Advertisment

ਵਜ਼ੀਫਾ ਘੁਟਾਲੇ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ 'ਚੋਂ ਵਾਕਆਊਟ  

author-image
Shanker Badra
Updated On
New Update
ਵਜ਼ੀਫਾ ਘੁਟਾਲੇ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ 'ਚੋਂ ਵਾਕਆਊਟ  
Advertisment
ਵਜ਼ੀਫਾ ਘੁਟਾਲੇ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ 'ਚੋਂ ਵਾਕਆਊਟ :ਚੰਡੀਗੜ੍ਹ : ਵਜ਼ੀਫਾ ਘੁਟਾਲੇ ਦੇ ਕਥਿਤ ਦੋਸ਼ਾਂ ਵਿੱਚ ਘਿਰੇ ਪੰਜਾਬ ਦੇ ਕੈਬਨਿਟ ਮੰਤਰੀ
Advertisment
ਸਾਧੂ ਸਿੰਘ ਧਰਮਸੋਤ ਦਾ ਮਾਮਲਾ ਪੰਜਾਬ ਵਿੱਚ ਇਸ ਵੇਲੇ ਫ਼ਿਰ ਗਰਮਾ ਗਿਆ ਹੈ, ਕਿਉਂਕਿ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵਲੋਂ ਪੰਜਾਬ ਵਿਧਾਨ ਸਭਾ 'ਚੋਂ ਵਾਕਆਊਟ ਕੀਤਾ ਗਿਆ ਹੈ ਤੇ ਨਾਅਰੇਬਾਜ਼ੀ ਕੀਤੀ ਗਈ ਹੈ। SAD MLAs walk out of Vidhan Sabha on issue Scholarship scam against Sadhu Singh Dharamsot ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੇ ਮੁੱਦੇ 'ਤੇਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ 'ਚੋਂ ਵਾਕਆਊਟ
Advertisment
ਇਹ ਵੀ ਪੜ੍ਹੋ :ਪੰਜਾਬ ਵਿਧਾਨ ਸਭਾ ਵਿੱਚ ਅੱਜ ਪੇਸ਼ ਕੀਤੇ ਕਿਸਾਨੀ ਬਿੱਲਾਂ ਦੇ ਅਹਿਮ ਨੁਕਤੇ , ਤੁਸੀਂ ਵੀ ਪੜ੍ਹੋ  ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰਮੰਤਰੀ ਧਰਮਸੋਤ ਨੂੰ ਕਥਿਤ ਵਜ਼ੀਫ਼ਾ ਘੁਟਾਲੇ 'ਚ ਕਲੀਨ ਚਿੱਟ ਦੇਣ ਦੇ ਮਾਮਲੇ ਵਿਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵਿਧਾਨ ਸਭਾ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿਚ ਵਿਧਾਨ ਸਭਾ ਵੱਲ ਜਾਂਦੇ ਹੋਏ ਮੇਨ ਚੌਕ 'ਤੇ ਪ੍ਰਦਰਸ਼ਨ ਕੀਤਾ ਹੈ। SAD MLAs walk out of Vidhan Sabha on issue Scholarship scam against Sadhu Singh Dharamsot ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੇ ਮੁੱਦੇ 'ਤੇਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ 'ਚੋਂ ਵਾਕਆਊਟ ਦੱਸਣਯੋਗ ਹੈ ਕਿ ਪੰਜਾਬ
Advertisment
ਵਿਧਾਨ ਸਭਾ 'ਚ ਕਥਿਤ ਵਜ਼ੀਫਾ ਘੁਟਾਲੇ ਦਾ ਮਾਮਲਾ ਗੂੰਜਿਆ ਹੈ। ਵਿਧਾਨ ਸਭਾ 'ਚ ਕਥਿਤ ਵਜ਼ੀਫਾ ਘੁਟਾਲੇ 'ਤੇ ਹੰਗਾਮਾ ਹੋਇਆ ਹੈ। ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਦਿੱਤਾ ਜਾ ਰਿਹਾ ਹੈ। ਅਕਾਲੀ ਦਲ ਵਿਧਾਇਕਾਂ ਵੱਲੋਂ ਸਾਧੂ ਸਿੰਘ ਧਰਮਸੋਤਨੂੰ ਕਲੀਨ ਚਿੱਟ ਦੇਣ ਦੇ ਮੁੱਦੇ 'ਤੇ ਪੰਜਾਬ ਵਿਧਾਨ ਸਭਾ ਤੋਂ ਵਾਕਆਊਟਕੀਤਾ ਅਤੇ ਸੀਬੀਆਈ ਜਾਂਚ ਤੇ ਧਰਮਸੋਤ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। SAD MLAs walk out of Vidhan Sabha on issue Scholarship scam against Sadhu Singh Dharamsot ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੇ ਮੁੱਦੇ 'ਤੇਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਵਿਧਾਨ ਸਭਾ 'ਚੋਂ ਵਾਕਆਊਟ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਵੱਲੋਂ ਐੱਸ.ਸੀ ਸਕਾਲਰਸ਼ਿਪ ਘੁਟਾਲੇ ਤਹਿਤ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਅਨੁਸੂਚਿਤ ਜਾਤੀਆਂ ਦੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖ਼ਾਸਤ ਕੀਤੇ ਜਾਣ ਅਤੇ ਉਸ 'ਤੇ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਵਿਧਾਨ ਸਭਾ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। -PTCNews publive-image-
sadhu-singh-dharamsot scholarship-scam-in-punjab sad-mlas-walk-out-vidhan-sabha %e0%a8%b6%e0%a9%8d%e0%a8%b0%e0%a9%8b%e0%a8%ae%e0%a8%a3%e0%a9%80-%e0%a8%85%e0%a8%95%e0%a8%be%e0%a8%b2%e0%a9%80-%e0%a8%a6%e0%a8%b2-%e0%a8%b5%e0%a9%b1%e0%a8%b2%e0%a9%8b%e0%a8%82-%e0%a8%b5%e0%a9%9b
Advertisment

Stay updated with the latest news headlines.

Follow us:
Advertisment