ਜ਼ੀਰਕਪੁਰ : ਖੇਤੀ ਬਿਲਾਂ ਖਿਲਾਫ਼ ਸ਼ਾਂਤਮਈ ਧਰਨੇ 'ਤੇ ਬੈਠੇ ਅਕਾਲੀ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ
ਜ਼ੀਰਕਪੁਰ : ਖੇਤੀ ਬਿਲਾਂ ਖਿਲਾਫ਼ ਸ਼ਾਂਤਮਈ ਧਰਨੇ 'ਤੇ ਬੈਠੇ ਅਕਾਲੀ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ[/caption]
ਜਿਸ ਤੋਂ ਬਾਅਦ ਧਰਨੇ 'ਤੇ ਬੈਠੇ ਅਕਾਲੀ ਵਰਕਰਾਂ 'ਤੇ ਪੁਲਿਸ ਵੱਲੋਂ ਲਾਠੀਚਾਰਜ ਗਿਆ ਹੈ। ਇਸ ਦੌਰਾਨ ਪੁਲਿਸ ਨੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਪੁਲਿਸ ਨੇ ਹਿਰਾਸਤ 'ਚ ਲੈ ਲਿਆ।ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰਾਂ ਸਣੇ ਬੀਬੀਆਂ 'ਤੇ ਵੀ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਹੈ।
Sukhbir Singh Badal, Harsimrat Kaur Badal among others inside the Sector 17 police station" width="300" height="225" />
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ ਕਿਹਾ ਕਿ ਉਹ ਪਿੱਛੇ ਨਹੀਂ ਹਟਣਗੇ ਅਤੇ ਆਪਣਾ ਹੱਕ ਲੈਕੇ ਰਹਿਣਗੇ। ਇਸ ਮੌਕੇ ਅਕਾਲੀ ਵਰਕਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਵਰਕਰਾਂ ਵਲੋਂ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਗਟਾਇਆ ਗਿਆ ਅਤੇ ਕਿਸਾਨਾ ਦੇ ਹੱਕ 'ਚ 'ਇਕੋ ਨਾਅਰਾ ਕਿਸਾਨ ਪਿਆਰਾ' ਦਾ ਨਾਅਰਾ ਦਿੱਤਾ।
[caption id="attachment_435888" align="aligncenter" width="300"]
ਖੇਤੀ ਬਿਲਾਂ ਖਿਲਾਫ਼ ਤਿੰਨਾਂ ਤਖ਼ਤਾਂ ਤੋਂ ਸ਼ੁਰੂ ਹੋਇਆ ਸ਼੍ਰੋਮਣੀ ਅਕਾਲੀ ਦਲ ਦਾ ਕਿਸਾਨ ਮਾਰਚ[/caption]
ਦੱਸ ਦੇਈਏ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਏ ਕਿਸਾਨ ਮਾਰਚ ਦੀ ਅਗਵਾਈ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਤੋਂ ਸ਼ੁਰੂ ਹੋਏ ਕਿਸਾਨ ਮਾਰਚ ਦੀ ਅਗਵਾਈ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਤਖਤ ਸ੍ਰੀ ਕੇਸਗੜ ਸਾਹਿਬ ਤੋਂ ਸ਼ੁਰੂ ਹੋਏ ਕਿਸਾਨ ਮਾਰਚ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੀਤੀ ਹੈ।
-PTCNews