Thu, Apr 25, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਵਰ ਸਿੰਘ ਸਰਾਏ ਐਸ.ਓ.ਆਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਇਕਬਾਲਪ੍ਰੀਤ ਸਿੰਘ ਪ੍ਰਿੰਸ ਚੰਡੀਗੜ ਦੇ ਜੋਨ ਪ੍ਰਧਾਨ ਨਿਯੁਕਤ

Written by  Shanker Badra -- April 24th 2019 04:59 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਵਰ ਸਿੰਘ ਸਰਾਏ ਐਸ.ਓ.ਆਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਇਕਬਾਲਪ੍ਰੀਤ ਸਿੰਘ ਪ੍ਰਿੰਸ ਚੰਡੀਗੜ ਦੇ ਜੋਨ ਪ੍ਰਧਾਨ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਵਰ ਸਿੰਘ ਸਰਾਏ ਐਸ.ਓ.ਆਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਇਕਬਾਲਪ੍ਰੀਤ ਸਿੰਘ ਪ੍ਰਿੰਸ ਚੰਡੀਗੜ ਦੇ ਜੋਨ ਪ੍ਰਧਾਨ ਨਿਯੁਕਤ

ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਵਰ ਸਿੰਘ ਸਰਾਏ ਐਸ.ਓ.ਆਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਇਕਬਾਲਪ੍ਰੀਤ ਸਿੰਘ ਪ੍ਰਿੰਸ ਚੰਡੀਗੜ ਦੇ ਜੋਨ ਪ੍ਰਧਾਨ ਨਿਯੁਕਤ:ਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ਼ ਬਿਕਰਮ ਸਿੰਘ ਮਜੀਠੀਆ ਨੇ ਵਿਦਿਆਰਥੀ ਵਿੰਗ ਐਸ.ਓ.ਆਈ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਇਸ ਵਿੰਗ ਵਿੱਚ ਅਹਿਮ ਨਿਯੁਕਤੀਆਂ ਕਰਦਿਆਂ ਦੋ ਮਿਹਨਤੀ ਵਿਦਿਆਰਥੀ ਆਗੂਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ। [caption id="attachment_286871" align="aligncenter" width="300"]SAD Kanwar Sarai SOI Senior Vice President And Iqbalpreet Prince Chandigarh Zone President appointed ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਵਰ ਸਿੰਘ ਸਰਾਏ ਐਸ.ਓ.ਆਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਇਕਬਾਲਪ੍ਰੀਤ ਸਿੰਘ ਪ੍ਰਿੰਸ ਚੰਡੀਗੜ ਦੇ ਜੋਨ ਪ੍ਰਧਾਨ ਨਿਯੁਕਤ[/caption] ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਐਸ.ਓ.ਆਈ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਕੰਵਰ ਸਿੰਘ ਸਰਾਏ ਨੂੰ ਐਸ.ਓ.ਆਈ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ [caption id="attachment_286870" align="aligncenter" width="300"]SAD Kanwar Sarai SOI Senior Vice President And Iqbalpreet Prince Chandigarh Zone President appointed ਸ਼੍ਰੋਮਣੀ ਅਕਾਲੀ ਦਲ ਵੱਲੋਂ ਕੰਵਰ ਸਿੰਘ ਸਰਾਏ ਐਸ.ਓ.ਆਈ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਇਕਬਾਲਪ੍ਰੀਤ ਸਿੰਘ ਪ੍ਰਿੰਸ ਚੰਡੀਗੜ ਦੇ ਜੋਨ ਪ੍ਰਧਾਨ ਨਿਯੁਕਤ[/caption] ਅਤੇ ਇਕਬਾਲਪ੍ਰੀਤ ਸਿੰਘ ਪ੍ਰਿੰਸ ਨੂੰ ਐਸ.ਓ.ਆਈ ਦਾ ਚੰਡੀਗੜ ਦਾ ਜੋਨ ਪ੍ਰਧਾਨ ਬਣਾਇਆ ਗਿਆ ਹੈ।ਉਹਨਾਂ ਦੱਸਿਆ ਕਿ ਬਾਕੀ ਜਥੇਬੰਦਕ ਢਾਂਚੇ ਦਾ ਐਲਾਨ ਵੀ ਜਲਦ ਕਰ ਦਿੱਤਾ ਜਾਵੇਗਾ। -PTCNews


Top News view more...

Latest News view more...