Advertisment

ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸੁੱਚਾ ਸਿੰਘ ਲੰਗਾਹ ਦੇ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫੇ ਪਰਵਾਨ

author-image
Ragini Joshi
New Update
ਅਕਾਲੀ ਦਲ ਦੇ ਪ੍ਰਧਾਨ ਵੱਲੋਂ ਸੁੱਚਾ ਸਿੰਘ ਲੰਗਾਹ ਦੇ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫੇ ਪਰਵਾਨ
Advertisment
ਚੰਡੀਗੜ•/29 ਸਤੰਬਰ/ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਵੱਲੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤੇ ਅਸਤੀਫਿਆਂ ਨੂੰ ਤੁਰੰਤ ਪਰਵਾਨ ਕਰ ਲਿਆ ਹੈ। SAD President accepts resignation of Mr Sucha Singh Langah from all party postsਇਸ ਦਾ ਖੁਲਾਸਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਸਰਦਾਰ ਲੰਗਾਹ ਦਾ ਇੱਕ ਸੁਨੇਹਾ ਪ੍ਰਾਪਤ ਹੋਇਆ ਹੈ, ਜਿਸ ਵਿਚ ਉਹਨਾਂ ਨੇ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫੇ ਦੇ ਕੇ ਖੁਦ ਨੂੰ ਕਾਨੂੰਨੀ ਪ੍ਰਕਿਰਿਆ ਦੇ ਸਾਹਮਣੇ ਪੇਸ਼ ਕਰਨ ਦੀ ਇੱਛਾ ਪ੍ਰਗਟਾਈ ਹੈ। SAD President accepts resignation of Mr Sucha Singh Langah from all party postsਉਹਨਾਂ ਕਿਹਾ ਕਿ ਮੈਂ ਇਹਨਾਂ ਅਸਤੀਫਿਆਂ ਨੂੰ ਸਵੀਕਾਰ ਕਰ ਲਿਆ ਹੈ। —PTC News-
shiromani-akali-dal punjabi-news congress punjab-congress punjab-politics latest-news-in-punjabi akali-dal news-in-punjabi news-from-punjab news-punjabi happening-news-from-punjab
Advertisment

Stay updated with the latest news headlines.

Follow us:
Advertisment