Sat, Apr 27, 2024
English
|
Hindi
|
Punjabi
Punjabi News
ਮਾਝਾ
ਮਾਲਵਾ
>
ਦੁਆਬਾ
Politics
Punjab
Chandigarh
Delhi
Haryana
Himachal
Jammu & Kashmir
Uttar Pradesh
Visual Stories
Videos
Entertainment
All
Bollywood
Pollywood
Music
UP News
Hindi News
हरियाणा
हिमाचल
World News
USA
Canada
UK
Australia
More
Health
Business
Immigration
Automobiles
Sports
Search
Trending:
#LokSabhaPolls2024
#AmritpalSingh
#NewYork
#SalmanKhanhomefiring
#WhatsApp
Search
Punjabi News
ਮਾਝਾ
ਮਾਲਵਾ
ਦੁਆਬਾ
Politics
Punjab
Chandigarh
Delhi
Haryana
Himachal
Jammu & Kashmir
Uttar Pradesh
Visual Stories
Videos
Entertainment
Bollywood
Pollywood
Music
Uttar Pradesh
Hindi News
हरियाणा
हिमाचल
World News
USA
Canada
UK
Australia
Education
PTC Live
More
Health
Business
Immigration
Automobiles
Sports
Punjabi News
Politics
Visual Stories
Videos
Entertainment
UP News
Hindi News
World News
Education
Health
Business
Immigration
Automobiles
Whatsapp
Twitter
Instagram
Facebook
Home
ਮੁੱਖ ਖਬਰਾਂ
ਸਰਕਾਰ ਦੀਆਂ ਤਜਵੀਜ਼ਾਂ ਰੱਦ ਕਰਨ 'ਤੇ ਅਕਾਲੀ ਦਲ ਨੇ ਕੀਤੀ ਕਿਸਾਨਾਂ ਦੇ ਫੈਸਲੇ ਦੀ ਹਮਾਇਤ
ਸਰਕਾਰ ਦੀਆਂ ਤਜਵੀਜ਼ਾਂ ਰੱਦ ਕਰਨ 'ਤੇ ਅਕਾਲੀ ਦਲ ਨੇ ਕੀਤੀ ਕਿਸਾਨਾਂ ਦੇ ਫੈਸਲੇ ਦੀ ਹਮਾਇਤ
Written by
Jagroop Kaur
--
December 09th 2020 09:36 PM
--
Updated:
December 09th 2020 09:37 PM
ਸਰਕਾਰ ਦੀਆਂ ਤਜਵੀਜ਼ਾਂ ਰੱਦ ਕਰਨ 'ਤੇ ਅਕਾਲੀ ਦਲ ਨੇ ਕੀਤੀ ਕਿਸਾਨਾਂ ਦੇ ਫੈਸਲੇ ਦੀ ਹਮਾਇਤ
Follow Us
Share:
ਚੰਡੀਗੜ੍ਹ, 9 ਦਸੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤ ਸਰਕਾਰ ਨੁੰ ਅਪੀਲ ਕੀਤੀ ਕਿਉਹ ਦੇਸ਼ ਦੇ ਮਾਸੂਮ ਕਿਸਾਨਾਂ ਨਾਲ ਖੇਡਾਂ ਖੇਡਣੀਆਂ ਬੰਦ ਕਰੇ ਅਤੇ ਤੁਰੰਤ ਤੇ ਬਿਨਾਂ ਸ਼ਰਤ ਤਿੰਨ ਖੇਤੀ ਕਾਨੂੰਨ ਵਾਪਸ ਲੈ ਕੇ ਕਿਸਾਨਾਂ ਦੀਆਂ ਹੋਰ ਮੰਗਾਂ ਵੀ ਪ੍ਰਵਾਨ ਕਰੇ।ਅਕਾਲੀ ਦਲ ਨੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਭਾਰਤ ਸਰਕਾਰ ਦੀਆਂ ਤਜਵੀਜ਼ਾਂ ਰੱਦ ਦੇ ਮਾਮਲੇ ਵਿਚ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਅਤੇਕਿਹਾ ਕਿ ਇਹ ਤਜਵੀਜ਼ਾਂ ਹੋਰ ਕੁਝ ਨਹੀਂ ਬਲਕਿ ਧਿਆਨ ਵੰਡਾਊ ਤਰਕੀਬਾਂ ਹਨ ਜਿਹਨਾਂ ਨੂੰ ਕਿਸਾਨਾ ਨੇ ਰੱਦ ਕਰ ਦਿੱਤਾ ਹੈ। ਪਾਰਟੀ ਨੇ ਕਿਹਾ ਕਿ ਅਸੀਂ ਹਰ ਮਾਮਲੇ ਵਿਚ ਤੇ ਹਰ ਤਰੀਕੇ ਨਾਲ ਕਿਸਾਨਾਂ ਦੇ ਨਾਲ ਹਾਂ।
ਇਥੇ ਜਾਰੀ ਕੀਤੇ ਇਕ ਬਿਆਨ ਵਿਚਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹਨਾਂਤਜਵੀਜ਼ਾਂ ਵਿਚ ਕੁਝ ਵੀ ਨਵਾਂ ਨਹੀ ਂਹੈ। ਉਹਨਾਂ ਕਿਹਾ ਕਿ ਅਸਲ ਵਿਚ ਇਹ ਤਜਵੀਜ਼ਾਂ ਤਿੰਨ ਖੇਤੀ ਕਾਨੂੰਨ ਵਾਂਗ ਹੀ ਹਨ ਜੋ ਅਕਾਲੀ ਦਲ ਨੇ ਕਿਸਾਨਾਂ ਦਾ ਸਾਥ ਦੇਣ ਲਈ ਐਨ ਡੀ ਏ ਛੱਡਣ ਵੇਲੇ ਰੱਦ ਕੀਤੀਆਂ ਸਨ। ਮਜੀਠੀਆ ਨੇ ਕਿਹਾ ਕਿ ਇਹਬਹੁਤ ਹੀ ਤਰਸਯੋਗ ਹੈ ਕਿ ਦੇਸ਼ ਦਾ ਅੰਨਦਾਤਾ ਕਿਸਾਨ ਅੱਜ ਕੜਾਕੇ ਦੀ ਠੰਢ ਵਿਚ ਆਪਣੇ ਪਰਿਵਾਰਾਂ ਜਿਹਨਾਂ ਵਿਚ 14 ਦਿਨ ਛੋਟਾ ਬੱਚਾ ਅਤੇ ਬਜ਼ੁਰਗ ਵੀ ਸ਼ਾਮਲ ਹਨ, ਦੇ ਨਾਲ ਰਲ ਕੇ ਆਪਣੇ ਹੱਕਾਂ ਦੀਵੱਡੀ ਲੜਾਈ ਲੜ ਰਿਹਾ ਹੈ।
ਸਰਕਾਰ ਨੂੰ ਆਪਣੀ ਅੜਵਾਈ ਛੱਡ ਕੇਕਿਸਾਨਾਂ ਦੀ ਗੱਲ ਸੁਣਨ ਅਤੇ ਬਿਨਾਂ ਸ਼ਰਤ ਉਹਨਾਂ ਦੀਆਂ ਮੰਗ ਮੰਨਣ ਲਈ ਆਖਦਿਆਂ ਸ੍ਰੀ ਮਜੀਠੀਆ ਨੇਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਇਹ ਐਕਟ ਕਿਸਾਨਾਂ ਦੀ ਭਲਾਈ ਲਈ ਹਨ ਪਰ ਜਦੋਂ ਕਿਸਾਨ ਹੀ ਨਹੀਂ ਚਾਹੁੰਦਾ ਕਿ ਇਹ ਕਾਨੂੰਨ ਤਾਂ ਫਿਰ ਬਿਨਾਂ ਤਰਕ, ਗਲਤ ਤੇ ਗੈਰ ਲੋਕਤਰੀਕੇ ਇਹ ਕਾਨੂੰਨ ਕਿਸਾਨਾਂ ਸਿਰ ਕਿਉਂ ਮੜ੍ਹੇ ਜਾਣ।
ਅਕਾਲੀ ਦਲ ਦੇ ਸੀਨੀਅਰ ਆਗੂ ਨੇ ਇਸ ਗੱਲ 'ਤੇ ਗੰਭੀਰ ਚਿੰਤਾ ਪ੍ਰਗਟਾਈ ਕਿ ਕਿਵੇਂਸਾਡੇ ਦੇਸ਼ ਦੀ ਨਰਮ ਤੇ ਸਭਿਅਕ ਸਾਖ਼ ਸਰਕਾਰ ਦੀਆਂ ਸ਼ਾਂਤੀਪੂਰਨ ਅੰਦੋਲਨਾਂ ਦੇ ਟਾਕਰੇ ਲਈ ਦਮਨਕਾਰੀਨੀਤੀਆਂ ਅਪਣਾਉਣ ਕਾਰਨ ਮਿੱਟੀ ਵਿਚ ਮਿਲ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਦੀ ਗੱਲਹੈ ਕਿ ਸੰਯੁਕਤ ਰਾਸ਼ਟਰ ਸਮੇਤ ਦੁਨੀਆਂ ਭਰ ਦੇ ਲੋਕਾਂ ਅਤੇ ਸੰਸਥਾਵਾਂ ਨੇ ਸਾਡੇ ਬਹਾਦਰ ਵੀ ਕਸੂਤੇ ਫਸੇ ਕਿਸਾਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਹਨਾਂ ਦੀ ਡਟਵੀਂ ਹਮਾਇਤ ਦਾ ਐਲਾਨ ਕੀਤਾ ਹੈ ਪਰ ਸਾਡੀ ਆਪਣੀ ਚੁਣੀ ਹੋਈ ਸਰਕਾਰ ਸਾਡੀ ਪੀੜਾ ਤੇ ਤਕਲੀਫਾਂ ਪ੍ਰਤੀ ਬੇਦਰਦ ਬਣੀ ਹੋਈ ਹੈ।
ਉਹਨਾਂ ਕਿਹਾ ਕਿ ਅੰਨਦਾਤਾ ਦੀ ਬਿਆਨ ਨਾ ਕੀਤੇ ਜਾ ਸਕਣ ਵਾਲੀ ਪੀੜਾ ਇੰਨੀ ਦਲੇਰਾਨਾ ਤਸਵੀਰ ਪੇਸ਼ ਕਰਦੀ ਹੈ ਕਿ ਉਹ ਬੇਦਿਲ ਦੁਸ਼ਮਣਾਂ ਦੇਦਿਲਾਂ ਵਿਚ ਵੀ ਤਰਸ ਲਿਆ ਸਕਦੀ ਹੈ।
ਅਕਾਲੀ ਆਗੂ ਨੇ ਕਿਹਾ ਕਿ ਸਰਕਾਰ ਦੀ ਆਪਣੇ ਹੀ ਲੋਕਾਂ ਪ੍ਰਤੀ ਬੇਰੁਖੀ ਅਤੇ ਅਮੀਰ ਕਾਰਪੋਰੇਟ ਘਰਾਣਿਆਂ ਲਈ ਪਿਆਰ ਤੇ ਤਰਜੀਹ ਨੇ ਬਸਤੀਵਾਦੀ ਸ਼ਾਸਨ ਚੇਤੇ ਕਰਵਾਦਿੱਤਾ ਹੈ। ਉਹਨਾਂ ਕਿਹਾ ਕਿ ਵੱਡੀ ਤਕਲੀਫ ਤਾਂ ਇਹਹੈ ਕਿ ਅੱਜ ਦੇ ਸਾਡੇ ਸ਼ਾਸ਼ਕਾਂ ਕਰ ਕੇ ਨਾ ਕਿ ਵਿਦੇਸ਼ੀਆਂ ਕਰ ਕੇ ਸਾਨੂੰ ਸਾਡੇ ਆਪਣੇ ਚੁਣੇ ਪ੍ਰਤੀਨਿਧਤਹੀ ਇਸਦਾ ਕਾਰਨ ਹਨ। ਉਹਨਾਂ ਕਿਹਾ ਕਿ ਲੋਕਉਹਨਾਂ ਦੀ ਚੋਣ ਕਰਦੇ ਹਨ ਅਤੇ ਆਸ ਕਰਦੇ ਹਨ ਕਿਸਰਕਾਰਾਂ ਉਹਨਾਂ ਦੇ ਮਸਲੇ ਹੱਲ ਕਰਨਗੀਆਂ ਜਿਵੇਂ ਕਿ ਆਮ ਤੌਰ 'ਤੇ ਪਰਿਵਾਰਾਂ ਵਿਚ ਮਾਪੇ ਕਰਦੇ ਹਨ। ਉਹਨਾਂ ਕਿਹਾ ਕਿ ਮੰਦੇ ਭਾਗਾਂ ਨੁੰ ਮਾਪਿਆਂ ਨੇ ਹੀ ਆਪਣੇ ਬੱਚਿਆਂ ਖਿਲਾਫ ਨਿਰਦਈਅਤਾ ਤੇ ਬੇਦਿਲੀ 'ਤੇ ਕੁਝ ਵੀ ਕਹਿਣ ਤੋਂ ਨਾਂਹ ਕਰ ਕਹਿ ਦਿੱਤੀ ਹੈ।
ਅਕਾਲੀ ਆਗੂ ਨੇ ਹਰਿਆਣਾ ਦੇ ਲੋਕਾਂ ਖਾਸ ਤੌਰ 'ਤੇ ਕਿਸਾਨਾਂ ਵੱਲੋਂ ਪੰਜਾਬੀ ਕਿਸਾਨਾਂ ਨਾਲ ਪ੍ਰਗਟਾਈ ਗਈ ਇਕਜੁੱਟਤਾ ਲਈ ਉਹਨਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਹਰਿਆਣਾ ਦੇ ਲੋਕਾਂ ਨੇ ਖੱਟਰ ਸਰਕਾਰ ਦੇ ਜਵਾਬ ਦਾ ਠੋਕਵਾਂ ਮੋੜਵਾਂ ਜਵਾਬ ਦਿੱਤਾ ਹੈ ਜਦਕਿ ਖੱਟਰ ਸਰਕਾਰ ਪੰਜਾਬ ਅਤੇਹਰਿਆਣਾ ਵਿਚਾਲੇ ਸ਼ੱਕ,ਨਫਰਤ ਤੇ ਵੰਡ ਪਾਊ ਬੀਜ ਬੀਜਣਾ ਚਾਹੁੰਦੀ ਸੀ। ਉਹਨਾਂ ਕਿਹਾ ਕਿ ਅਸੀਂ ਪੰਜਾਬਵਿਚ ਹਮੇਸ਼ਾ ਹੀ ਤੁਹਾਨੂੰ ਹਰਿਆਣਵੀ ਭਰਾਵਾਂ ਨੁੰ ਸਾਂਝੇ ਦੁਸ਼ਮਣ ਖਿਲਾਫ ਇਕਜੁੱਟ ਹੋ ਕੇ ਟਾਕਰਾ ਕਰਨ ਤੇ ਹਰਾਉਣ ਵਾਸਤੇ ਤੁਹਾਡੇ ਨਾਲ ਡਟੇ ਰਹਾਂਗੇ। ਉਹਨਾਂ ਕਿਹਾ ਕਿ ਹਰਿਆਣਵੀ ਲੋਕਾਂ ਖਾਸ ਤੌਰ 'ਤੇ ਹਰਿਆਣਵੀ ਕਿਸਾਨਾਂ ਵੱਲੋਂ ਨਿਭਾਈ ਭੂਮਿਕਾ ਵੱਲੋਂ ਇਸ ਲੋੜ ਮੌਕੇ ਨਿਭਾਈ ਭੂਮਿਕਾ ਨੂੰ ਸੁਨਹਿਰੀ ਅੱਖਰਾਂ ਵਿਚ ਲਿਖਿਆ ਜਾਵੇਗਾ। ਅਕਾਲੀ ਆਗੂ ਨੇ ਸ਼ਾਂਤੀਪੂਰਨ ਤੇ ਪੂਰੀ ਤਰ੍ਹਾਂ ਨਿਹੱਥੇ ਕਿਸਾਨਾਂ ਖਿਲਾਫ ਸ੍ਰੀ ਖੱਟਰ ਦੀਆਂ ਹਦਾਇਤਾਂ 'ਤੇ ਸਰਕਾਰ ਵੱਲੋਂ ਦਮਨਕਾਰੀ ਨੀਤੀਆਂ ਅਪਣਾਉਣ ਦੀ ਵੀ ਨਿਖੇਧੀ ਕੀਤੀ।
Join Whatsapp Channel
Tags
India
farmers' protest
Bikram Majithia
Delhi Border
SAD backs farmers
rejection of Centre’s proposal
Centre's proposal
SAD leader Majithia
center playing with farmer
Follow PTC News on Google News
Share:
ਹੋਰ ਪੜ੍ਹੋ
T20 World Cup 2024: ਯੁਵਰਾਜ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ICC ਨੇ ਬਣਾਇਆ ਬਰਾਂਂਡ ਅੰਬੈਸਡਰ
ਭਾਰਤੀ ਹਾਕੀ ਖਿਡਾਰੀ ਵਰੁਣ ਕੁਮਾਰ ਨੂੰ ਬਲਾਤਕਾਰ ਮਾਮਲੇ 'ਚ ਮਿਲੀ ਅਗਾਊਂ ਜਮਾਨਤ, ਜਾਣੋ ਪੂਰਾ ਮਾਮਲਾ
Top News
view more...
HC cracks down on unchecked arms display in Punjab, seeks detailed reports on issuance of licenses
Chief Secretary Anurag Verma visits Khanna grain market, reviews procurement of wheat
Lok Sabha Polls 2024: Amritpal Singh to contest as Independent candidate from Punjab's Khadoor Sahib seat
'It is like sprinkling salt on wounds': Sukhbir Singh Badal slams CM Mann for not lifting wheat crop from Mandis
Sustainable Farming: Bike rally in Punjab's Moga pushes for regenerative agriculture
Punjab: 3 Congress rebels get 'Y' category security
Latest News
view more...
T20 World Cup 2024: ਯੁਵਰਾਜ ਸਿੰਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ICC ਨੇ ਬਣਾਇਆ ਬਰਾਂਂਡ ਅੰਬੈਸਡਰ
ਭਾਰਤੀ ਹਾਕੀ ਖਿਡਾਰੀ ਵਰੁਣ ਕੁਮਾਰ ਨੂੰ ਬਲਾਤਕਾਰ ਮਾਮਲੇ 'ਚ ਮਿਲੀ ਅਗਾਊਂ ਜਮਾਨਤ, ਜਾਣੋ ਪੂਰਾ ਮਾਮਲਾ
ਦਿੱਲੀ ਆਧਾਰਿਤ ਪਾਰਟੀਆਂ ਈਸਟ ਇੰਡੀਆ ਕੰਪਨੀ ਵਾਂਗੂ ਪੰਜਾਬ ’ਤੇ ਕਬਜ਼ਾ ਕਰਨਾ ਚਾਹੁੰਦੀਆਂ ਹਨ: ਸੁਖਬੀਰ ਸਿੰਘ ਬਾਦਲ
ਕਿਸਾਨਾਂ ਨੂੰ ਬਿਨਾਂ ਮੁਆਵਜ਼ੇ ਜ਼ਮੀਨਾਂ ’ਤੇ ਗ਼ੈਰ-ਕਾਨੂੰਨੀ ਕਬਜ਼ਾ ਕਰਵਾਉਣਾ ਚਾਹੁੰਦੇ ਨੇ ਪ੍ਰਨੀਤ ਕੌਰ: ਐਨ.ਕੇ. ਸ਼ਰਮਾ
ਹਾਈਕੋਰਟ ਨੇ ਡੀਜੀਪੀ ਪੰਜਾਬ ਨੂੰ ਕੀਤਾ ਤਲਬ, ਵੀਵੀਆਈਪੀ ਅਤੇ ਵੀਆਈਪੀ ਨੂੰ ਦਿੱਤੀ ਸੁਰੱਖਿਆ ਦਾ ਮੰਗਿਆ ਹਿਸਾਬ
ਬੋਰਡ ਦੇ ਨਤੀਜਿਆਂ ਨੇ 7 ਵਿਦਿਆਰਥੀਆਂ ਦੀ ਲਈ ਜਾਨ, ਵੱਡਾ ਕਾਰਨ ਆਇਆ ਸਾਹਮਣੇ
April 26th 2024
Instagram video sparks online hostility for Indian student in Canada
April 26th 2024
Sandeshkhali case: CBI finds weapons cache in Sandeshkhali home; NSG commandos deployed
April 26th 2024
Ethylene oxide: MDH, Everest face scrutiny over ban in Hong Kong, Singapore due to alleged contamination
April 26th 2024
Bank holidays in May 2024: Bank to remain closed for 14 days: Complete list here