Thu, Apr 25, 2024
Whatsapp

ਪਟਿਆਲਾ ਤੋਂ ਅਕਾਲੀ -ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਕੱਢਿਆ ਰੋਡ ਸ਼ੋਅ

Written by  Shanker Badra -- May 17th 2019 04:28 PM
ਪਟਿਆਲਾ ਤੋਂ ਅਕਾਲੀ -ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਕੱਢਿਆ ਰੋਡ ਸ਼ੋਅ

ਪਟਿਆਲਾ ਤੋਂ ਅਕਾਲੀ -ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਕੱਢਿਆ ਰੋਡ ਸ਼ੋਅ

ਪਟਿਆਲਾ ਤੋਂ ਅਕਾਲੀ -ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਕੱਢਿਆ ਰੋਡ ਸ਼ੋਅ:ਪਟਿਆਲਾ : ਪੰਜਾਬ 'ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ। [caption id="attachment_296388" align="aligncenter" width="300"]SAD-BJP candidate from Patiala Surjit Singh Rakhra Road show ਪਟਿਆਲਾ ਤੋਂ ਅਕਾਲੀ -ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਕੱਢਿਆ ਰੋਡ ਸ਼ੋਅ[/caption] ਇਸ ਦੌਰਾਨ ਲੋਕ ਸਭਾ ਹਲਕਾ ਪਟਿਆਲਾ ਤੋਂ ਅਕਾਲੀ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਵੱਲੋਂ ਰੋਡ ਸ਼ੋਅ ਕੱਢਿਆ ਗਿਆ ਹੈ।ਇਸ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ।ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਵੋਟਾਂ ਪਾਉਣ ਲਈ ਲੋਕਾਂ ਨੂੰ ਅਪੀਲ ਕੀਤੀ ਹੈ। [caption id="attachment_296386" align="aligncenter" width="300"]SAD-BJP candidate from Patiala Surjit Singh Rakhra Road show ਪਟਿਆਲਾ ਤੋਂ ਅਕਾਲੀ -ਭਾਜਪਾ ਦੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਕੱਢਿਆ ਰੋਡ ਸ਼ੋਅ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਢਿੱਡ ਦੀ ਭੁੱਖ ਮਿਟਾਉਣ ਲਈ 13 ਸਾਲ ਦੇ ਬੱਚੇ ਨੇ ਚੋਰੀ ਕੀਤਾ ਅਨਾਜ , ਮਾਲਕ ਨੇ ਬੇਰਹਿਮੀ ਨਾਲ ਕੀਤੀ ਕੁੱਟਮਾਰ ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਆਉਂਦੀ 19 ਮਈ ਨੂੰ ਲੋਕ ਸਭਾ ਚੋਣਾਂ ਦੇ ਅੰਤਮ ਗੇੜ ਲਈ ਵੋਟਿੰਗ ਹੋਵੇਗੀ, ਜਿਸ ਲਈ ਚੋਣ ਪ੍ਰਚਾਰ 17 ਮਈ ਨੂੰ ਬੰਦ ਹੋ ਜਾਵੇਗਾ। 23 ਮਈ ਨੂੰ 17ਵੀਂ ਲੋਕ ਸਭਾ ਦੇ ਨਤੀਜੇ ਜਾਰੀ ਕੀਤੇ ਜਾਣਗੇ। -PTCNews


Top News view more...

Latest News view more...