੱਚਰਵਾਰ ਨੂੰ ਜਾਰੀ ਕੀਤੇ ਗਏ ਇੱਕ ਸੰਸਦੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਨੂੰ ਸੈਂਟਰਲ ਹਾਲ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਸੈਸ਼ਨ ਦੇ ਦੂਜੇ ਦਿਨ 1 ਫਰਵਰੀ ਨੂੰ ਲੋਕ ਸਭਾ ਵਿੱਚ ਕੇਂਦਰੀ ਬਜਟ ਪੇਸ਼ ਕਰੇਗੀ। ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਜ਼ੀਰੋ ਆਵਰ ਦੌਰਾਨ ਉਠਾਏ ਗਏ ਜ਼ਰੂਰੀ ਜਨਤਕ ਮਹੱਤਵ ਦੇ ਮਾਮਲੇ 2 ਫਰਵਰੀ 2023 ਤੋਂ ਲਏ ਜਾਣਗੇ। 2 ਫਰਵਰੀ ਨੂੰ ਰਾਸ਼ਟਰਪਤੀ ਦੇ ਭਾਸ਼ਣ 'ਤੇ ਧੰਨਵਾਦ ਮਤੇ 'ਤੇ ਚਰਚਾ ਹੋਵੇਗੀ ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਸੰਸਦ ਦੇ ਦੋਹਾਂ ਸਦਨਾਂ 'ਚ ਜਵਾਬ ਦੇਣਗੇ।

ਇਹ ਵੀ ਪੜ੍ਹੋ: Budget 2023: ਮੱਧ ਵਰਗ, ਰੁਜ਼ਗਾਰਦਾਤਾ ਨੂੰ ਬਜਟ 'ਚ ਇਨਕਮ ਟੈਕਸ ਸਲੈਬ 'ਚ ਮਿਲ ਸਕਦੀ ਹੈ ਰਾਹਤ, ਘਰ ਖਰੀਦਣ ਵਾਲਿਆਂ ਨੂੰ ਵੀ ਤੋਹਫ਼ਾ

ਬੁਲੇਟਿਨ 'ਚ ਕਿਹਾ ਗਿਆ ਹੈ ਕਿ ਬਜਟ ਸੈਸ਼ਨ ਦੋ ਹਿੱਸਿਆਂ 'ਚ ਹੋਵੇਗਾ। ਪਹਿਲਾ ਭਾਗ 13 ਫਰਵਰੀ ਤੱਕ ਚੱਲੇਗਾ। ਇਸ ਦੇ ਨਾਲ ਹੀ ਦੂਜਾ ਭਾਗ 13 ਮਾਰਚ ਦੀ ਛੁੱਟੀ ਤੋਂ ਬਾਅਦ 6 ਅਪ੍ਰੈਲ ਤੱਕ ਚੱਲੇਗਾ। ਇਸ ਦੌਰਾਨ ਵੱਖ-ਵੱਖ ਮੰਤਰਾਲਿਆਂ ਦੀਆਂ ਗ੍ਰਾਂਟਾਂ ਦੀਆਂ ਮੰਗਾਂ 'ਤੇ ਚਰਚਾ ਕੀਤੀ ਜਾਵੇਗੀ ਅਤੇ ਕੇਂਦਰੀ ਬਜਟ ਪਾਸ ਕੀਤਾ ਜਾਵੇਗਾ। ਇਸ ਦੌਰਾਨ ਸਰਕਾਰ ਵੱਲੋਂ ਹੋਰ ਵਿਧਾਨਕ ਕੰਮ ਵੀ ਕੀਤੇ ਜਾਣਗੇ।

ਸਰਕਾਰ ਨੇ ਸੰਸਦ ਦੇ ਬਜਟ ਸੈਸ਼ਨ ਤੋਂ ਪਹਿਲਾਂ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਦੱਸਿਆ ਕਿ ਰਵਾਇਤੀ ਤੌਰ 'ਤੇ ਹੋਣ ਵਾਲੀ ਇਹ ਮੀਟਿੰਗ 30 ਜਨਵਰੀ ਨੂੰ ਬਾਅਦ ਦੁਪਹਿਰ ਸੰਸਦ ਦੀ ਐਨੈਕਸੀ ਇਮਾਰਤ ਵਿੱਚ ਹੋਣ ਜਾ ਰਹੀ ਹੈ। ਇਸ ਤੋਂ ਇਲਾਵਾ 30 ਜਨਵਰੀ ਨੂੰ ਦੁਪਹਿਰ ਨੂੰ ਐਨਡੀਏ ਫਲੋਰ ਲੀਡਰਾਂ ਦੀ ਮੀਟਿੰਗ ਵੀ ਹੋਵੇਗੀ, ਜਿਸ ਨਾਲ ਫਲੋਰ ਸਹਿਯੋਗ ਲਈ ਰਣਨੀਤੀ ਉਲੀਕੀ ਜਾਵੇਗੀ।


ਜਾਣਕਾਰੀ ਮੁਤਾਬਕ ਇਸ ਮੀਟਿੰਗ ਦੌਰਾਨ ਸਰਕਾਰ ਸੰਸਦ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਾਰੀਆਂ ਪਾਰਟੀਆਂ ਤੋਂ ਸਹਿਯੋਗ ਮੰਗੇਗੀ। ਇਸ ਤੋਂ ਇਲਾਵਾ ਵਿਰੋਧੀ ਪਾਰਟੀਆਂ ਵੱਲੋਂ ਸੈਸ਼ਨ ਦੌਰਾਨ ਉਨ੍ਹਾਂ ਮੁੱਦਿਆਂ ਦਾ ਜ਼ਿਕਰ ਕੀਤੇ ਜਾਣ ਦੀ ਉਮੀਦ ਹੈ ਜੋ ਉਹ ਉਠਾਉਣਾ ਚਾਹੁੰਦੇ ਹਨ।

ਸੰਸਦ ਦਾ ਬਜਟ ਸੈਸ਼ਨ 31 ਜਨਵਰੀ ਤੋਂ ਸ਼ੁਰੂ ਹੋਵੇਗਾ। ਇਸ ਦਿਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਸੈਸ਼ਨ ਦੀਆਂ 27 ਬੈਠਕਾਂ ਹੋਣਗੀਆਂ ਅਤੇ ਬਜਟ ਕਾਗਜ਼ਾਂ ਦੀ ਪੜਤਾਲ ਲਈ ਇੱਕ ਮਹੀਨੇ ਦੇ ਬ੍ਰੇਕ ਨਾਲ 6 ਅਪ੍ਰੈਲ ਤੱਕ ਚੱਲੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਕੇਂਦਰੀ ਬਜਟ 2023-24 ਪੇਸ਼ ਕਰੇਗੀ।

- PTC NEWS ]]>
Jasmeet SinghSun, 29 Jan 2023 17:02:23 +053017519261751926
<![CDATA[Budget 2023: ਮੱਧ ਵਰਗ, ਰੁਜ਼ਗਾਰਦਾਤਾ ਨੂੰ ਬਜਟ 'ਚ ਇਨਕਮ ਟੈਕਸ ਸਲੈਬ 'ਚ ਮਿਲ ਸਕਦੀ ਹੈ ਰਾਹਤ, ਘਰ ਖਰੀਦਣ ਵਾਲਿਆਂ ਨੂੰ ਵੀ ਤੋਹਫ਼ਾ ]]>https://www.ptcnews.tv/news-in-punjabi/budget-2023-middle-class-employer-can-get-relief-in-budget-income-tax-slab-gift-to-home-buyers-too-718119

Budget 2023: ਸਾਲ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੇਸ਼ ਕੀਤੇ ਜਾਣ ਵਾਲੇ ਬਜਟ ਵਿੱਚ ਸਰਕਾਰ ਆਮਦਨ ਕਰ ਸਲੈਬ ਵਿੱਚ ਮੱਧ ਵਰਗ ਅਤੇ ਨੌਕਰੀਪੇਸ਼ਾ ਲੋਕਾਂ ਨੂੰ ਕੁਝ ਰਾਹਤ ਦੇ ਸਕਦੀ ਹੈ। ਇਸ ਤੋਂ ਇਲਾਵਾ ਪ੍ਰੋਡਕਸ਼ਨ ਲਿੰਕਡ ਇਨਸੈਂਟਿਵ (PLI) ਸਕੀਮ ਦੇ ਅਧੀਨ ਆਉਂਦੇ ਖੇਤਰਾਂ ਦਾ ਦਾਇਰਾ ਵੀ ਵਧਣ ਦੀ ਸੰਭਾਵਨਾ ਹੈ। ਪ੍ਰਸਿੱਧ ਅਰਥ ਸ਼ਾਸਤਰੀ ਅਤੇ ਖੋਜ ਸੰਸਥਾ ਸੈਂਟਰ ਫਾਰ ਡਿਵੈਲਪਮੈਂਟ ਸਟੱਡੀਜ਼ ਦੇ ਚੇਅਰਮੈਨ ਸੁਦੀਪਤੋ ਮੰਡਲ ਨੇ ਇਹ ਸੰਭਾਵਨਾ ਪ੍ਰਗਟਾਈ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਸੰਸਦ ਵਿੱਚ 2023-24 ਦਾ ਬਜਟ ਪੇਸ਼ ਕਰੇਗੀ। ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਉਨ੍ਹਾਂ ਦਾ ਆਖਰੀ ਪੂਰਾ ਬਜਟ ਹੈ।

ਘਰ ਖਰੀਦਣ ਵਾਲਿਆਂ ਨੂੰ ਮਿਲ ਸਕਦਾ ਤੋਹਫ਼ਾ 

ਹਾਲਾਂਕਿ ਇਹ ਪੂਰੀ ਤਰ੍ਹਾਂ ਸੰਭਵ ਹੈ ਕਿ ਵਿੱਤ ਮੰਤਰੀ ਛੋਟ ਦੀ ਸੀਮਾ (ਟੈਕਸ ਸਲੈਬ ਅਤੇ ਨਿਵੇਸ਼ ਦੀ ਸੀਮਾ) ਜਾਂ ਮਿਆਰੀ ਕਟੌਤੀ ਨੂੰ ਵਧਾ ਕੇ ਕੁਝ ਰਾਹਤ ਦਾ ਐਲਾਨ ਕਰਨਗੇ, ਉਨ੍ਹਾਂ ਨੇ ਕਿਹਾ ਰਿਐਲਟੀ ਸੈਕਟਰ ਲੰਬੇ ਸਮੇਂ ਤੋਂ ਬਾਅਦ ਟ੍ਰੈਕ 'ਤੇ ਵਾਪਸ ਆਉਣਾ ਸ਼ੁਰੂ ਹੋ ਗਿਆ ਹੈ। ਨਾਲ ਹੀ ਇਹ ਰੁਜ਼ਗਾਰ ਵਧਾਉਣ ਵਾਲਾ ਸੈਕਟਰ ਹੈ। ਅਜਿਹੇ 'ਚ ਜੇਕਰ ਹਾਊਸਿੰਗ ਲੋਨ 'ਤੇ ਵਿਆਜ ਦੀ ਅਦਾਇਗੀ 'ਤੇ ਛੋਟ ਦੀ ਸੀਮਾ ਵਧਾਈ ਜਾਂਦੀ ਹੈ ਤਾਂ ਇਹ ਸਵਾਗਤਯੋਗ ਕਦਮ ਹੋਵੇਗਾ। 

ਪ੍ਰੋਡਕਸ਼ਨ ਲਿੰਕਡ ਇਨਸੈਂਟਿਵ (PLI) ਸਕੀਮ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ, ਪੀਐਲਆਈ ਸਕੀਮ ਨੇ ਕੁਝ ਖੇਤਰਾਂ ਵਿੱਚ ਉਤਪਾਦਨ ਨੂੰ ਹੁਲਾਰਾ ਦਿੱਤਾ ਹੈ। ਪਰ ਇਸਦੇ ਲਾਭ ਮੁੱਖ ਤੌਰ 'ਤੇ ਸੰਗਠਿਤ ਖੇਤਰ ਦੇ ਵੱਡੇ ਉਦਯੋਗਾਂ ਨੂੰ ਗਏ। ਮੈਨੂੰ ਉਮੀਦ ਹੈ ਕਿ ਇਸ ਯੋਜਨਾ ਨੂੰ ਰੁਜ਼ਗਾਰ ਪੈਦਾ ਕਰਨ ਵਾਲੇ ਹੋਰ ਖੇਤਰਾਂ ਤੱਕ ਵਧਾਇਆ ਜਾ ਸਕਦਾ ਹੈ।

PLI ਦਾ ਦਾਇਰਾ ਵਧਾਉਣ ਦੀ ਲੋੜ

ਇਹ ਯੋਜਨਾ ਉਨ੍ਹਾਂ ਸੈਕਟਰਾਂ ਲਈ ਲਾਗੂ ਕਰਨਾ ਬਿਹਤਰ ਹੋਵੇਗਾ ਜੋ ਆਪਣੇ ਉਤਪਾਦਨ ਦਾ ਵੱਡਾ ਹਿੱਸਾ ਨਿਰਯਾਤ ਕਰਦੇ ਹਨ। ਇਸ ਨਾਲ ਨਿਰਯਾਤ ਖੇਤਰਾਂ ਵਿੱਚ ਉਤਪਾਦਨ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ। ਦੱਸਣਯੋਗ ਹੈ ਕਿ ਵਿੱਤ ਮੰਤਰੀ ਨੇ ਦੇਸ਼ ਵਿੱਚ ਨਿਰਮਾਣ ਨੂੰ ਹੁਲਾਰਾ ਦੇਣ ਅਤੇ ਰੁਜ਼ਗਾਰ ਪੈਦਾ ਕਰਨ ਦੇ ਇਰਾਦੇ ਨਾਲ 14 ਪ੍ਰਮੁੱਖ ਸੈਕਟਰਾਂ ਲਈ ਉਤਪਾਦਨ ਆਧਾਰਿਤ ਪ੍ਰੋਤਸਾਹਨ ਯੋਜਨਾ ਦਾ ਐਲਾਨ ਕੀਤਾ ਹੈ। ਇਹ ਸਕੀਮ ਵਾਹਨਾਂ, ਵਾਹਨਾਂ ਦੇ ਪੁਰਜ਼ਿਆਂ, ਉੱਨਤ ਰਸਾਇਣਕ ਬੈਟਰੀਆਂ, ਵਿਸ਼ੇਸ਼ ਸਟੀਲ ਵਰਗੇ ਖੇਤਰਾਂ ਵਿੱਚ ਲਾਗੂ ਕੀਤੀ ਗਈ ਹੈ। ਖੇਤੀਬਾੜੀ ਬਾਰੇ ਮੰਡਲ ਨੇ ਕਿਹਾ ਕਿ ਖੇਤੀ ਖੇਤਰ ਵਿੱਚ ਫਸਲੀ ਵਿਭਿੰਨਤਾ ਜ਼ਰੂਰੀ ਹੈ।

ਸਾਡੀ ਮੁੱਖ ਚੁਣੌਤੀ ਪਾਣੀ ਦੀ ਘਾਟ ਵਾਲੀਆਂ ਫਸਲਾਂ ਜਿਵੇਂ ਚਾਵਲ, ਕਣਕ ਅਤੇ ਗੰਨੇ ਨੂੰ ਹੋਰ ਫਸਲਾਂ ਨਾਲ ਬਦਲਣਾ ਹੈ। ਬਾਜਰੇ ਵੱਲ ਹਾਲ ਹੀ ਵਿੱਚ ਦਿੱਤਾ ਗਿਆ ਧਿਆਨ ਸਵਾਗਤਯੋਗ ਹੈ। ਜੇਕਰ ਬਜਟ ਵਿੱਚ ਬਾਜਰੇ, ਦਾਲਾਂ ਅਤੇ ਤੇਲ ਬੀਜਾਂ ਵਰਗੀਆਂ ਫਸਲਾਂ ਲਈ ਖੁਰਾਕ ਨੀਤੀ ਪ੍ਰਣਾਲੀ, ਖਰੀਦ ਅਤੇ ਜਨਤਕ ਵੰਡ ਪ੍ਰਣਾਲੀ ਵਿੱਚ ਤਬਦੀਲੀਆਂ ਦਾ ਐਲਾਨ ਕੀਤਾ ਜਾਂਦਾ ਹੈ ਤਾਂ ਇਹ ਇੱਕ ਚੰਗਾ ਕਦਮ ਹੋਵੇਗਾ। ਖਰਚੇ ਦੇ ਬਜਟ ਵਿੱਚ ਇਸ ਲਈ ਮਹੱਤਵਪੂਰਨ ਉਪਬੰਧ ਕੀਤੇ ਜਾਣ ਦੀ ਉਮੀਦ ਹੈ।

- PTC NEWS ]]>
Jasmeet SinghSun, 29 Jan 2023 16:36:25 +053017519191751919
<![CDATA[Budget 2022 recap: ਪਿਛਲੇ ਬਜਟ 'ਚ ਦੇਸ਼ ਨੂੰ ਕੀ ਮਿਲਿਆ ਸੀ? ਕਿਹੜੇ ਹੋਏ ਸਨ ਵੱਡੇ ਐਲਾਨ ]]>https://www.ptcnews.tv/news-in-punjabi/what-did-the-country-get-in-the-previous-budget-717809

Budget 2022 recap: ਕੇਂਦਰ ਦੀ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਪੂਰਾ ਬਜਟ ਕੁਝ ਹੀ ਦਿਨਾਂ 'ਚ ਪੇਸ਼ ਹੋਣ ਜਾ ਰਿਹਾ ਹੈ। ਇਸ ਲਈ ਵਿੱਤ ਮੰਤਰਾਲੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਦੇਸ਼ ਦੇ ਸਾਹਮਣੇ ਕੇਂਦਰੀ ਬਜਟ-2023 ਪੇਸ਼ ਕਰੇਗੀ, ਜਿਸ 'ਚ ਟੈਕਸ ਤੋਂ ਲੈ ਕੇ ਰੁਜ਼ਗਾਰ ਤੱਕ ਕਈ ਮੋਰਚਿਆਂ 'ਤੇ ਵੱਡੇ ਐਲਾਨ ਸੰਭਵ ਹਨ। ਅਜਿਹੇ 'ਚ ਲੋਕ ਹੁਣ ਸਰਕਾਰ ਦੇ ਪਿਛਲੇ ਬਜਟ (ਬਜਟ 2022) 'ਚ ਕੀਤੇ ਗਏ ਐਲਾਨਾਂ ਨੂੰ ਵੀ ਯਾਦ ਕਰ ਰਹੇ ਹਨ। ਆਓ ਜਾਣਦੇ ਹਾਂ ਬਜਟ 2022 'ਚ ਸਰਕਾਰ ਨੇ ਕਿਹੜੇ-ਕਿਹੜੇ ਵੱਡੇ ਐਲਾਨ ਕੀਤੇ ਹਨ। 2022 ਦਾ ਬਜਟ ਲੋਕਾਂ ਦੀਆਂ ਉਮੀਦਾਂ ਉਤੇ ਕਿੰਨਾ ਕੁ ਖਰਾ ਉਤਰਿਆ ਸੀ। 


ਬਜਟ 2022 'ਚ ਕੀਤੇ ਵੱਡੇ ਐਲਾਨ

ਡਿਜੀਟਲ ਅਰਥਵਿਵਸਥਾ ਨੂੰ ਉਤਸ਼ਾਹਿਤ ਕਰਨ 'ਤੇ ਫੋਕਸ ਕੀਤਾ ਗਿਆ ਸੀ

LIC ਦਾ IPO ਲਿਆਉਣ ਦੀ ਉਮੀਦ ਹੈ

ਐਨਪੀਏ ਨਜਿੱਠਣ ਲਈ ਬੈਡ ਬੈਂਕ ਦਾ ਕੰਮਕਾਜ ਸ਼ੁਰੂ

'ਆਤਮ-ਨਿਰਭਰ ਭਾਰਤ' ਲਈ 16 ਲੱਖ ਨੌਕਰੀਆਂ ਦੇ ਮੌਕੇ

ਸਪੀਡ ਪਾਵਰ ਮਾਸਟਰ ਪਲਾਨ ਰਾਹੀਂ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਦਾ ਐਲਾਨ

ਵਿੱਤੀ ਸਾਲ 23 'ਚ 25000 ਕਿਲੋਮੀਟਰ ਰਾਸ਼ਟਰੀ ਰਾਜਮਾਰਗ ਤਿਆਰ ਕਰਨ ਦਾ ਐਲਾਨ

100 PM ਗਤੀ ਸ਼ਕਤੀ ਕਾਰਗੋ ਟਰਮੀਨਲ ਬਣਾਉਣ ਦਾ ਐਲਾਨ

ਮੇਕ ਇਨ ਇੰਡੀਆ ਤਹਿਤ 60 ਲੱਖ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦਾ ਐਲਾਨ

ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਲਈ 2.7 ਲੱਖ ਕਰੋੜ ਰੁਪਏ ਦਾ ਐਲਾਨ

ਕਿਸਾਨ ਡਰੋਨ ਨੂੰ ਉਤਸ਼ਾਹਿਤ ਕਰਨ ਦਾ ਐਲਾਨ

ECLGS ਸਕੀਮ ਤਹਿਤ 5 ਲੱਖ ਕਰੋੜ ਦਾ ਕਵਰ

62 ਲੱਖ ਲੋਕਾਂ ਨੂੰ ਪੀਣ ਵਾਲਾ ਪਾਣੀ ਦੇਣ ਦਾ ਐਲਾਨ

ਡਰੋਨ ਬਣਾਉਣ ਲਈ ਸਟਾਰਟਅੱਪ ਨੂੰ ਉਤਸ਼ਾਹਿਤ ਕਰਨ ਦਾ ਐਲਾਨ

ਸਰਕਾਰ ਨੇ ਡਿਜੀਟਲ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਸੀ

ਸਿਹਤ ਬੁਨਿਆਦੀ ਢਾਂਚੇ ਲਈ ਡਿਜੀਟਲ ਨੈੱਟਵਰਕ ਬਣਾਉਣ ਦਾ ਐਲਾਨ ਕੀਤਾ ਸੀ

ਨੈਸ਼ਨਲ ਟੈਲੀ ਮੈਂਟਲ ਹੈਲਥ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ

2 ਲੱਖ ਆਂਗਣਵਾੜੀਆਂ ਨੂੰ ਹੋਰ ਵਿਕਸਤ ਕਰਨ ਦਾ ਐਲਾਨ ਕੀਤਾ ਸੀ

ਪ੍ਰਧਾਨ ਮੰਤਰੀ ਹਾਊਸਿੰਗ ਲੋਨ ਲਈ 48,000 ਕਰੋੜ ਅਲਾਟ ਕਰਨ ਦਾ ਅਹਿਮ ਐਲਾਨ

ਪੀਣ ਵਾਲੇ ਪਾਣੀ ਦੇ ਪ੍ਰਾਜੈਕਟ ਲਈ 60,000 ਕਰੋੜ ਰੁਪਏ ਅਲਾਟ ਕਰਨ ਦਾ ਐਲਾਨ

ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 80 ਲੱਖ ਨਵੇਂ ਘਰ ਬਣਾਉਣ ਦਾ ਐਲਾਨ

ਉੱਤਰ ਪੂਰਬੀ ਰਾਜਾਂ ਦੇ ਵਿਕਾਸ ਲਈ 1500 ਕਰੋੜ ਰੁਪਏ ਅਲਾਟ ਕਰਨ ਦਾ ਐਲਾਨ

75 ਡਿਜੀਟਲ ਬੈਂਕਿੰਗ ਯੂਨਿਟ ਖੋਲ੍ਹਣ ਦਾ ਐਲਾਨ

ਚਿੱਪ ਆਧਾਰਿਤ ਪਾਸਪੋਰਟ ਜਾਰੀ ਕੀਤੇ ਜਾਣਗੇ

ਬੈਟਰੀਆਂ ਬਣਾਉਣ ਲਈ ਨਿੱਜੀ ਖੇਤਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ

2022 ਵਿੱਚ 5ਜੀ ਸਪੈਕਟਰਮ ਦੀ ਨਿਲਾਮੀ ਦਾ ਐਲਾਨ

2022-23 ਵਿੱਚ ਆਰਬੀਆਈ ਦੀ ਡਿਜੀਟਲ ਕਰੰਸੀ ਜਾਰੀ ਕਰਨ ਦਾ ਐਲਾਨ

ਇਨਕਮ ਟੈਕਸ ਨਿਯਮਾਂ 'ਚ ਵੱਡੇ ਸੁਧਾਰ ਦਾ ਫ਼ੈਸਲਾ

ਜੁਰਮਾਨਾ ਭਰ ਕੇ ਪਿਛਲੇ 2 ਸਾਲਾਂ ਦੀ ਆਈ.ਟੀ. ਰਿਟਰਨ ਨੂੰ ਅਪਡੇਟ ਕਰ ਸਕਣਗੇ

ਅਪਾਹਜਾਂ ਲਈ ਟੈਕਸ ਰਾਹਤ ਦਾ ਪ੍ਰਸਤਾਵ

ਕੇਂਦਰ ਦੇ ਬਰਾਬਰ ਰਾਜ ਦੇ ਕਰਮਚਾਰੀਆਂ ਲਈ NPS ਛੋਟ ਮਿਲੇਗੀ

ਸਟਾਰਟਅੱਪਸ ਲਈ ਟੈਕਸ ਛੋਟ 31 ਮਾਰਚ 2023 ਤੱਕ ਵਧਾ ਦਿੱਤੀ ਗਈ ਹੈ

LTCG 'ਤੇ ਸਰਚਾਰਜ 15 ਫ਼ੀਸਦੀ ਤੱਕ ਸੀਮਿਤ

ਛੱਤਰੀ 'ਤੇ ਕਸਟਮ ਡਿਊਟੀ ਵਧਾ ਕੇ 20 ਫ਼ੀਸਦੀ ਕੀਤੀ ਗਈ ਸੀ

ਨਕਲੀ ਗਹਿਣਿਆਂ 'ਤੇ 400 ਕਿਲੋਗ੍ਰਾਮ ਕਸਟਮ ਡਿਊਟੀ

- PTC NEWS ]]>
Ravinder SinghWed, 25 Jan 2023 16:06:51 +053017516111751611
<![CDATA[Budget 2023 Expectations: ਜਾਣੋ ਆਮ ਲੋਕਾਂ ਦੀਆਂ ਬਜਟ ਨੂੰ ਲੈ ਕੇ ਕੀ ਹਨ ਉਮੀਦਾਂ ]]>https://www.ptcnews.tv/news-in-punjabi/expectations-of-the-common-man-from-the-union-budget-2023-717810

Union Budget 2023: ਵਿੱਤੀ ਸਾਲ 2023 ਦਾ ਆਮ ਬਜਟ 1 ਫਰਵਰੀ ਨੂੰ ਪੇਸ਼ ਹੋਣ ਵਾਲਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਕੇਂਦਰੀ ਬਜਟ 2023 ਪੇਸ਼ ਕਰਨਗੇ। ਅਜਿਹੇ ’ਚ ਆਮ ਲੋਕਾਂ ਦੀਆਂ ਨਜ਼ਰਾਂ ਇਸ ਉੱਤੇ ਹੀ ਟਿਕੀਆਂ ਹੋਈਆਂ ਹਨ ਕਿ ਵਿੱਤ ਮੰਤਰੀ ਦੇ ਪਿਟਾਰੇ ਚੋਂ ਕੀ ਨਿਕਲੇਗਾ। 

ਬਜਟ 2023-24 ਨੂੰ ਲੈ ਕੇ ਆਮ ਲੋਕਾਂ ਨੂੰ ਕਾਫੀ ਉਮੀਦਾਂ ਹਨ। ਲੋਕਾਂ ਨੂੰ ਉਮੀਦਾਂ ਹਨ ਕਿ ਇਸ ਵਾਰ ਸਰਕਾਰ ਉਨ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਧਿਆਨ ਕੇਂਦਰਿਤ ਕਰੇਗੀ। ਨਾਲ ਹੀ ਟੈਕਸ ਲਾਭਾਂ ਦੇ ਰੂਪ ਵਿੱਚ ਕੁਝ ਰਾਹਤ ਦੇਣ ’ਤੇ ਵੀ ਉਮੀਦ ਜਤਾਈ ਹੈ। ਸਰਕਾਰ ਆਪਣੇ ਖਰਚੇ ਨੂੰ ਲੈ ਕੇ ਕਿਸ ਤਰ੍ਹਾਂ ਦੀ ਯੋਜਨਾ ਬਣਾਉਂਦੀ ਹੈ ਅਤੇ ਕਿਹੜੀਆਂ ਕਿਹੜੀਆਂ ਚੀਜ਼ਾਂ ਚ ਉਨ੍ਹਾਂ ਨੂੰ ਲਾਭ ਮਿਲਦਾ ਹੈ। 

ਬੁਨਿਆਦੀ ਢਾਂਚੇ 'ਤੇ ਖਰਚਾ ਵਧਣ ਦੀ ਉਮੀਦ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਵਾਰ ਸਰਕਾਰ ਵੱਲੋਂ ਬੁਨਿਆਦੀ ਢਾਂਚੇ 'ਤੇ ਖਰਚੇ ਨੂੰ ਵਧਾ ਸਕਦੀ ਹੈ। ਜੀ ਹਾਂ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਆਉਣ ਵਾਲੇ ਸਾਲਾਂ ਵਿੱਚ ਵੱਡੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟ ਸ਼ੁਰੂ ਹੋਣ ਦੀ ਸੰਭਾਵਨਾ ਹੈ। ਨਾਲ ਹੀ ਇਹ ਬਜਟ ਮੋਦੀ ਸਰਕਾਰ ਦਾ ਆਖਰੀ ਬਜਟ ਹੋਵੇਗਾ ਜਿਸ ਦੇ ਚੱਲਦੇ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਅਤੇ ਸਮਾਜ ਭਲਾਈ ਸਕੀਮਾਂ ਲਈ ਹੋਰ ਫੰਡ ਅਲਾਟ ਕਰ ਸਕਦੀ ਹੈ।

ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਨੂੰ ਸੰਤੁਲਿਤ ਬਜਟ ਦੀ ਉਮੀਦ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਨੂੰ ਇਸ ਵਾਰ ਸੰਤੁਲਿਤ ਬਜਟ ਦੀ ਉਮੀਦ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਆਮ ਬਜਟ 'ਚ ਸਰਕਾਰ ਰੋਜ਼ਗਾਰ ਸਿਰਜਣ, ਬੁਨਿਆਦੀ ਢਾਂਚੇ 'ਤੇ ਖਰਚ ਵਧਾਉਣ, ਘਾਟੇ ਨੂੰ ਕੰਟਰੋਲ ਕਰਨ ਅਤੇ ਅਰਥਵਿਵਸਥਾ 'ਚ ਸੁਧਾਰ 'ਤੇ ਧਿਆਨ ਦੇਵੇਗੀ।

ਹੋਮ ਲੋਨ 'ਤੇ ਕਟੌਤੀ ਦੀ ਸੀਮਾ ਵਧਣ ਦੀ ਉਮੀਦ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਟੈਕਸਦਾਤਾਵਾਂ ਨੂੰ ਹੋਮ ਲੋਨ ’ਤੇ ਕਟੌਤੀ ਦੀ ਸੀਮਾ ਵਧਣ ਦੀ ਉਮੀਦ ਹੈ। ਹਾਲਾਂਕਿ, ਅਜਿਹੀ ਕਟੌਤੀ ਦੀ ਸੀਮਾ 2 ਲੱਖ ਰੁਪਏ ਸਾਲਾਨਾ ਹੈ।

ਵਿੱਤੀ ਘਾਟੇ ਵਿੱਚ ਕਮੀ

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤ 1 ਅਪ੍ਰੈਲ, 2023 ਤੋਂ ਸ਼ੁਰੂ ਹੋਣ ਵਾਲੇ ਅਗਲੇ ਵਿੱਤੀ ਸਾਲ ਲਈ ਆਪਣੇ ਵਿੱਤੀ ਘਾਟੇ ਦੇ ਟੀਚੇ ਨੂੰ 50 ਬੇਸਿਸ ਅੰਕਾਂ ਤੱਕ ਦੀ ਕਟੌਤੀ ਕਰ ਸਕਦਾ ਹੈ। 

ਇਹ ਵੀ ਪੜ੍ਹੋ: ਸਰਕਾਰੀ ਸਮਾਗਮ ਦੌਰਾਨ ਵਿਧਾਇਕ ਦੇ ਕਿਹੜੇ ਸਾਈਡ ਬੈਠਣਗੇ ਡੀਸੀ ਤੇ ਐਸਐਸਪੀ, ਹਦਾਇਤਾਂ ਜਾਰੀ

- PTC NEWS ]]>
AartiWed, 25 Jan 2023 16:04:56 +053017516121751612
<![CDATA[ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਮੰਗਦਾ ਹਿਸਾਬ ਮੁਹਿੰਮ ਤਹਿਤ ਹਲਕਾ ਪੱਧਰੀ ਧਰਨੇ 8 ਮਾਰਚ ਨੂੰ ]]>https://www.ptcnews.tv/constituency-level-dharna-on-march-8-by-shiromani-akali-dal ਚੰਡੀਗੜ੍ਹ, 5 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ 8 ਮਾਰਚ ਵਿਧਾਨ ਸਭਾ ਵਿਚ ਸੂਬੇ ਦਾ ਬਜਟ ਪੇਸ਼ ਹੋਣ ਵਾਲੇ ਦਿਨ ਸੂਬੇ ਦੇ ਸਾਰੇ ਹਲਕਿਆਂ ਵਿਚ ਧਰਨੇ ਦੇਵੇਗਾ ਤੇ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਪੂਰੇ ਨਾ ਕਰਨ ਦਾ ਹਿਸਾਬ ਮੰਗੇਗਾ। ਇਹ ਧਰਨੇ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਮੰਗਦਾ ਹਿਸਾਬ ਦੇ ਤਹਿਤ ਦਿੱਤੇ ਜਾਣਗੇ ਤੇ ਇਹਨਾਂ ਰਾਹੀਂ ਨਾ ਸਿਰਫ ਕਾਂਗਰਸ ਵੱਲੋਂ ਸਮਾਜ ਦੇ ਹਰ ਵਰਗ ਨਾਲ ਕੀਤੇ ਗਏ ਧੋਖੇ ਨੂੰ ਬੇਨਕਾਬ ਕੀਤਾ ਜਾਵੇਗਾ ਬਲਕਿ ਇਕ ਨਿਰੰਤਰ ਸੰਘਰਸ਼ ਸ਼ੁਰੂ ਕਰਕੇ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮਜਬੂਰ ਕੀਤਾ ਜਾਵੇਗਾ।daljit singh cheema on captain daljit singh cheema on captain ਹੋਰ ਪੜ੍ਹੋ : ਬਿਕਰਮ ਸਿੰਘ ਮਜੀਠੀਆ ਨੇ ਹਰਿਆਣਾ ਅਤੇ ਦਿੱਲੀ ਸਰਕਾਰ ਖਿਲਾਫ਼ ਸਦਨ ‘ਚ ਨਿੰਦਾ ਪ੍ਰਸਤਾਵ ਲਿਆਉਣ ਦੀ ਕੀਤੀ ਮੰਗ ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪੈਟਰੋਲ ਅਤੇ ਡੀਜ਼ਲ ’ਤੇ 5 ਰੁਪਏ ਲੀਟਰ ਕਟੌਤੀ ਕਰ ਕੇ ਤੇ ਬਿਜਲੀ ਦਰਾਂ ਵਿਚ ਚੋਖੇ ਵਾਧੇ ਨੂੰ ਵਾਪਸ ਲੈ ਕੇ ਆਮ ਲੋਕਾਂ ਨੁੰ ਰਾਹਤ ਦੇਣ ਦੀ ਮੰਗ ਵੀ ਕਰੇਗਾ। ਡਾ. ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੌਜਵਾਨਾਂ ਨੁੰ ਪਿਛਲੇ ਚਾਰ ਸਾਲ ਦੇ ਬਕਾਏ ਸਮੇਤ 2500 ਰੁਪਏ ਪ੍ਰਤੀ ਮਹੀਨਾ ਦਾ ਬੇਰੋਜ਼ਗਾਰੀ ਭੱਤਾ ਤੁਰੰਤ ਦੇਣ ਦੀ ਵੀ ਮੰਗ ਕਰੇਗਾ। Punjab Government resolution passed in Vidhan Sabha against three agricultural laws of the Centerਹੋਰ ਪੜ੍ਹੋ : ਕੇਂਦਰ ਦੇ ਤਿੰਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ‘ਚ ਪੰਜਾਬ ਸਰਕਾਰ ਵੱਲੋਂ ਫ਼ਿਰ ਪਾਸ ਕੀਤਾ ਗਿਆ ਮਤਾ ਉਹਨਾਂ ਕਿਹਾ ਕਿ ਇਸੇ ਤਰੀਕੇ ਬੁਢਾਪਾ ਪੈਨਸ਼ਨਾਂ ਵਿਚ ਵਾਧਾ ਕਰ ਕੇ ਇਸਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪਿਛਲੇ ਚਾਰ ਸਾਲਾਂ ਦੇ ਬਕਾਏ ਸਮੇਤ ਦੇਣ ਨੂੰ ਪੂਰਾ ਕੀਤੇ ਜਾਣ ਦੀ ਮੰਗ ਕੀਤੀ ਜਾਵੇਗੀ ਤੇ ਇੇ ਤਰੀਕੇ ਸ਼ਗਨ ਸਕੀਮ ਤਹਿਤ 51 ਹਜ਼ਾਰ ਰੁਪਏ ਸ਼ਗਨ ਸਾਰੇ ਯੋਗ ਲਾਭਪਾਤਰੀਆਂ ਨੁੰ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਜਾਵੇਗੀ।
ਸਮਾਜ ਦੇ ਕਮਜ਼ੋਰ ਵਰਗਾਂ ਨਾਲ ਕੀਤੇ ਗਏ ਵਿਤਕਰੇ ਬਾਰੇ ਗੱਲ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸਰਕਾਰ ਕੱਟੇ ਗਏ ਲੱਖਾਂ ਨੀਲੇ ਕਾਰਡ ਤੇ ਬੁਢਾਪਾ ਪੈਨਸ਼ਨ ਦੇ ਕਾਰਡ ਤੁਰੰਤ ਬਹਾਲ ਕਰੇ। ਉਹਨਾਂ ਕਹਾ ਕਿ ਇਸੇ ਤਰੀਕੇ ਆਪਣੇਵਾਅਦੇ ਅਨੁਸਾਰ ਆਟਾ ਦਾਲ ਸਕੀਮ ਵਿਚ ਚਾਹ ਪੱਤੀ, ਖੰਡ ਤੇ ਤੇਲ ਵੀ ਕਮਜ਼ੋਰ ਵਰਗਾਂ ਨੁੰ ਦਿੱਤਾ ਜਾਵੇਗਾ।
ਧਰਨਿਆਂ ਵਿਚ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੁੰ ਰੱਦ ਕਰਨ ਦੀ ਵੀ ਮੰਗ ਕੀਤੀ ਜਾਵੇਗੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਮਾਮਲਾ ਕੇਂਦਰ ਸਰਕਾਰ ਚੁੱਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਿਹਾ ਜਾਵੇਗਾ। ਉਹਨਾਂ ਕਿਹਾ ਕਿ ਧਰਨਿਆਂ ਵਿਚ ਇਹ ਵੀ ਮੰਗ ਕੀਤੀ ਜਾਵੇਗੀ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ ਤੁਰੰਤ ਸ਼ੁਰੂ ਕੀਤੀ ਜਾਵੇ ਤੇ ਬਕਾਏ ਵੀ ਉਹਨਾਂ ਨੁੰ ਦਿੱਤੇ ਜਾਣ। ਉਹਨਾਂ ਕਿਹਾ ਕਿ ਪਾਰਟੀ ਇਹ ਵੀ ਮੰਗ ਕਰੇਗੀ ਕਿ ਬੇਘਰਿਆਂ ਨੁੰ ਘਰ ਦੇਦ ਦਾ ਵਾਅਦਾ ਵੀ ਤੁਰੰਤ ਪੂਰਾ ਕੀਤਾ ਜਾਵੇ।
- ]]>
Jagroop KaurFri, 05 Mar 2021 16:39:33 +053018765831876583
<![CDATA[ਵਿਧਾਨ ਸਭਾ ਇਜਲਾਸ ਤੋਂ ਪਹਿਲਾਂ ਕਾਂਗਰਸੀ ਮੰਤਰੀਆਂ ਨਾਲ ਕੋਰੋਨਾ ਦਾ ਕਿਹੋ ਜਿਹਾ ਮਾਇਆਜਾਲ ]]>https://www.ptcnews.tv/before-the-assembly-session-congress-leaders-corona-tested-positive ਕੋਰੋਨਾ ਮਹਾਮਾਰੀ ਦਾ ਕਹਿਰ ਇਕ ਵਾਰ ਫਿਰ ਤੋਂ ਸਕ੍ਰਿਯ ਹੋ ਚੁੱਕਿਆ ਹੈ ਜਿਥੇ ਰੋਜ਼ਾਨਾ ਸੈਂਕੜੇ ਮਾਮਲੇ ਸਾਹਮਣੇ ਆ ਰਹੇ ਹਨ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕੋਰੋਨਾ ਦੀ ਮਾਰ ਝੱਲਣੀ ਪੈ ਰਹੀ ਹੈ ਉਥੇ ਹੀ ਹੁਣ ਇਸ ਦਾ ਅਸਰ ਭਲਕੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਇਜਲਾਸ 'ਤੇ ਵੀ ਪੈ ਰਿਹਾ ਹੈ। ਦਰਅਸਲ 1 ਮਾਰਚ ਤੋਂ 14ਵਾਂ ਵਿਧਾਨ ਸਭਾ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ| ਪਰ ਇਸ ਤੋਂ ਪਹਿਲਾਂ ਹੀ ਕਾਂਗਰਸ ਦੇ ਦੋ ਹੋਰ ਵਿਧਾਇਕ ਕੋਰੋਨਾ ਦੀ ਲਪੇਟ ਵਿਚ ਆ ਗਏ ਹਨ। ਵਿਧਾਇਕ ਲਖਵੀਰ ਸਿੰਘ ਲੱਖਾ ਅਤੇ ਸੁਨੀਲ ਦੱਤੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜਦਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸੁੱਖ ਸਰਕਾਰੀਆ ਅਤੇ ਵਿਧਾਇਕਾ ਇੰਦੂ ਬਾਲਾ ਦੀ ਰਿਪੋਰਟ ਵੀ ਪਾਜ਼ੇਟਿਵ ਆ ਚੁੱਕੀ ਹੈ। Covid-19 negative report must for entry to Punjab assembly | Hindustan Times ਪੜ੍ਹੋ ਹੋਰ ਖ਼ਬਰਾਂ : ਤਿੰਨ ਹਫ਼ਤਿਆਂ ‘ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ
ਉਧਰ ਪਾਇਲ ਦੇ ਕਾਂਗਰਸੀ ਵਿਧਾਇਕ ਲਖਵੀਰ ਸਿੰਘ ਲੱਖਾ ਦਾ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਕੋਰੋਨਾ ਟੈਸਟ ਲਿਆ ਗਿਆ ਸੀ, ਜਿਸ ਦੀ ਅੱਜ ਆਈ ਰਿਪੋਰਟ ਵਿਚ ਕੋਰੋਨਾ ਮਹਾਮਾਰੀ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਵਿਧਾਇਕ ਲਖਵੀਰ ਸਿੰਘ ਲੱਖਾ ਦੇ ਸਪੁੱਤਰ ਕਰਨਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਵਿਚ ਕੋਰੋਨਾ ਵਾਇਰਸ ਦੀ ਲਾਗ ਦੀ ਪੁਸ਼ਟੀ ਹੋਈ ਹੈ ਅਤੇ ਉਹ ਘਰ ਵਿਚ ਹੋਮ ਕੁਆਰੰਟਾਈਨ ਹਨ। ਉਨ੍ਹਾਂ ਨੂੰ ਪਿਛਲੇ ਕੁੱਝ ਦਿਨਾਂ ਤੋਂ ਤੇਜ਼ ਬੁਖਾਰ ਮਹਿਸੂਸ ਹੋ ਰਿਹਾ ਸੀ। Cleared in Antigen Test, 2 AAP MLAs Attend Assembly Session, Leave Midway  After Positive RT-PCR Reports ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਮੌਜੂਦਾ ਰਾਜ ਵਿਧਾਨ ਸਭਾ ਦੇ 1 ਮਰਚ ਤੋਂ ਸ਼ੁਰੂ ਹੋਣ ਵਾਲੇ ਬਜਟ ਸੈਸ਼ਨ ‘ਚ ਸ਼ਾਮਲ ਹੋਣ ਲਈ ਮੰਤਰੀਆਂ, ਵਿਧਾਇਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕੋਰੋਨ ਮਹਾਮਾਰੀ ਤੋਂ ਨਕਾਰਾਤਮਕ ਟੈਸਟ ਰਿਪੋਰਟ ਲਾਜ਼ਮੀ ਕੀਤੀ ਹੋਈ ਹੈ।
ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਕੋਰੋਨਾਵਾਇਰਸ ਲਈ 24 ਘੰਟਿਆਂ ਵਿੱਚ ਤਿੰਨ ਟੈਸਟ ਹੋਏ। ਪਹਿਲੇ ਟੈਸਟ ਵਿੱਚ ਉਨ੍ਹਾਂ ਦਾ ਇਹ ਟੈਸਟ ਪੌਜ਼ੇਟਿਵ ਆਇਆ ਪਰ ਬਾਕੀ ਦੇ ਦੋ ਟੈਸਟ ਨੈਗੇਟਿਵ ਰਹੇ। ਦਰਅਸਲ, ਚੰਡੀਗੜ੍ਹ ਸਥਿਤ ਐਮਐਲਏ ਹੋਸਟਲ ’ਚ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਸੈਂਪਲ ਲਏ ਗਏ ਸਨ। ਸੁਖਜਿੰਦਰ ਸਿੰਘ ਰੰਧਾਵਾ ਦਾ ਕੱਲ੍ਹ ਵਾਲਾ ਟੈਸਟ ਪੌਜ਼ੇਟਿਵ ਆਇਆ ਸੀ| ਪਰ ਜਦੋਂ ਉਨ੍ਹਾਂ ਬਾਅਦ ’ਚ ਇੱਕ ਪ੍ਰਾਈਵੇਟ ਲੈਬ ਤੋਂ ਦੁਬਾਰਾ ਇਹ ਟੈਸਟ ਕਰਵਾਇਆ, ਤਾਂ ਉਹ ਨੈਗੇਟਿਵ ਨਿਕਲਿਆ। ਉਸ ਤੋਂ ਬਾਅਦ ’ਚ ਉਨ੍ਹਾਂ ਪੀਜੀਆਈ ਤੋਂ ਮੁੜ ਕੋਵਿਡ-19 ਦਾ ਟੈਸਟ ਕਰਵਾਇਆ, ਜੋ ਫਿਰ ਨੈਗੇਟਿਵ ਆਇਆ।
Akalis turned jails into resthouses for criminals: Sukhjinder Singh Randhawa  | Hindustan Times
ਜ਼ਿਕਰਯੋਗ ਹੈ ਕਿ ਅੱਜ ਜਲੰਧਰ ਵਿਖੇ ਕੋਰੋਨਾ ਦਾ ਵੱਡਾ ਧਮਾਕਾ ਹੋਇਆ ਹੈ ਭਾਵ ਕਿ ਅੱਜ ਜ਼ਿਲ੍ਹੇ 'ਚ 120 ਲੋਕਾਂ ਦੀ ਰਿਪੋਰਟ ਆਈ ਪੌਜੀਟਿਵ, 108 ਜਲੰਧਰ ਜ਼ਿਲ੍ਹੇ ਨਾਲ ਸਬੰਧਤ ਹਨ। ਉਥੇ ਹੀ ਅੱਜ 2 ਮੌਤਾਂ ਵੀ ਹੋਈਆਂ ਦਰਜ, ਕੁੱਲ ਮੌਤਾਂ ਹੋਈਆਂ 705 . ਇਸ ਦੇ ਨਾਲ ਹੀ ਕੁੱਲ ਮਰੀਜ਼ਾਂ ਦੀ ਗਿਣਤੀ 21697, ਠੀਕ ਹੋਏ 20466, ਐਕਟਿਵ ਮਰੀਜ਼ 526 ਆਉਣ ਵਾਲੇ ਸਮੇਂ 'ਚ ਅਹਿਤਿਆਤ ਵਰਤਣ ਦੀ ਲੋੜ ਹੈ ਤਾਂ ਜੋ ਕੋਰੋਨਾ ਤੋਂ ਬਚਿਆ ਜਾ ਸਕੇ।
- ]]>
Jagroop KaurSun, 28 Feb 2021 19:32:23 +053018763601876360
<![CDATA[ਕਾਂਗਰਸ ਦੀ ਧੱਕੇਸ਼ਾਹੀ ਨੂੰ ਮੂੰਹ ਤੋੜਵਾਂ ਜਵਾਬ ਦੇਵੇਗਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦਾ ਘਿਰਾਓ ]]>https://www.ptcnews.tv/shiromani-akali-dal-on-monday-said-it-will-gherao-the-punjab-vidhan-sabha ਭਲਕੇ ਯਾਨੀ ਕਿ ਇਕ ਮਾਰਚ ਨੂੰ ਪੰਜਾਬ ਦਾ ਬਜਟ ਸੈਸ਼ਨ ਸ਼ੁਰੂ ਹੋਣ ਜਾ ਰਿਹਾ ਹੈ ਇਸ ਮੌਕੇ ਸ਼ਿਰੋਮਣੀ ਅਕਾਲੀ ਦਲ ਵੱਲੋਂ ਇਸ ਬਜਟ ਦਾ ਵਿਰੋਧ ਕੀਤਾ ਜਾ ਰਿਹਾ ਹੈ ਜਿਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ 1 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਜੋ ਘਰਾਓ ਕੀਤਾ ਜਾ ਰਿਹਾ ਹੈ | ਇਸੇ ਦੇ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਅੱਜ ਧਰਮਕੋਟ ਹਲਕੇ ਦੇ ਵੱਖ-ਵੱਖ ਥਾਵਾਂ 'ਤੇ ਮੀਟਿਗਾਂ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਨੂੰ 1 ਮਾਰਚ ਨੂੰ ਇਸ ਘਿਰਾਓ ਵਿੱਚ ਪਹੁੰਚਣ ਦੀ ਅਪੀਲ ਕੀਤੀ ਗਈ |Tota Singh attacked in US, hurled shoe at him - YouTube ਪੜ੍ਹੋ ਹੋਰ ਖ਼ਬਰਾਂ : ਤਿੰਨ ਹਫ਼ਤਿਆਂ ‘ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ
ਇਸ ਮੌਕੇ ਜਥੇਦਾਰ ਤੋਤਾ ਸਿੰਘ ਸਥਾਨਕ ਸ਼ਹਿਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੀ ਕੈਪਟਨ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਝੂਠੇ ਲਾਰੇ ਅਤੇ ਫੋਕੇ ਵਾਅਦਿਆਂ ਤੋਂ ਸਿਵਾਏ ਕੁਝ ਨਹੀਂ ਦਿੱਤਾ | Amid Coronavirus, 4th Session of 17th Lok Sabha will Commence on September  14 ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ ਕੈਪਟਨ ਸਾਹਿਬ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਕੀਤਾ ਹੈ ਉਹਨਾਂ ਦੇ ਵਾਅਦੇ ਯਾਦ ਦਿਵਾਉਣ ਲਈ 1 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦਾ ਕੀਤਾ ਜਾ ਰਿਹਾ। ਇਸ ਘਿਰਾਓ ਦਾ ਵਿਸ਼ਾਲ ਇਕੱਠ ਕਾਂਗਰਸ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ। ਜਥੇਦਾਰ ਤੋਤਾ ਸਿੰਘ ਨੇ ਇਹ ਵੀ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਦੇ ਕਿਸੇ ਵੀ ਵਰਗ ਨੂੰ ਕੋਈ ਵੀ ਸਹੂਲਤ ਜਾਂ ਰਾਹਤ ਪ੍ਰਦਾਨ ਨਹੀਂ ਕੀਤੀ ਬਲਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ।
ਅਕਾਲੀ ਸਰਕਾਰ ਸਮੇਂ ਬਣਾਏ ਗਏ ਸਸਤੇ ਅਨਾਜ ਦੇ ਰਾਸ਼ਨ ਕਾਰਡ ਵੀ ਕੱਟ ਦਿੱਤੇ ਗਏ ਅਤੇ ਬੁਢਾਪਾ, ਵਿਧਵਾ ,ਅੰਗਹੀਣਾਂ ਨੂੰ ਮਿਲਣ ਵਾਲੀ ਪੈਨਸ਼ਨ ਤਾਂ ਕੀ ਮਿਲਣੀ ਸੀ ਬਲਕਿ ਇਨ੍ਹਾਂ ਬਜ਼ੁਰਗਾਂ ਨੂੰ ਸਰਕਾਰ ਵੱਲੋਂ ਪੈਨਸ਼ਨਾਂ ਵਾਪਸ ਕਰਨ ਦੇ ਨੋਟਿਸ ਕੱਢੇ ਜਾ ਰਹੇ ਹਨ। ਜੋ ਕਿ ਸਰਾਸਰ ਧੱਕਾ ਹੈ। ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ
- ]]>
Jagroop KaurSun, 28 Feb 2021 13:52:37 +053018763481876348
<![CDATA[1 ਮਾਰਚ ਤੋਂ ਇਹਨਾਂ ਤਬਦੀਲੀਆਂ ਲਈ ਰਹੋ ਤਿਆਰ, ਜਾਣੋ ਨਵੇਂ ਨਿਯਮਾਂ 'ਚ ਕੀ ਹੈ ਖ਼ਾਸ ]]>https://www.ptcnews.tv/new-rules-from-1st-march-be-prepared-for-these-changes-find-out-whats-special 1 ਮਾਰਚ ਤੋਂ ਦੇਸ਼ ਵਿੱਚ ਕੁਝ ਅਹਿਮ ਤਬਦੀਲੀਆਂ ਲਾਗੂ ਹੋਣ ਜਾ ਰਹੀਆਂ ਹਨ। ਇਨ੍ਹਾਂ ਦਾ ਸਬੰਧ ਆਮ ਲੋਕਾਂ ਨਾਲ ਹੈ। ਇਹ ਤਬਦੀਲੀਆਂ ਬੈਂਕਿੰਗ, ਸਿਹਤ ਤੇ ਸਿੱਖਿਆ ਖੇਤਰ ਨਾਲ ਸਬੰਧਤ ਹਨ। ਇਹਨਾਂ ਵਿਚ ਬੈਂਕ ਦੇ ਨਿਯਮ ਦੀ ਗੱਲ ਕਰੀਏ ਤਾਂ ,ਵਿਜਯਾ ਬੈਂਕ ਅਤੇ ਦੇਨਾ ਬੈਂਕ ਦੇ ਪੁਰਾਣੇ IFSC ਕੋਡ 1 ਮਾਰਚ, 2021 ਤੋਂ ਕੰਮ ਨਹੀਂ ਕਰਨਗੇ। ਪਹਿਲੀ ਮਾਰਚ ਤੋਂ ਗਾਹਕਾਂ ਨੂੰ ਨਵਾਂ IFSC ਕੋਡ ਵਰਤਣਾ ਹੋਵੇਗਾ। ਹੁਣ ਇਹ ਬੈਂਕ ਆਫ਼ ਬੜੌਦਾ ਬਣ ਚੁੱਕਾ ਹੈ ਕਿਉਂਕਿ ਵਿਜਯਾ ਬੈਂਕ ਤੇ ਦੇਨਾ ਬੈਂਕ ਦੋਵੇਂ ਹੀ ਉਸ ਵਿੱਚ ਰਲ਼ਾ ਦਿੱਤੇ ਗਏ ਹਨ। ਇਹ 1 ਅਪ੍ਰੈਲ 2019 ਤੋਂ ਹੋਣ ਲੱਗ ਗਿਆ ਸੀ। These 5 new rules are applicable across the country from March 1, 2020,  click immediately and know - News Crab | DailyHunt ਹੋਰ ਪੜ੍ਹੋ : ਵੋਟਾਂ ਦੀ ਰਾਜਨੀਤੀ ਲਈ ਕੈਪਟਨ ਅਮਰਿੰਦਰ ਗੈਂਗਸਟਰਾਂ ਅੱਗੇ ਝੁਕੇ : ਵਿਨੀਤ ਜੋਸ਼ੀ ਆਮਦਨ ਟੈਕਸ ਵਿਭਾਗ ਨੇ ਵਿਵਾਦ ਹੱਲ ਕਰਨ ਦੀ ਯੋਜਨਾ ‘ਵਿਵਾਦ ਤੋਂ ਵਿਸ਼ਵਾਸ’ ਅਧੀਨ ਵੇਰਵੇ ਦੇਣ ਦੀ ਸਮਾਂ-ਸੀਮਾ ਵਧਾ ਕੇ 31 ਮਾਰਚ ਅਤੇ ਭੁਗਤਾਨ ਲਈ 30 ਅਪ੍ਰੈਲ ਤੱਕ ਵਧਾ ਦਿੱਤੀ ਹੈ। ਬਿਨਾ ਵਾਧੂ ਰਾਸ਼ੀ ਦੇ ਭੁਗਤਾਨ ਦੀ ਸਮਾਂ-ਸੀਮਾ ਵਧ ਕੇ 30 ਅਪ੍ਰੈਲ ਹੋ ਗਈ ਹੈ ਪਹਿਲਾਂ ਇਹ ਸਮਾਂ-ਸੀਮਾ 28 ਫ਼ਰਵਰੀ ਸੀ।Income Tax: New form 26AS include real estate share transactionsਹੋਰ ਪੜ੍ਹੋ :ਲੱਖਾ ਸਿਧਾਣਾ ਖਿਲਾਫ ਪਹਿਲੀ ਵੱਡੀ ਕਾਰਵਾਈ, ਗਿਰਫਤਾਰੀ ਤੱਕ ਬੰਦ ਰਹਿਣਗੇ ਸੋਸ਼ਲ ਮੀਡੀਆ ਅਕਾਊਂਟ
ਭਲਕੇ 1 ਮਾਰਚ ਤੋਂ ਸਿਹਤ ਖੇਤਰ ’ਚ ਅਹਿਮ ਨਿਯਮ ਲਾਗੂ ਹੋਣ ਜਾ ਰਿਹਾ ਹੈ। 60 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਤੇ ਗੰਭੀਰ ਬੀਮਾਰੀਆਂ ਨਾਲ ਜੂਝ ਰਹੇ 45 ਸਾਲਾਂ ਤੋਂ ਵੱਧ ਉਮਰ ਦੇ ਲੋਕਾਂ ਨੂੰ 1 ਮਾਰਚ ਤੋਂ ਕੋਵਿਡ ਦਾ ਟੀਕਾ ਲੱਗਣਾ ਸ਼ੁਰੂ ਹੋ ਜਾਵੇਗਾ। ਸਰਕਾਰੀ ਹਸਪਤਾਲਾਂ ’ਚ ਇਹ ਟੀਕਾ ਮੁਫ਼ਤ ਲੱਗੇਗਾ ਪਰ ਪ੍ਰਾਈਵੇਟ ਹਸਪਤਾਲਾਂ ’ਚ ਪੈਸੇ ਦੇਣੇ ਹੋਣਗੇ।
ਦੇਸ਼ ਦੇ ਨਾਲ ਨਾਲ ਪੰਜਾਬ ਚ ਕੀ ਬਦਲਾਅ ਹੋਣਗੇ ਇਸ ਦੇ ਲਈ ਕਲਿਕ ਕਰੋ ਵੀਡੀਓ ਲਿੰਕ ਅਤੇ ਜਾਣੋ ਨਵੀਆਂ ਤਬਦੀਲੀਆਂ ਇਸ ਦੇ ਨਾਲ ਹੀ ਦੱਸਣਾ ਚਾਹੁੰਦੇ ਹਨ ਕਿ ਮਾਰਚ ਦੇ ਮਹੀਨੇ ਵਿੱਚ ਬੈਂਕ ਵਿੱਚ ਲਗਾਤਾਰ 11 ਦਿਨ ਬੰਦ ਹਨ| ਇਸ ਤਰਾਂ 5 ਮਾਰਚ, 11 ਮਾਰਚ, 22 ਮਾਰਚ, 29 ਮਾਰਚ ਅਤੇ 30 ਮਾਰਚ ਨੂੰ ਬੈਂਕਾਂ ਦੀ ਛੂਟੀ ਹੈ | ਇਸਦੇ ਇਲਾਵਾ 4 ਵਜੇ ਅਤੇ 2 ਸ਼ਨੀਵਾਰ ਨੂੰ ਬੰਦ ਹਨ. ਯਾਨਿ ਕੁੱਲ 11 ਦਿਨ ਬੈਂਕਰਾਂ ਵਿਚ ਕੰਮਕਾਜ ਨਹੀਂ ਹੋਣਗੇ ਦੇਸ਼ ਦੇ ਦੋ ਰਾਜਾਂ ਉੱਤਰ ਪ੍ਰਦੇਸ਼ ਤੇ ਬਿਹਾਰ ’ਚ ਭਲਕੇ 1 ਮਾਰਚ ਤੋਂ ਪ੍ਰਾਇਮਰੀ ਸਕੂਲ ਖੁੱਲ੍ਹ ਜਾਣਗੇ। ਹਰਿਆਣਾ ਸਰਕਾਰ ਨੇ 1 ਮਾਰਚ ਤੋਂ ਗ੍ਰੇਡ 1 ਤੇ 2 ਲਈ ਨਿਯਮਤ ਕਲਾਸਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਹਰਿਆਣਾ ’ਚ ਤੀਜੀ ਤੋਂ 5ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਪਹਿਲਾਂ ਹੀ ਖੁੱਲ੍ਹ ਚੁੱਕੇ ਹਨ।ਇਸਦੇ ਨਾਲ ਹੀ 1 ਮਾਰਚ ਤੋਂ ਕਈ ਨਵੀਆਂ ਰੇਲ ਗੱਡੀਆਂ ਵੀ ਚੱਲਣਗੀਆਂ , ਇਹਨਾਂ 'ਚ ਸਭ ਤੋਂ ਵਧ ਰਾਹਤ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਯਾਤਰੀਆਂ ਨੂੰ ਮਿਲੇਗੀ। ਇਸ ਦੇ ਇਲਾਵਾ ਪੱਛਮੀ ਰੇਲਵੇ ਦੇ ਨਵੇਂ ਰੂਟ ਲਾਗੂ ਹੋਣਗੇ। ਜਿੰਨਾ 'ਚ ਟ੍ਰੇਨਾਂ ਦਿੱਲੀ ਮੁੰਬਈ ਮੱਧ ਪ੍ਰਦੇਸ਼ ਵੱਲ ਚਲਾਈਆਂ ਜਾਣਗੀਆਂ- ]]>
Jagroop KaurSun, 28 Feb 2021 12:39:08 +053018763471876347
<![CDATA[ਅੱਜ ਹੀ ਪੜ੍ਹੋ ਸੋਨਾ ਖਰੀਦਣ ਵਾਲਿਆਂ ਲਈ ਕੀ ਹੈ ਖ਼ੁਸ਼ਖ਼ਬਰੀ ]]>https://www.ptcnews.tv/gold-prices-fall-post-customs-duty-cut-announcement-in-budget-2021 ਬੀਤੇ ਦਿਨੀਂ ਕੇਂਦਰ ਵੱਲੋਂ ਬਜਟ ਪੇਸ਼ ਕੀਤਾ ਗਿਆ ਹੈ , ਜਿਸ ਤੋਂ ਠੀਕ ਇੱਕ ਦਿਨ ਬਾਅਦ ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। Multi commodity exchange ’ਤੇ ਸਵੇਰੇ 10:30 ਵਜੇ ਅਪ੍ਰੈਲ 2021 ’ਚ ਡਿਲੀਵਰੀ ਵਾਲੇ ਸੋਨੇ ਦਾ ਭਾਅ 369 ਰੁਪਏ 0.76 ਫ਼ੀਸਦੀ ਦੀ ਟੁੱਟ ਨਾਲ 48.351 ਰੁਪਏ ਪ੍ਰਤੀ 10 ਗ੍ਰਾਮ ’ਤੇ ਟਰੇਡ ਕਰ ਰਿਹਾ ਸੀ।Gold price trading flat after five sessions of fall; silver rates at Rs  68,500 ਪੜ੍ਹੋ ਹੋਰ ਖ਼ਬਰਾਂ : ਜਲਾਲਾਬਾਦ ‘ਚ ਕਾਂਗਰਸੀ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ‘ਤੇ ਹਮਲਾ , ਕੀਤੀ ਫ਼ਾਇਰਿੰਗ
ਇਸ ਤੋਂ ਪਹਿਲਾਂ ਸੋਮਵਾਰ ਨੂੰ ਅਪ੍ਰੈਲ contract ਵਾਲੇ ਸੋਨੇ ਦਾ ਭਾਅ 48,720 ਰੁਪਏ ਪ੍ਰਤੀ 10 ਗ੍ਰਾਮ ’ਤੇ ਰਿਹਾ ਸੀ। ਦੂਜੇ ਪਾਸੇ ਜੂਨ 2021 ’ਚ ਡਿਲੀਵਰੀ ਵਾਲੇ ਸੋਨੇ ਦਾ ਭਾਅ 351 ਰੁਪਏ ਭਾਵ 0.72 ਫ਼ੀਸਦੀ ਦੀ ਗਿਰਾਵਟ ਨਾਲ 48,459 ਰੁਪਏ ਪ੍ਰਤੀ 10 ਗ੍ਰਾਮ ’ਤੇ ਚੱਲ ਰਿਹਾ ਸੀ। ਇਸ ਤੋਂ ਪਿਛਲੇ ਪੱਧਰ ’ਚ ਜੂਨ Contract ਵਾਲੇ ਸੋਨੇ ਦਾ ਮੁੱਲ 48,810 ਰੁਪਏ ਪ੍ਰਤੀ 10 ਗ੍ਰਾਮ ’ਤੇ ਰਿਹਾ ਸੀ।
Gold price today plunge, fall ₹1,600 in 2 days; silver rates crash ਪੜ੍ਹੋ ਹੋਰ ਖ਼ਬਰਾਂ : ਕਿਸਾਨ ਜਥੇਬੰਦੀਆਂ ਦਾ ਐਲਾਨ 6 ਫਰਵਰੀ ਨੂੰ ਪੂਰੇ ‘ਚ ਹੋਵੇਗਾ ਚੱਕਾ ਜਾਮ Multi Commodity Exchange ’ਤੇ ਸਵੇਰੇ 10:31 ਵਜੇ ਮਾਰਚ 2021 ’ਚ ਡਿਲੀਵਰੀ ਵਾਲੀ ਚਾਂਦੀ ਦੀ ਕੀਮਤ 1,760 ਰੁਪਏ ਭਾਵ 2.39 ਫ਼ੀਸਦੀ ਦੀ ਗਿਰਾਵਟ ਨਾਲ 71.906 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਚੱਲ ਰਹੀ ਸੀ। ਇਸ ਤੋਂ ਪਿਛਲੇ ਪੱਧਰ ’ਚ ਮਾਰਚ contract ਵਾਲੀ ਚਾਂਦੀ ਦੀ ਕੀਮਤ 71,906 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਰਹੀ ਸੀ। Gold price sees biggest single-day fall in Kerala | Kerala Business News |  Manorama English ਉੱਥੇ ਹੀ ਮਈ 2021 ’ਚ ਡਿਲੀਵਰੀ ਵਾਲੀ ਚਾਂਦੀ ਦੀ ਕੀਮਤ 1,785 ਰੁਪਏ ਭਾਵ 2.39 ਦੀ ਟੁੱਟ ਨਾਲ 73,046 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਚੱਲ ਰਹੀ ਸੀ। ਇਸ ਤੋਂ ਪਿਛਲੇ ਪੱਧਰ ’ਚ ਮਈ 2021 contract ਵਾਲੀ ਚਾਂਦੀ ਦੀ ਕੀਮਤ 74,831 ਰੁਪਏ ਪ੍ਰਤੀ ਕਿਲੋਗ੍ਰਾਮ ’ਤੇ ਰਹੀ ਸੀ। ਹਾਲਾਂਕਿ, ਸੋਨਾ ਆਪਣੇ ਜ਼ਿਆਦਾਤਰ ਘਾਟੇ ਨੂੰ ਪੂਰਾ ਕਰਨ ਵਿਚ ਸਫਲ ਰਿਹਾ ਹੈ ਅਤੇ ਬੰਦ ਹੋਣ ਦੇ ਅਧਾਰ ਤੇ, 28 ਜਨਵਰੀ ਦੀਆਂ ਕੀਮਤਾਂ ਦੇ ਮੁਕਾਬਲੇ ਇਹ ਅੱਧਾ ਫੀਸਦ ਘੱਟ ਸੀ. ਜ਼ਿਆਦਾਤਰ ਵਸਤੂ ਮਾਹਿਰਾਂ ਨੇ ਕਸਟਮ ਡਿਊਟੀ ਘੋਸ਼ਣਾ ਵਿੱਚ ਕਟੌਤੀ ਦੀ ਸ਼ਲਾਘਾ ਕੀਤੀ, ਕਿਉਂਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਇਹ ਕਦਮ ਗਾਹਕਾਂ ਵਿੱਚ ਸੋਨੇ ਦੀ ਵਧੇਰੇ ਖਰੀਦ ਨੂੰ ਉਤਸ਼ਾਹਤ ਕਰੇਗਾ। PTC NEWS- ]]>
Jagroop KaurTue, 02 Feb 2021 17:07:07 +053018750231875023
<![CDATA[ਪੰਜਾਬ ਬਜਟ ਇਜਲਾਸ ਦੇ ਆਖਰੀ ਦਿਨ ਵੀ ਹੰਗਾਮਾ, ਸ਼੍ਰੋਮਣੀ ਅਕਾਲੀ ਦਲ ਨੇ ਸਦਨ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ ]]>https://www.ptcnews.tv/punjab-budget-session-last-day-sad-protest-out-punjab-vidhan-sabha ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਅੱਜ ਬਜਟ ਇਜਲਾਸ ਦੇ ਆਖਰੀ ਦਿਨ ਸਦਨ ਦੇ ਬਾਹਰ ਵਿਰੋਧੀਆਂ ਨੇ ਕਾਂਗਰਸ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਕੈਪਟਨ ਸਰਕਾਰ ਖਿਲਾਫ ਖੂਬ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਅਕਾਲੀ ਦਲ ਨੇ ਬਜਟ ਦੀਆਂ ਕਾਪੀਆਂ ਵਾਲੇ ਪੋਸਟਰ ਲਗਾ ਕੇ ਅਸਮਾਨ ਵਿੱਚ ਗੁਬਾਰੇ ਛੱਡੇ ਹਨ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਬਜਟ ਖ਼ਿਲਾਫ਼ ਤੇ ਨਸ਼ਾ ਤਸਕਰੀ, ਕਾਨੂੰਨ ਵਿਵਸਥਾ ਵਰਗੇ ਮੁੱਦਿਆਂ 'ਤੇ ਸਦਨ ਦੇ ਬਾਹਰ ਕੈਪਟਨ ਸਰਕਾਰ ਨੂੰ ਘੇਰਿਆ ਹੈ। ਉੱਥੇ ਹੀ ਆਪ ਵਿਧਾਇਕਾਂ ਨੇ ਮਹਿੰਗੀ ਬਿਜਲੀ, ਕਿਸਾਨਾਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਦਾ ਬਜਟ 420 ਡਾਕੂਮੈਂਟ ਕਰਾਰ ਦਿੱਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਲ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ 'ਚ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਪੇਸ਼ ਕੀਤੇ ਬਜਟ 'ਚ ਪੰਜਾਬ ਦੇ ਹਰੇਕ ਵਰਗ ਨਾਲ ਵੱਡਾ ਧੋਖਾ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਨਾਲ ਅਜਿਹਾ ਧੱਕਾ ਨਹੀਂ ਹੋਣ ਦੇਵੇਗਾ, ਅਸੀਂ ਪੰਜਾਬ ਅਤੇ ਇਸਦੇ ਲੋਕਾਂ ਦੇ ਹਿੱਤ ਲਈ ਡੱਟ ਕੇ ਖੜਾਂਗੇ।- ]]>PTC NEWSWed, 04 Mar 2020 13:04:29 +053018585501858550<![CDATA[Budget 2019 : ਮੋਦੀ ਸਰਕਾਰ ਦੇ ਬਜਟ ਵਿੱਚ ਕੀ ਰਿਹਾ ਖ਼ਾਸ , ਜਾਣੋਂ ਕੀ ਹੋਇਆ ਮਹਿੰਗਾ ਤੇ ਕੀ ਸਸਤਾ ? ]]>https://www.ptcnews.tv/budget-2019-modi-government-budget-2019-what-special Budget 2019 : ਮੋਦੀ ਸਰਕਾਰ ਦੇ ਬਜਟ ਵਿੱਚ ਕੀ ਰਿਹਾ ਖ਼ਾਸ , ਜਾਣੋਂ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦਾ ਪਹਿਲਾ ਬਜਟ ਅੱਜ ਸ਼ੁੱਕਰਵਾਰ ਸਵੇਰੇ 11:00 ਵਜੇ ਪੇਸ਼ ਕੀਤਾ ਹੈ।ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਈ ਵੱਡੇ ਐਲਾਨ ਕੀਤੇ ਹਨ। -ਛੋਟੇ ਦੁਕਾਨਦਾਰਾਂ ਨੂੰ ਪੈਨਸ਼ਨ ਦਿੱਤੀ ਜਾਵੇਗੀ, ਨਾਲ ਹੀ ਕੇਵਲ 59 ਮਿੰਟ ਵਿਚ ਸਾਰੇ ਦੁਕਾਨਦਾਰਾਂ ਨੂੰ ਲੋਨ ਦੇਣ ਦੀ ਵੀ ਯੋਜਨਾ ਹੈ।ਇਸ ਦਾ ਲਾਭ 3 ਕਰੋੜ ਤੋਂ ਜ਼ਿਆਦਾ ਦੁਕਾਨਦਾਰਾਂ ਨੂੰ ਮਿਲ ਸਕੇਗਾ। -ਡੇਢ ਕਰੋੜ ਰੁਪਏ ਤੋਂ ਘੱਟ ਕਾਰੋਬਾਰ ਵਾਲੇ ਦੇਸ਼ ਦੇ 3 ਕਰੋੜ ਪ੍ਰਚੂਨ ਕਾਰੋਬਾਰੀਆਂ ਅਤੇ ਵਪਾਰੀਆਂ ਲਈ ਪ੍ਰਧਾਨ ਮੰਤਰੀ ਕਰਮਯੋਗੀ ਮਾਨਧਨ ਪੈਨਸ਼ਨ ਲਾਭ ਯੋਜਨਾ ਲਿਆਂਦੀ ਜਾਵੇਗੀ।ਭਾਵ ਹੁਣ ਛੋਟੇ ਦੁਕਾਨਦਾਰਾਂ ਨੂੰ ਵੀ ਪੈਨਸ਼ਨ ਨਾਲ ਜੋੜਿਆ ਜਾਵੇਗਾ। -ਭਾਰਤ ਵਿੱਚ ਸੈਲਾਨੀਆਂ ਦੀ ਆਮਦ ਨੂੰ ਹੱਲਾਸ਼ੇਰੀ ਦੇਣ ਲਈ ਸੈਰ-ਸਪਾਟੇ ਦੇ 17 ਸਥਾਨਾਂ ਨੂੰ ਬੇਹੱਦ ਦਿਲ-ਖਿੱਚਵਾਂ ਬਣਾਇਆ ਜਾਵੇਗਾ। -ਸੋਨਾ ਵੀ ਇਸ ਬਜਟ ਵਿੱਚ ਮਹਿੰਗਾ ਹੋ ਗਿਆ ਹੈ ਕਿਉਂਕਿ ਇਸ ਉੱਤੇ ਲੱਗਣ ਵਾਲੀ ਕਸਟਮਜ਼ ਡਿਊਟੀ ਨੂੰ 10 ਫ਼ੀਸਦੀ ਤੋਂ ਵਧਾ ਕੇ 12.5 ਫ਼ੀਸਦੀ ਕਰ ਦਿੱਤਾ ਗਿਆ ਹੈ। -ਪੈਟਰੋਲ ਤੇ ਡੀਜ਼ਲ ਉੱਤੇ ਐਕਸਾਈਜ਼ ਡਿਊਟੀ ਵਿੱਚ 1 ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ।ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ 1–1 ਰੁਪਏ ਦਾ ਵਾਧਾ ਹੋ ਗਿਆ ਹੈ। -1,2,5,10 ਅਤੇ 20 ਰੁਪਏ ਦੇ ਨਵੇਂ ਸਿੱਕੇ ਆਉਣਗੇ। -ਆਦਮਨ ਕਰ 'ਚ ਕੋਈ ਬਦਲਾਅ ਨਹੀਂ। 2 ਕਰੋੜ ਰੁਪਏ ਤੋਂ ਜ਼ਿਆਦਾ ਆਦਮਨੀ ਵਾਲਿਆਂ ਅਮੀਰਾਂ 'ਤੇ ਵਧਿਆ ਸਰਚਾਰਜ। -400 ਕਰੋੜ ਰੁਪਏ ਦੇ ਮਾਲੀਆ ਵਾਲੀਆਂ ਕੰਪਨੀਆਂ ਨੂੰ ਹੁਣ ਦੇਣਾ ਹੋਵੇਗਾ 25 ਫ਼ੀਸਦੀ ਕਾਰਪੋਰੇਟ ਟੈਕਸ। -ਇਲੈਕਟ੍ਰਿਕ ਵਾਹਨਾਂ ਦੀ ਖਰੀਦ 'ਤੇ ਲਏ ਲੋਨ 'ਤੇ ਸਰਕਾਰ 1.5 ਲੱਖ ਦੀ ਟੈਕਸ ਛੋਟ ਦੇਵੇਗੀ। -ਐੱਨਆਰਆਈ ਨੂੰ ਭਾਰਤ ਆਉਣ 'ਤੇ ਮਿਲੇਗਾ ਆਧਾਰ ਕਾਰਡ, ਹੁਣ 180 ਦਿਨਾਂ ਲਈ ਨਹੀਂ ਕਰਨਾ ਪਵੇਗਾ ਇੰਤਜ਼ਾਰ। -NRI ਲਈ ਨਿਵੇਸ਼ ਕਰਨਾ ਆਸਾਨ ਹੋ ਜਾਵੇਗਾ। ਵਿਦੇਸ਼ੀ ਪੋਰਟਫੋਲੀਓ ਨਿਵੇਸ਼ ਨੂੰ ਵਿਦੇਸ਼ੀ ਪੋਰਟਫੋਲੀਓ ਇਨਵੈਸਟਮੈਂਟ ਨਾਲ ਮਿਲਾ ਦਿੱਤਾ ਜਾਵੇਗਾ ਤਾਂਕਿ ਉਨ੍ਹਾਂ ਭਾਰਤੀ ਸ਼ੇਅਰਾਂ 'ਚ ਨਿਵੇਸ਼ ਕਰਨ 'ਚ ਕੋਈ ਪਰੇਸ਼ਾਨੀ ਨਾ ਹੋਵੇ। ਰੇਲਵੇ 'ਚ ਨਿੱਜੀ ਹਿੱਸੇਦਾਰੀ ਵਧਾਈ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਸਲਾਨਾ 20 ਲੱਖ ਕਰੋੜ ਰੁਪਏ ਦੇ ਨਿਵੇਸ਼ ਦੀ ਜ਼ਰੂਰਤ ਹੈ। ਦੇਸ਼ 'ਚ ਜਲਦ ਹੀ ਆਦਰਸ਼ ਕਿਰਾਇਆ ਕਾਨੂੰਨ ਲਾਗੂ ਹੋਵੇਗਾ। -ਜਲ ਪੱਧਰ 'ਚ ਗਿਰਾਵਟ ਵਾਲੇ ਜ਼ਿਲ੍ਹਿਆਂ ਦੀ ਪਛਾਣ। 256 ਜ਼ਿਲ੍ਹਿਆਂ 'ਚ ਸਰਕਾਰ ਚਲਾਏਗੀ ਜਲ ਸ਼ਕਤੀ ਮੁਹਿੰਮ। ਹਰ ਘਰ ਜਲ, ਹਰ ਘਰ ਨਲ' ਦਾ ਟੀਚਾ। 2024 ਤੱਕ ਹਰ ਘਰ 'ਚ ਨਲ ਨਾਲ ਹੋਵੇਗੀ ਜਲ ਦੀ ਸਪਲਾਈ -ਪੇਂਡੂ ਬਾਜ਼ਾਰ ਨਾਲ ਪਿੰਡਾਂ ਨੂੰ ਜੋੜਨ ਲਈ ਸੜਕਾਂ ਨੂੰ ਅਪਗ੍ਰੇਡ ਕਰਨਾ ਜ਼ਰੂਰੀ ਹੈ। ਇਸ਼ ਲਈ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਦੇ ਤੀਸਰੇ ਪੜਾਅ 'ਚ 1,25,000 ਕਿਮੀ ਲੰਮੀ ਸੜਕ ਨੂੰ ਅਗਲੇ ਪੰਜ ਸਾਲਾਂ 'ਚ ਅਪਗ੍ਰੇਡ ਕੀਤਾ ਜਾਵੇਗਾ। - ਸਰਕਾਰ 114 ਦਿਨਾਂ 'ਚ ਬਣਾ ਕੇ ਦੇ ਰਹੀ ਹੈ ਘਰ। 1.95 ਕਰੋੜ ਘਰ ਬਣਾਉਣ ਦੀ ਟੀਚਾ। PSU ਕੰਪਨੀਆਂ ਦੀ ਜ਼ਮੀਨਾਂ 'ਤੇ ਮਕਾਨ ਬਣਾਏਗੀ ਸਰਕਾਰ। -GST ਰਜਿਸਟਰਡ ਐੱਸਐੱਸਐੱਸਈ ਨੂੰ ਵਿਆਜ 'ਚ ਮਿਲੇਗੀ 2 ਫ਼ੀਸਦੀ ਛੋਟ। ਸਰਕਾਰ ਨੇ ਅਲਾਟ ਕੀਤੇ 350 ਕਰੋੜ ਰੁਪਏ। 1.5 ਕਰੋੜ ਰੁਪਏ ਤੋਂ ਘੱਟ ਦੇ ਟਰਨਓਵਰ ਵਾਲੇ ਦੁਕਾਨਦਾਰਾਂ ਨੂੰ 'ਪ੍ਰਧਾਨ ਮੰਤਰੀ ਕਰਮ ਯੋਗੀ ਮਾਨ ਧਨ' ਸਕੀਮ ਤਹਿਤ ਮਿਲੇਗੀ ਪੈਨਸ਼ਨ। -ਵਿਦੇਸ਼ੀ ਨਿਵੇਸ਼ ਵਧਾਉਣ 'ਤੇ ਹੋਵੇਗਾ ਜ਼ੋਰ। ਮੀਡੀਆ 'ਚ ਵਧੇਗੀ ਵਿਦੇਸ਼ ਨਿਵੇਸ਼ ਦੀ ਹੱਦ। ਬੀਮਾ 'ਚ 100 ਫ਼ੀਸਦੀ ਹੋਵੇਗਾ ਨਿਵੇਸ਼। ਸਿੰਗਲ ਬਰਾਂਡ ਰਿਟੇਲ 'ਚ ਵਿਦੇਸ਼ੀ ਨਿਵੇਸ਼ ਦੀ ਹੱਦ ਵਧਾਏਗੀ ਸਰਕਾਰ। -ਸਭ ਨੂੰ ਘਰ ਦੇਣ ਦੀ ਯੋਜਨਾ 'ਤੇ ਗੰਭੀਰਤਾ ਨਾਲ ਕੰਮ ਕਰ ਹੀ ਹੈ ਸਰਕਾਰ। -ਛੋਟੇ ਤੇ ਮੱਧਮ ਉਦਯੋਗਾਂ ਲਈ 59 ਮਿੰਟ 'ਚ ਲੋਨ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਖੁਦਰਾ ਦੁਕਾਨਦਾਰਾਂ ਲਈ ਪੈਨਸ਼ਨ ਦੀ ਵਿਵਸਥਾ ਕੀਤੀ ਗਈ ਹੈ। -300 ਕਿਲੋਮੀਟਰ ਨਵੀਂਂ ਮੈਟਰੋ ਲਾਈਨ ਨੂੰ ਮਨਜ਼ੂਰੀ ਦਿੱਤੀ ਗਈ ਹੈ ਤੇ ਇਲੈਕਟ੍ਰਿਕ ਵਾਹਨਾਂ 'ਤੇ ਵਿਸ਼ੇਸ਼ ਛੋਟ ਵੀ ਦਿੱਤੀ ਗਈ ਹੈ। ਰੇਲਵੇ ਵਿਚ ਪੀ.ਪੀ.ਪੀ. ਮਾਡਲ 'ਤੇ ਜੋਰ, ਲੋਕਾਂ ਨੂੰ ਸਸਤੇ ਈ ਵਾਹਨ ਮੁਹੱਈਆ ਕਰਵਾਏ ਜਾਣਗੇ ਰੇਲਵੇ ਵਿਚ ਨਿੱਜੀ ਹਿੱਸੇਦਾਰੀ ਵਧਾਈ ਜਾਵੇਗੀ, ਰੇਲਵੇ ਢਾਂਚੇ 50 ਹਜ਼ਾਰ ਕਰੋੜ ਦੀ ਲੋੜ ਆਦਰਸ਼ ਕਿਰਾਇਆ ਕਾਨੂੰਨ ਬਣਾਇਆ ਜਾਵੇਗਾ - ਵਿੱਤ ਮੰਤਰੀ ਬਜਟ ਵਿਚ ਇਕ ਦੇਸ਼, ਇਕ ਗਰਿੱਡ ਯੋਜਨਾ ਦਾ ਐਲਾਨ ਐਮ.ਐਸ.ਐਮ.ਈ ਦੇ ਲਈ ਆਨ ਲਾਈਨ ਪੋਰਟਲ ਬਣਾਇਆ ਗਿਆ , ਇਸ ਲਈ 350 ਕਰੋੜ ਵੰਡੇ ਗਏ ਬਿਜਲੀ ਦਰਾਂ ਵਿਚ ਵੱਡੇ ਸੁਧਾਰ ਦੀ ਯੋਜਨਾ ਮੀਡੀਆ ਵਿਚ ਵਿਦੇਸ਼ੀ ਨਿਵੇਸ਼ ਦੀ ਹੱਦ ਵਧਾਈ ਜਾਵੇਗੀ, ਬੀਮਾ ਸੈਕਟਰ ਵਿਚ 100 ਫ਼ੀਸਦੀ ਨਿਵੇਸ਼ ਸੈਟੇਲਾਈਟ ਲਾਂਚ ਦੀ ਸਮਰਥਾ ਵਧਾਈ ਜਾਵੇਗੀ, ਭਾਰਤ ਪੁਲਾੜ ਤਾਕਤ ਵਜੋਂ ਉੱਭਰਿਆ ਹੈ ਪਿੰਡ, ਗਰੀਬ ਤੇ ਕਿਸਾਨ ਕੇਂਦਰ ਬਿੰਦੂ ਹਨ, 2022 ਤੱਕ ਪਿੰਡ ਪਿੰਡ ਤੱਕ ਬਿਜਲੀ ਪਹੁੰਚੇਗੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਨਾਲ 2022 ਤੱਕ ਸਾਰਿਆਂ ਨੂੰ ਮਿਲੇਗਾ ਘਰ ਪ੍ਰਧਾਨ ਮੰਤਰੀ ਸੜਕ ਯੋਜਨਾ ਨਾਲ ਪਿੰਡਾਂ ਨੂੰ ਮਿਲੇਗਾ ਲਾਭ, ਰੋਜ਼ਾਨਾ 135 ਕਿੱਲੋਮੀਟਰ ਸੜਕ ਬਣਾਉਣ ਦਾ ਉਦੇਸ਼, 30 ਹਜ਼ਾਰ ਕਿੱਲੋਮੀਟਰ ਸੜਕਾਂ ਬਣਾਈਆਂ ਗਈਆਂ ਹਨ ਪਾਣੀ ਤੇ ਗੈਸ ਲਈ ਕੌਮੀ ਗਰਿੱਡ ਬਣੇਗਾ - ਵਿੱਤ ਮੰਤਰੀ ਅੰਨਦਾਤਾ ਨੂੰ ਊਰਜਾ ਦਾਤਾ ਬਣਾਇਆ ਜਾਵੇਗਾ ਦਾਲਾਂ ਦੇ ਮਾਮਲੇ ਵਿਚ ਭਾਰਤ ਆਤਮ ਨਿਰਭਰ ਬਣਿਆ, 10 ਹਜ਼ਾਰ ਕਿਸਾਨਾਂ ਦਾ ਉਤਪਾਦਕ ਸੰਘ ਬਣਾਏ ਜਾਣਗੇ ਹਰ ਪੰਚਾਇਤ ਨੂੰ ਇੰਟਰਨੈੱਟ ਨਾਲ ਜੋੜਿਆ ਜਾਵੇਗਾ ਦੁੱਧ ਉਤਪਾਦਨ ਨੂੰ ਵਧਾਇਆ ਜਾਵੇਗਾ ਅਤੇ ਪਿੰਡਾਂ ਵਿਚ ਹਰ ਘਰ ਤੱਕ ਪਾਣੀ ਪਹੁੰਚਾਇਆ ਜਾਵੇਗਾ 2024 ਤੱਕ ਘਰ ਘਰ ਜਲ, ਘਰ ਘਰ ਨਲ ਨਵੀਂ ਕੌਮੀ ਸਿੱਖਿਆ ਨੀਤੀ ਲਿਆਂਦੀ ਜਾਵੇਗੀ, ਦੋ ਕਰੋੜ ਦਿਹਾਤੀਆਂ ਨੂੰ ਡਿਜੀਟਲ ਸਿੱਖਿਅਤ ਬਣਾਇਆ ਗਿਆ ਕੌਮੀ ਖੇਡ ਸਿੱਖਿਆ ਬੋਰਡ ਦਾ ਗਠਨ ਕੀਤਾ ਜਾਵੇਗਾ, ਸਿੱਖਿਆ ਵਿਚ ਆਨਲਾਈਨ ਕੋਰਸ ਵਧਾਉਣ 'ਤੇ ਧਿਆਨ ਹੋਵੇਗਾ ਉੱਚ ਸਿੱਖਿਆ ਲਈ 400 ਕਰੋੜ ਰੁਪਏ ਦੀ ਰਕਮ ਦਾ ਪ੍ਰਸਤਾਵ, ਵਿਦੇਸ਼ਾਂ ਵਿਚ ਨੌਕਰੀ ਲਈ ਜ਼ਰੂਰੀ ਸਿਖਲਾਈ ਦਿੱਤੀ ਜਾਵੇਗੀ ਨਵੀਂ ਸਿੱਖਿਆ ਨੀਤੀ ਤਹਿਤ ਸਕੂਲਾਂ, ਕਾਲਜਾਂ ਵਿਚ ਬਦਲਾਅ ਦੀ ਯੋਜਨਾ ਕਾਮਿਆਂ ਲਈ 4 ਹੋਰ ਅਦਾਲਤਾਂ ਬਣਨਗੀਆਂ - ਵਿੱਤ ਮੰਤਰੀ 30 ਲੱਖ ਕਾਮਿਆਂ ਨੂੰ 'ਸ਼੍ਰਮ ਯੋਗੀ ਯੋਜਨਾ' ਨਾਲ ਮਿਲਿਆ ਲਾਭ ਮਹਿਲਾਵਾਂ ਦੀ ਹਾਲਤ ਸੁਧਾਰਨ 'ਤੇ ਜੋਰ, ਮਹਿਲਾ ਉੱਦਮਿਤਾ ਨੂੰ ਸਰਕਾਰ ਨੇ ਉਤਸ਼ਾਹਿਤ ਕੀਤਾ ਮੁਦਰਾ ਸਕੀਮ ਤਹਿਤ ਮਹਿਲਾਵਾਂ ਨੂੰ 1 ਲੱਖ ਤੱਕ ਦਾ ਲੋਨ, ਜਨ ਧਨ ਯੋਜਨਾ ਤਹਿਤ ਮਹਿਲਾਵਾਂ ਨੂੰ 5 ਹਜ਼ਾਰ ਓਵਰ ਡਰਾਫ਼ਟ ਵਿੱਤੀ ਸਾਲ 2019-20 ਵਿਚ ਚਾਰ ਨਵੇਂ ਦੂਤ ਘਰ ਖੋਲ੍ਹੇ ਜਾਣਗੇ - ਵਿੱਤ ਮੰਤਰੀ ਜਨਤਕ ਖੇਤਰ ਦੀਆਂ ਬੈਂਕਾਂ ਨੂੰ 70 ਹਜ਼ਾਰ ਕਰੋੜ ਰੁਪਏ ਦੀ ਰਕਮ ਮੁਹੱਈਆ ਕਰਵਾਉਣ ਦਾ ਪ੍ਰਸਤਾਵ - ਵਿੱਤ ਮੰਤਰੀ ਸੁਧਾਰਾਂ ਨਾਲ ਬੈਂਕਾਂ ਦਾ ਐਨ.ਪੀ.ਏ. ਇਕ ਲੱਖ ਕਰੋੜ ਰੁਪਏ ਘਟਿਆ - ਵਿੱਤ ਮੰਤਰੀ ਕਰੈਡਿਟ ਵਾਧਾ ਵਿਚ 13.8 ਫ਼ੀਸਦੀ ਦਾ ਇਜ਼ਾਫਾ - ਵਿੱਤ ਮੰਤਰੀ ਐਨ.ਬੀ.ਐਫ.ਸੀ. ਨੂੰ ਬਾਜ਼ਾਰਾਂ ਤੋਂ ਫ਼ੰਡ ਇਕੱਠਾ ਕਰਨ ਵਿਚ ਮਦਦ ਕਰਾਂਗੇ ਹਾਊਸਿੰਗ ਕੰਪਨੀਆਂ ਦਾ ਰੈਗੂਲੇਟਰ ਆਰ.ਬੀ.ਆਈ. ਹੋਵੇਗਾ - ਵਿੱਤ ਮੰਤਰੀ ਐਨ.ਬੀ.ਐਫ.ਸੀ. ਦੀ ਫੰਡਿੰਗ 'ਤੇ ਰੋਕ ਨਹੀਂ ਲੱਗੇਗੀ - ਵਿੱਤ ਮੰਤਰੀ ਦੇਸ਼ ਦਾ ਵਿਕਾਸ, ਪ੍ਰਤੱਖ ਕਰ ਕੁੱਝ ਸਾਲਾ ਵਿਚ ਕਾਫੀ ਵਧਿਆ, 5 ਸਾਲਾ ਵਿਚ ਪ੍ਰਤੱਖ ਕਰ ਵਿਚ 75 ਫ਼ੀਸਦੀ ਦਾ ਵਾਧਾ - ਵਿੱਤ ਮੰਤਰੀ ਏਅਰ ਇੰਡੀਆ ਵਿਚ ਵਿਨਿਵੇਸ਼ ਘੱਟ ਹੋਵੇਗਾ - ਵਿੱਤ ਮੰਤਰੀ ਬੈਂਕ ਤੋਂ ਇਕ ਕਰੋੜ ਰੁਪਏ ਉਪਰ ਦੀ ਰਕਮ ਕਢਾਉਣ 'ਤੇ 2 ਫੀਸਦੀ ਟੀ.ਡੀ.ਐਸ. ਪੰਜ ਲੱਖ ਤੋਂ ਘੱਟ ਸਾਲਾਨਾ ਆਮਦਨੀ 'ਤੇ ਕੋਈ ਟੈਕਸ ਨਹੀਂ - ਵਿੱਤ ਮੰਤਰੀ ਰਿਟਰਨ 'ਚ ਪੈਨ ਤੇ ਆਧਾਰ ਕਾਰਡ ਦੋਵੇਂ ਚੱਲਣਗੇ, ਆਧਾਰ ਕਾਰਡ ਨਾਲ ਵੀ ਭਰੀ ਜਾ ਸਕੇਗੀ ਰਿਟਰਨ - ਵਿੱਤ ਮੰਤਰੀ 45 ਲੱਖ ਦਾ ਘਰ ਖ਼ਰੀਦਣ 'ਤੇ 3.5 ਲੱਖ ਦੇ ਵਿਆਜ ਦੀ ਛੁੱਟ - ਵਿੱਤ ਮੰਤਰੀ ਇਲੈਕਟ੍ਰੋਨਿਕ ਗੱਡੀਆਂ 'ਤੇ ਜੀ.ਐਸ.ਟੀ. 12 ਫ਼ੀਸਦੀ ਤੋਂ ਘੱਟ ਕੇ 5 ਫ਼ੀਸਦੀ - ਵਿੱਤ ਮੰਤਰੀ ਮਿਡਲ ਕਲਾਸ ਨੂੰ ਟੈਕਸ ਸਲੈਬ ਵਿਚ ਕੋਈ ਰਾਹਤ ਨਹੀਂ - ਵਿੱਤ ਮੰਤਰੀ ਸੋਨੇ 'ਤੇ ਡਿਊਟੀ ਵਧੀ, 10 ਫ਼ੀਸਦੀ ਤੋਂ 12.5 ਫ਼ੀਸਦੀ ਹੋਈ - ਵਿੱਤ ਮੰਤਰੀ ਪੈਟਰੋਲ-ਡੀਜਲ 'ਤੇ ਐਕਸਾਈਜ਼ ਡਿਊਟੀ ਇਕ ਰੁਪਏ ਵਧੀ - ਵਿੱਤ ਮੰਤਰੀ ਟੈਕਸ ਵਿਚ ਆਮ ਕਰਦਾਤਾ ਨੂੰ ਕੋਈ ਰਾਹਤ ਨਹੀਂ ਦੋ ਕਰੋੜ ਤੱਕ ਦੀ ਆਮਦਨੀ ਲਈ ਟੈਕਸ 'ਚ ਕੋਈ ਬਦਲਾਅ ਨਹੀਂ - ਵਿੱਤ ਮੰਤਰੀ 5 ਕਰੋੜ ਤੋਂ ਉੱਪਰ ਟੈਕਸੇਬਲ ਆਮਦਨ 'ਤੇ 7 ਫ਼ੀਸਦੀ ਵਾਧੂ ਕਰ, 2 ਤੋਂ 5 ਕਰੋੜ ਦੀ ਆਮਦਨ 'ਤੇ 3 ਫ਼ੀਸਦੀ ਵਾਧੂ ਕਰ - ਵਿੱਤ ਮੰਤਰੀ -PTCNews- ]]>Shanker BadraFri, 05 Jul 2019 14:49:34 +053018397621839762