Fri, Apr 26, 2024
Whatsapp

ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜੇ ਝਾੜਨ ਤੇ ਜੂਠੇ ਭਾਂਡਿਆਂ ਦੀ ਸੇਵਾ

Written by  Shanker Badra -- December 13th 2019 11:35 AM
ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜੇ ਝਾੜਨ ਤੇ ਜੂਠੇ ਭਾਂਡਿਆਂ ਦੀ ਸੇਵਾ

ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜੇ ਝਾੜਨ ਤੇ ਜੂਠੇ ਭਾਂਡਿਆਂ ਦੀ ਸੇਵਾ

ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜੇ ਝਾੜਨ ਤੇ ਜੂਠੇ ਭਾਂਡਿਆਂ ਦੀ ਸੇਵਾ:ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸਥਾਪਨਾ ਦਿਵਸ ਜੋ ਕਿ 14 ਦਸੰਬਰ 2019 ਨੂੰ ਆ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਵੀਰਵਾਰ ਨੂੰ ਗੁਰੂਦੁਆਰਾ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਆਖੰਡ ਪਾਠ ਰਖਵਾਇਆ ਗਿਆ ਹੈ ,ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 14 ਦਸੰਬਰ ਨੂੰ ਪਾਰਟੀ ਦੇ 99ਵੇਂ ਸਥਾਪਨਾ ਦਿਵਸ ਵਾਲੇ ਦਿਨ ਪਵੇਗਾ। [caption id="attachment_368897" align="aligncenter" width="300"]SAD president Sukhbir Singh Badal, Harsimrat Kaur 'seva' at Golden Temple ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜੇ ਝਾੜਨ ਤੇ ਜੂਠੇ ਭਾਂਡਿਆਂ ਦੀ ਸੇਵਾ[/caption] ਇਸ ਤੋਂ ਪਹਿਲਾਂ ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ,ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਹਰਸਿਮਰਤ ਕੌਰ ਬਾਦਲ ,ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ,ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਸਰਗਰਮ ਵਰਕਰਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਹੈ। [caption id="attachment_368898" align="aligncenter" width="300"]SAD president Sukhbir Singh Badal, Harsimrat Kaur 'seva' at Golden Temple ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਵੱਲੋਂ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਜੋੜੇ ਝਾੜਨ ਤੇ ਜੂਠੇ ਭਾਂਡਿਆਂ ਦੀ ਸੇਵਾ[/caption] ਇਸ ਮੌਕੇ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪਵੱਲੋਂ ਅੱਜ ਦੂਜੇ ਦਿਨ ਵੀ ਸ੍ਰੀ ਦਰਬਾਰ ਸਾਹਿਬ ਦੇ ਜੋੜਾ ਘਰ ਵਿਖੇ ਸ਼ਰਧਾਲੂਆਂ ਦੇ ਜੋੜੇ ਝਾੜਨ ਦੀ ਸੇਵਾ ਕੀਤੀ ਹੈ ਅਤੇ ਹੁਣ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਵਿੱਚ ਜੂਠੇ ਭਾਂਡਿਆਂ ਦੀ ਸੇਵਾ ਕੀਤੀ ਜਾ ਰਹੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੌਬਿੰਦ ਸਿੰਘ ਲੋਂਗੋਵਾਲ ਨੇ ਵੀ ਜੋੜਾ ਘਰ ਵਿਖੇ ਸੇਵਾ ਨਿਭਾਈ ਹੈ। -PTCNews


Top News view more...

Latest News view more...