Wed, Apr 24, 2024
Whatsapp

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਰਮਜੀਤ ਸਿੰਘ ਸੰਧੂ ਦਾ ਹੋਇਆ ਦੇਹਾਂਤ

Written by  Shanker Badra -- March 18th 2019 12:09 PM -- Updated: March 18th 2019 06:50 PM
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਰਮਜੀਤ ਸਿੰਘ ਸੰਧੂ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਰਮਜੀਤ ਸਿੰਘ ਸੰਧੂ ਦਾ ਹੋਇਆ ਦੇਹਾਂਤ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਰਮਜੀਤ ਸਿੰਘ ਸੰਧੂ ਦਾ ਹੋਇਆ ਦੇਹਾਂਤ:ਜਲਾਲਾਬਾਦ : ਹਲਕਾ ਗੁਰੂਹਰਸਰਾਏ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਰਮਜੀਤ ਸਿੰਘ ਸੰਧੂ ਦਾ ਲੰਬੀ ਬਿਮਾਰੀ ਦੇ ਚੱਲਦਿਆਂ ਬਠਿੰਡਾ 'ਚ ਦੇਹਾਂਤ ਹੋ ਗਿਆ ਹੈ।ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ ਦੋ ਵਜੇ ਉਨ੍ਹਾਂ ਦੇ ਜੱਦੀ ਪਿੰਡ ਲੱਧੂ ਵਾਲਾ ਉਤਾੜ ਜਲਾਲਾਬਾਦ 'ਚ ਕੀਤਾ ਜਾਵੇਗਾ।ਉਨ੍ਹਾਂ ਦੇ ਦੇਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੁੱਖ ਪ੍ਰਗਟ ਕੀਤਾ ਗਿਆ ਹੈ। [caption id="attachment_270923" align="aligncenter" width="225"]SAD Former MLA Paramjit Singh Sandhu Death ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਰਮਜੀਤ ਸਿੰਘ ਸੰਧੂ ਦਾ ਹੋਇਆ ਦੇਹਾਂਤ[/caption] ਉਹਨਾਂ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਠੀਕ ਨਾ ਹੋਣ ਕਾਰਨ ਉਹ ਡਾਕਟਰੀ ਨਿਗਰਾਨੀ ਹੇਠ ਸਨ । [caption id="attachment_270924" align="aligncenter" width="300"]SAD Former MLA Paramjit Singh Sandhu Death ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਪਰਮਜੀਤ ਸਿੰਘ ਸੰਧੂ ਦਾ ਹੋਇਆ ਦੇਹਾਂਤ[/caption] ਸਰਦਾਰ ਪਰਮਜੀਤ ਸਿੰਘ ਸੰਧੂ ਦੇਸ਼ ਦੀ ਵੰਡ ਤੋਂ ਬਾਅਦ ਲਗਾਤਾਰ ਹੋਈਆਂ ਚੋਣਾਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ 'ਤੇ ਵਿਧਾਨ ਸਭਾ ਹਲਕਾ ਗੁਰੂਹਰਸਰਾਏ ਤੋਂ ਚੋਣ ਜਿੱਤ ਕੇ ਪੰਜਾਬ ਵਿਧਾਨ ਸਭਾ ਪੁੱਜੇ ਸਨ। -PTCNews


Top News view more...

Latest News view more...