Fri, May 3, 2024
Whatsapp

ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਦੇ ਮੁੱਦੇ 'ਤੇ ਵਿਧਾਨ ਸਭਾ 'ਚੋਂ ਕੀਤਾ ਵਾਕਆਊਟ ,ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

Written by  Shanker Badra -- August 05th 2019 01:20 PM
ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਦੇ ਮੁੱਦੇ 'ਤੇ ਵਿਧਾਨ ਸਭਾ 'ਚੋਂ ਕੀਤਾ ਵਾਕਆਊਟ ,ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਦੇ ਮੁੱਦੇ 'ਤੇ ਵਿਧਾਨ ਸਭਾ 'ਚੋਂ ਕੀਤਾ ਵਾਕਆਊਟ ,ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਦੇ ਮੁੱਦੇ 'ਤੇ ਵਿਧਾਨ ਸਭਾ 'ਚੋਂ ਕੀਤਾ ਵਾਕਆਊਟ ,ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ:ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਮਾਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਦੂਜੇ ਦਿਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੱਖ-ਵੱਖ ਮੁੱਦਿਆਂ 'ਤੇ ਘੇਰਦਿਆਂ ਤਿੱਖੇ ਹਮਲੇ ਕੀਤੇ ਹਨ। [caption id="attachment_325724" align="aligncenter" width="300"]SAD Electricity issue On Walkout from the Legislative Assembly ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਦੇ ਮੁੱਦੇ 'ਤੇ ਵਿਧਾਨ ਸਭਾ 'ਚੋਂ ਕੀਤਾ ਵਾਕਆਊਟ ,ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ[/caption] ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਬਿਜਲੀ ਦੇ ਮੁੱਦੇ 'ਤੇ ਵਿਧਾਨ ਸਭਾ 'ਚੋਂ ਵਾਕਆਊਟ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪੇਸ਼ ਕੰਮ ਰੋਕੋ ਪ੍ਰਸਤਾਵ ਸਪੀਕਰ ਨੇ ਰੱਦ ਕਰ ਦਿੱਤਾ ਹੈ। ਜਿਸ ਤੋਂ ਬਾਅਦ ਅਕਾਲੀ ਦਲ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਹੈ। [caption id="attachment_325723" align="aligncenter" width="300"]SAD Electricity issue On Walkout from the Legislative Assembly ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਦੇ ਮੁੱਦੇ 'ਤੇ ਵਿਧਾਨ ਸਭਾ 'ਚੋਂ ਕੀਤਾ ਵਾਕਆਊਟ ,ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਭਰਤੀ ਹੋਣ ਲਈ ਆਏ ਨੌਜਵਾਨਾਂ ‘ਤੇ ਡਿੱਗੀ ਪੀਏਪੀ ਦੀ ਕੰਧ, ਕਈ ਨੂੰ ਲੱਗਿਆ ਕਰੰਟ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਪ੍ਰਸ਼ਨ ਕਾਲ ਖ਼ਤਮ ਹੋਇਆ ਹੈ ਅਤੇ ਜ਼ੀਰੋ ਕਲ ਜਾਰੀ ਹੈ। ਪੰਜਾਬ ਵਿਧਾਨ ਸਭਾ 'ਚ ਮਾਨਸੂਨ ਇਜਲਾਸ ਦੇ ਦੂਜੇ ਦਿਨ ਵੀ ਨਵਜੋਤ ਸਿੰਘ ਸਿੱਧੂ ਨਹੀਂ ਪਹੁੰਚੇ। -PTCNews


Top News view more...

Latest News view more...