Wed, Apr 17, 2024
Whatsapp

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਸਿੱਖ ਮੁੱਦਿਆਂ 'ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

Written by  Shanker Badra -- October 11th 2018 01:41 PM -- Updated: October 11th 2018 01:50 PM
ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਸਿੱਖ ਮੁੱਦਿਆਂ 'ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਸਿੱਖ ਮੁੱਦਿਆਂ 'ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਸਿੱਖ ਮੁੱਦਿਆਂ 'ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ:ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਅੱਜ ਸਿੱਖ ਮੁੱਦਿਆਂ 'ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਇਸ ਵਫ਼ਦ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ,ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਲਵਿੰਦਰ ਸਿੰਘ ਭੂੰਦੜ ,ਸੀਨੀਅਰ ਅਕਾਲੀ ਆਗੂ ਮਹੇਸ਼ ਇੰਦਰ ਸਿੰਘ ਗਰੇਵਾਲ,ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਇਸ ਵਫ਼ਦ ਵਿੱਚ ਸ਼ਾਮਿਲ ਸਨ। ਇਸ ਦੌਰਾਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਸਿੱਖਾਂ ਦੇ ਭਖਵੇਂ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਹੈ।ਇਸ ਦੇ ਨਾਲ ਹੀ ਚੰਡੀਗੜ੍ਹ ਵਿਚ ਯੂਟੀ ਕੌਮਨ ਕਾਡਰ ਮੁੱਦੇ ਉੱਤੇ ਵੀ ਚਰਚਾ ਹੋਈ ਹੈ।ਇਸ ਦੌਰਾਨ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਨ੍ਹਾਂ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸ਼ਾ ਸੀ ਦਿਵਾਇਆ ਹੈ। -PTCNews


Top News view more...

Latest News view more...