ਸ਼੍ਰੋਮਣੀ ਅਕਾਲੀ ਦਲ ਨੇ ਲੌਂਗੋਵਾਲ ਵਿਖੇ ਮਨਾਈ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34 ਵੀਂ ਬਰਸੀ
ਸ਼੍ਰੋਮਣੀ ਅਕਾਲੀ ਦਲ ਨੇ ਲੌਂਗੋਵਾਲ ਵਿਖੇ ਮਨਾਈ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34 ਵੀਂ ਬਰਸੀ:ਲੌਂਗੋਵਾਲ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸੰਗਰੂਰ ਜ਼ਿਲ੍ਹੇ ਦੇ ਕਸਬਾ ਲੌਂਗੋਵਾਲ ਵਿਖੇ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ 34 ਵੀਂ ਸਾਲਾਨਾ ਬਰਸੀ ਮਨਾਈ ਜਾ ਰਹੀ ਹੈ। ਇਸ ਬਰਸੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਾਗਮ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ,ਜਿਥੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਨੇ ਵੀ ਹਾਜ਼ਰੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਸਮਾਗਮ 'ਚ ਸ਼ਿਰਕਤ ਕੀਤੀ ਹੈ।
[caption id="attachment_330683" align="aligncenter" width="300"] ਸ਼੍ਰੋਮਣੀ ਅਕਾਲੀ ਦਲ ਨੇ ਲੌਂਗੋਵਾਲ ਵਿਖੇ ਮਨਾਈ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 34 ਵੀਂ ਬਰਸੀ[/caption]