Advertisment

ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਾਹਰ ਜਸਟਿਸ ਰਣਜੀਤ ਕਮਿਸ਼ਨ ਰਿਪੋਰਟ ਦੀਆਂ ਕਾਪੀਆਂ ਵੰਡ ਕੇ ਕੀਤਾ ਅਨੋਖਾ ਪ੍ਰਦਰਸ਼ਨ

author-image
Shanker Badra
New Update
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਾਹਰ ਜਸਟਿਸ ਰਣਜੀਤ ਕਮਿਸ਼ਨ ਰਿਪੋਰਟ ਦੀਆਂ ਕਾਪੀਆਂ ਵੰਡ ਕੇ ਕੀਤਾ ਅਨੋਖਾ ਪ੍ਰਦਰਸ਼ਨ
Advertisment
ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਬਾਹਰ ਜਸਟਿਸ ਰਣਜੀਤ ਕਮਿਸ਼ਨ ਰਿਪੋਰਟ ਦੀਆਂ ਕਾਪੀਆਂ ਵੰਡ ਕੇ ਕੀਤਾ ਅਨੋਖਾ ਪ੍ਰਦਰਸ਼ਨ:ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਅਨੋਖਾ ਪ੍ਰਦਰਸ਼ਨ ਕੀਤਾ ਗਿਆ ਹੈ।ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ 'ਤੇ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧ ਜਤਾਇਆ ਜਾ ਰਿਹਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਰਿਪੋਰਟ ਦੀਆਂ ਕਾਪੀਆਂ ਵੰਡੀਆਂ ਗਈਆਂ ਹਨ।ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ 5-5 ਰੁਪਏ 'ਚ ਰਿਪੋਰਟ ਦੀਆਂ ਕਾਪੀਆਂ ਵੇਚਿਆ ਜਾ ਰਹੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਸ ਰਿਪੋਰਟ ਨੂੰ ਕਾਂਗਰਸ ਸਰਕਾਰ ਵਿਧਾਨ ਸਭਾ ਵਿੱਚ ਪੇਸ਼ ਕਰ ਰਹੀ ਹੈ ,ਉਹ ਰਿਪੋਰਟ ਪਹਿਲਾਂ ਹੀ ਲੀਕ ਹੋ ਚੁੱਕੀ ਹੈ। ਦੱਸ ਦੇਈਏ ਕਿ ਅੱਜ ਕੈਬਨਿਟ ਮੀਟਿੰਗ ਦੇ ਵਿੱਚ ਇਸ ਰਿਪੋਰਟ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਨ ਦੀ ਮਨਜੂਰੀ ਦਿੱਤੀ ਗਈ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment