Advertisment

ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਵੱਲੋਂ ਹਰਿਆਣਾਲੋਕ ਗਾਇਕਾ ਦਾ ਐਵਾਰਡ ਵਾਪਸ ਮੋੜਨ ਦਾ ਐਲਾਨ

author-image
Shanker Badra
Updated On
New Update
ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਵੱਲੋਂ ਹਰਿਆਣਾਲੋਕ ਗਾਇਕਾ ਦਾ ਐਵਾਰਡ ਵਾਪਸ ਮੋੜਨ ਦਾ ਐਲਾਨ
Advertisment
publive-image ਕਰੁਕਸ਼ੇਤਰ :ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਅੱਜ 76 ਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਦੀ ਕਰੁਕਸ਼ੇਤਰ ਵਿੱਚ ਅੱਜ ਮਹਾਂਪੰਚਾਇਤਸੀ। ਇਸ ਦੌਰਾਨ ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਨੇ ਕਿਸਾਨਾਂ ਦੀ ਹਮਾਇਤ ਵਿੱਚ ਐਵਾਰਡ ਵਾਪਸ ਮੋੜਿਆ ਹੈ।
Advertisment
Rupinder Handa announces return Lok Gayika Award of Haryana Lok Gayika Award ਪੰਜਾਬੀ ਗਾਇਕਾਰੁਪਿੰਦਰ ਹਾਂਡਾ ਵੱਲੋਂ ਹਰਿਆਣਾਲੋਕ ਗਾਇਕਾ ਦਾ ਐਵਾਰਡ ਵਾਪਸ ਮੋੜਨ ਦਾ ਐਲਾਨ ਪੜ੍ਹੋ ਹੋਰ ਖ਼ਬਰਾਂ :ਲਾਲ ਕਿਲ੍ਹੇ 'ਤੇ ਹੋਈ ਹਿੰਸਾ ਮਾਮਲੇ ਦਾ ਮੁੱਖ ਦੋਸ਼ੀ ਦੀਪ ਸਿੱਧੂ ਹਰਿਆਣਾ ਦੇ ਕਰਨਾਲ ਤੋਂ ਗ੍ਰਿਫ਼ਤਾਰ ਕਰੁਕਸ਼ੇਤਰ 'ਚ ਕਿਸਾਨਾਂ ਦੀਮਹਾਂਪੰਚਾਇਤ ਸੀ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਪਹੁੰਚੇ ਸੀ। ਰੁਪਿੰਦਰ ਹਾਂਡਾ ਦੇ ਨਾਲ ਨਾਲ ਪੰਜਾਬੀ ਗਾਇਕਾ ਜੈਨੀ ਜੌਹਲ ਵੀ ਮੌਜੂਦ ਸੀ। ਰੁਪਿੰਦਰ ਨੇ ਮੰਚ ਦੇ ਉੱਤੇ ਇਹ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। Rupinder Handa announces return Lok Gayika Award of Haryana Lok Gayika Award ਪੰਜਾਬੀ ਗਾਇਕਾਰੁਪਿੰਦਰ ਹਾਂਡਾ ਵੱਲੋਂ ਹਰਿਆਣਾਲੋਕ ਗਾਇਕਾ ਦਾ ਐਵਾਰਡ ਵਾਪਸ ਮੋੜਨ ਦਾ ਐਲਾਨ ਸਾਲ 2013 ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਰਿਆਣਾ ਲੋਕ ਗਾਇਕਾ ਦਾ ਐਵਾਰਡ ਰੁਪਿੰਦਰ ਹਾਂਡਾ ਨੂੰ ਦਿੱਤਾ ਗਿਆ ਸੀ। ਦੱਸ ਦੇਈਏ ਕਿ ਰੁਪਿੰਦਰ ਹਾਂਡਾ ਪਿਛਲੇ ਸਮੇਂ ਤੋਂ ਕਿਸਾਨਾਂ ਦੇ ਹੱਕ 'ਚ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਸ਼ਾਮਿਲ ਹੁੰਦੀ ਰਹੀ ਹੈ। ਪੜ੍ਹੋ ਹੋਰ ਖ਼ਬਰਾਂ :
Advertisment
ਨਹੀਂ ਰਹੇ ਰਿਸ਼ੀ ਕਪੂਰ ਦੇ ਭਰਾ ਰਾਜੀਵ ਕਪੂਰ, 58 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ Rupinder Handa announces return Lok Gayika Award of Haryana Lok Gayika Award ਪੰਜਾਬੀ ਗਾਇਕਾਰੁਪਿੰਦਰ ਹਾਂਡਾ ਵੱਲੋਂ ਹਰਿਆਣਾਲੋਕ ਗਾਇਕਾ ਦਾ ਐਵਾਰਡ ਵਾਪਸ ਮੋੜਨ ਦਾ ਐਲਾਨ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚਹਰਿਆਣਾ ਦੇ ਕੁਰਕਸ਼ੇਤਰ ਜ਼ਿਲ੍ਹੇ ਦੇ ਪਿੰਡ ਗੁਮਥਲਾ ਗਾਡੂ ਵਿੱਚ ਅੱਜ ਕਿਸਾਨ ਮਹਾਂਪੰਚਾਇਤ ਕੀਤੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਸਰਕਾਰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਘੱਟੋ -ਘੱਟ ਸਮਰਥਨ ਮੁੱਲ (ਐਮਐਸਪੀ) ‘ਤੇ ਕਾਨੂੰਨ ਲਾਗੂ ਕਰੇ ਨਹੀਂ ਤਾਂ ਅੰਦੋਲਨ ਜਾਰੀ ਰਹੇਗਾ। -PTCNews publive-image-
farmer-protest award rupinder-handa farm-laws singer-rupinder-handa lok-gayika-award
Advertisment

Stay updated with the latest news headlines.

Follow us:
Advertisment