Sat, Apr 27, 2024
Whatsapp

ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸੁੱਚਾ ਸਿੰਘ ਲੰਗਾਹ ਦੇ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫੇ ਪਰਵਾਨ

Written by  Joshi -- September 29th 2017 09:25 PM -- Updated: September 29th 2017 09:29 PM
ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸੁੱਚਾ ਸਿੰਘ ਲੰਗਾਹ ਦੇ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫੇ ਪਰਵਾਨ

ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸੁੱਚਾ ਸਿੰਘ ਲੰਗਾਹ ਦੇ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫੇ ਪਰਵਾਨ

ਚੰਡੀਗੜ•/29 ਸਤੰਬਰ/ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਵੱਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤੇ ਅਸਤੀਫਿਆਂ ਨੂੰ ਤੁਰੰਤ ਪਰਵਾਨ ਕਰ ਲਿਆ ਹੈ। SAD President accepts resignation of Mr Sucha Singh Langah from all party postsਇਸ ਦਾ ਖੁਲਾਸਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਸਰਦਾਰ ਲੰਗਾਹ ਦਾ ਇੱਕ ਸੁਨੇਹਾ ਪ੍ਰਾਪਤ ਹੋਇਆ ਹੈ, ਜਿਸ ਵਿਚ ਉਹਨਾਂ ਨੇ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫੇ ਦੇ ਕੇ ਖੁਦ ਨੂੰ ਕਾਨੂੰਨੀ ਪ੍ਰਕਿਰਿਆ ਦੇ ਸਾਹਮਣੇ ਪੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। SAD President accepts resignation of Mr Sucha Singh Langah from all party postsਉਹਨਾਂ ਕਿਹਾ ਕਿ ਮੈਂ ਇਹਨਾਂ ਅਸਤੀਫਿਆਂ ਨੂੰ ਸਵੀਕਾਰ ਕਰ ਲਿਆ ਹੈ। —PTC News


Top News view more...

Latest News view more...