Advertisment

ਇੱਕ ਹੋਰ ਅਕਾਲੀ ਆਗੂ 'ਤੇ ਹੋਇਆ ਜਾਨਲੇਵਾ ਹਮਲਾ, ਚੱਲੀਆਂ ਗੋਲੀਆਂ

author-image
Ragini Joshi
New Update
ਇੱਕ ਹੋਰ ਅਕਾਲੀ ਆਗੂ 'ਤੇ ਹੋਇਆ ਜਾਨਲੇਵਾ ਹਮਲਾ, ਚੱਲੀਆਂ ਗੋਲੀਆਂ
Advertisment
ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਹੁਣ ਆਈ ਖਬਰ ਮੁਤਾਬਕ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਗੁਰਦਾਸਪੁਰ ਹਲਕੇ ਤੋਂ ਸਾਬਕਾ ਵਿਧਾਇਕ ਸ: ਗੁਰਬਚਨ ਸਿੰਘ ਬੱਬੇਹਾਲੀ ਦੇ ਬੇਟੇ ਅਮਰਜੋਤ ਸਿੰਘ ਬੱਬੇਹਾਲੀ 'ਤੇ ਅੱਜ ਕੁਝ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਇੱਕ ਹੋਰ ਅਕਾਲੀ ਆਗੂ 'ਤੇ ਹੋਇਆ ਜਾਨਲੇਵਾ ਹਮਲਾ, ਚੱਲੀਆਂ ਗੋਲੀਆਂ ਬੱਬੇਹਾਲੀ 'ਤੇ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਅਤੇ ਗੋਲੀਆਂ ਚਲਾਉਣ ਤੋਂ ਬਾਅਦ ਉਸ 'ਤੇ ਜਾਨਲੇਵਾ ਹਥਿਆਰਾਂ ਨਾਲ ਹਮਲਾ ਵੀ ਕੀਤਾ ਗਿਆ ਸੀ। ਇਸ ਹਮਲੇ ਤਿੰਨ ਵਿਅਕਤੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ।publive-image ਅਮਰਜੋਤ ਬੱਬੇਹਾਲੀ ਅਤੇ ਸਾਥੀ ਨੂੰ ਸਿਵਲ ਹਸਪਤਾਲ ਤੋਂ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ। ਹਾਂਲਾਕਿ ਪੁਲਿਸ ਨੇ ਅਜੇ ਤੱਕ ਕੁਝ ਨਹੀਂ ਕਿਹਾ ਕਿ ਪਰ ਇਹ ਮਾਮਲਾ ਸਿਆਸੀ ਰੰਜਿਸ਼ ਨਾਲ ਸੰਬੰਧਤ ਹੋਣ ਦੇ ਆਸਾਰ ਹਨ। —PTC News-
Advertisment

Stay updated with the latest news headlines.

Follow us:
Advertisment